Thursday, July 30, 2026
BREAKING
ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’ ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ' ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ ਪ੍ਰਸਤਾਵ ਹੈਦਰਾਬਾਦ 'ਚ ਹੋਵੇਗਾ ਸਪਾਈਡਰ-ਮੈਨ ਫਿਲਮ ਦਾ ਪਹਿਲਾ ਭਾਰਤੀ ਪ੍ਰੀਮੀਅਰ ਸ਼ੋਅ ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ

ਰਾਸ਼ਟਰੀ

ਜਲਦੀ ਹੋਵੇਗਾ ਵਿਧਾਨ ਸਭਾ ਚੋਣਾਂ ਦਾ ਐਲਾਨ! CEC ਦੀ ਅਗਵਾਈ 'ਚ ਬਿਹਾਰ ਜਾਵੇਗੀ ਟੀਮ

22 ਸਤੰਬਰ, 2025 04:32 PM

ਬਿਹਾਰ : ਇਸ ਸਾਲ ਬਿਹਾਰ ਵਿਚ ਅਕਤੂਬਰ-ਨਵੰਬਰ ਦੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਸਬੰਧ ਵਿਚ ਕਈ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਵੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਨ੍ਹਾਂ ਚੋਣਾਂ ਨੂੰ ਲੈ ਕੇ ਇਸ ਸਮੇਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਇਸ ਹਫ਼ਤੇ ਕਮਿਸ਼ਨ ਦੀ ਪੂਰੀ ਟੀਮ ਨਾਲ ਬਿਹਾਰ ਦਾ ਦੌਰਾ ਕਰਨਗੇ। ਉਹਨਾਂ ਦੇ ਇਸ ਦੌਰੇ ਨੂੰ ਚੋਣ ਤਿਆਰੀਆਂ ਦੀ ਅਧਿਕਾਰਤ ਸ਼ੁਰੂਆਤ ਮੰਨਿਆ ਜਾ ਰਿਹਾ ਹੈ।

ਹਾਲਾਂਕਿ, ਬਿਹਾਰ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਅਜੇ ਤੱਕ ਕਿਸੇ ਵੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ। ਮੁੱਖ ਚੋਣ ਕਮਿਸ਼ਨਰ ਵਲੋਂ ਕੀਤੇ ਜਾ ਰਹੇ ਬਿਹਾਰ ਦੌਰੇ ਦਾ ਉਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਚੋਣ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕਰਨਾ ਹੈ। ਦੁਸਹਿਰੇ ਤੋਂ ਠੀਕ ਬਾਅਦ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦਾ ਰਾਹ ਪੱਧਰਾ ਹੋ ਸਕਦਾ ਹੈ ਅਤੇ ਅਕਤੂਬਰ ਦੇ ਮਹੀਨੇ ਇਸ ਦਾ ਜਿਸਦਾ ਫੈਸਲਾ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ