Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਦੁਨੀਆਂ

ਜਲਵਾਯੂ ਤਬਦੀਲੀ ਕਾਰਨ ਦੁਨੀਆ ਭਰ ਦੀਆਂ ਨਦੀਆਂ ’ਚ ‘ਆਕਸੀਜਨ ਦੀ ਮਾਤਰਾ’ ਵਿਚ ਕਮੀ

17 ਮਈ, 2026 05:20 PM

ਵਾਸ਼ਿੰਗਟਨ : ਗਲੋਬਲ ਤਾਪਮਾਨ ਵਿਚ ਵਾਧੇ ਕਾਰਨ ਨਦੀਆਂ ਵਿਚ ਹੌਲੀ-ਹੌਲੀ ਆਕਸੀਜਨ ਘੱਟ ਹੁੰਦੀ ਜਾ ਰਹੀ ਹੈ, ਜਿਸ ਨਾਲ ਮੱਛੀਆਂ ਅਤੇ ਨਦੀਆਂ ਵਿਚ ਰਹਿਣ ਵਾਲੇ ਦੂਜੇ ਜੀਵਾਂ ਦੀ ਹੋਂਦ ’ਤੇ ਖ਼ਤਰਾ ਮੰਡਰਾਅ ਰਿਹਾ ਹੈ। ਇਕ ਨਵੇਂ ਅਧਿਐਨ ਵਿਚ ਇਹ ਚਿਤਾਵਨੀ ਦਿੱਤੀ ਗਈ ਹੈ। ਚੀਨ ਦੇ ਖੋਜਕਰਤਾਵਾਂ ਨੇ ਸੈਟੇਲਾਈਟਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਰਾਹੀਂ ਸਾਲ 1985 ਤੋਂ ਦੁਨੀਆ ਭਰ ਦੀਆਂ 21,000 ਤੋਂ ਵੱਧ ਨਦੀਆਂ ਵਿਚ ਆਕਸੀਜਨ ਦੇ ਪੱਧਰ ਦਾ ਅਧਿਐਨ ਅਤੇ ਵਿਸ਼ਲੇਸ਼ਣ ਕੀਤਾ।

ਸਾਇੰਸ ਐਡਵਾਂਸੇਜ਼ ਮੈਗਜ਼ੀਨ ਵਿਚ ਸ਼ੁੱਕਰਵਾਰ ਨੂੰ ਪ੍ਰਕਾਸ਼ਿਤ ਇਸ ਅਧਿਐਨ ਦੇ ਅਨੁਸਾਰ 1985 ਤੋਂ ਹੁਣ ਤੱਕ ਨਦੀਆਂ ਵਿਚ ਆਕਸੀਜਨ ਦਾ ਪੱਧਰ ਔਸਤਨ 2.1 ਫੀਸਦੀ ਘਟ ਗਿਆ ਹੈ। ਪਹਿਲੀ ਨਜ਼ਰੇ ਇਹ ਗਿਰਾਵਟ ਬਹੁਤ ਵੱਡੀ ਨਹੀਂ ਲੱਗਦੀ ਪਰ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਦਾ ਅਸਰ ਲਗਾਤਾਰ ਵਧਦਾ ਜਾਂਦਾ ਹੈ ਅਤੇ ਜੇ ਇਹੋ ਰਫ਼ਤਾਰ ਰਹੀ ਜਾਂ ਇਸ ਵਿਚ ਹੋਰ ਤੇਜ਼ੀ ਆਈ ਤਾਂ ਇਸ ਸਦੀ ਦੇ ਅੰਤ ਤੱਕ ਪੂਰਬੀ ਅਮਰੀਕਾ, ਭਾਰਤ ਅਤੇ ਗਰਮ ਖੇਤਰਾਂ ਦੀਆਂ ਕਈ ਨਦੀਆਂ ਵਿਚ ਆਕਸੀਜਨ ਦਾ ਪੱਧਰ ਘੱਟ ਹੋ ਸਕਦਾ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ