Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਨੋਰੰਜਨ

ਜਲ੍ਹਿਆਂਵਾਲਾ ਬਾਗ ਕਤਲੇਆਮ ਦੀ 106ਵੀਂ ਵਰ੍ਹੇਗੰਢ 'ਤੇ ਅਕਸ਼ੈ ਨੇ ਪਾਈ ਖਾਸ ਪੋਸਟ

13 ਅਪ੍ਰੈਲ, 2025 06:51 PM

ਮੁੰਬਈ : ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ 106ਵੀਂ ਵਰ੍ਹੇਗੰਢ 'ਤੇ ਇੱਕ ਖਾਸ ਪੋਸਟ ਸਾਂਝੀ ਕੀਤੀ ਹੈ। ਇਨ੍ਹੀਂ ਦਿਨੀਂ ਅਕਸ਼ੈ ਕੁਮਾਰ ਆਪਣੀ ਆਉਣ ਵਾਲੀ ਫਿਲਮ 'ਕੇਸਰੀ ਚੈਪਟਰ 2' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸ ਫਿਲਮ ਵਿੱਚ ਆਰ ਮਾਧਵਨ ਅਤੇ ਅਨੰਨਿਆ ਪਾਂਡੇ ਦੀਆਂ ਵੀ ਮਹੱਤਵਪੂਰਨ ਭੂਮਿਕਾਵਾਂ ਹਨ। ਫਿਲਮ 'ਕੇਸਰੀ ਚੈਪਟਰ 2' ਵਕੀਲ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਸੀ. ਸ਼ੰਕਰਨ ਨਾਇਰ ਦੇ ਜੀਵਨ 'ਤੇ ਆਧਾਰਿਤ ਹੈ, ਜਿਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਪਿੱਛੇ ਦੀ ਸੱਚਾਈ ਲਈ ਲੜਾਈ ਲੜੀ ਸੀ।

ਅਕਸ਼ੈ ਕੁਮਾਰ ਨੇ ਅੱਜ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ 106ਵੀਂ ਵਰ੍ਹੇਗੰਢ 'ਤੇ ਆਜ਼ਾਦੀ ਦੀ ਲੜਾਈ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ 'ਤੇ ਅਕਸ਼ੈ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝਾ ਕੀਤਾ ਜਿਸ ਵਿੱਚ ਉਨ੍ਹਾਂ ਨੇ ਲਿਖਿਆ, "ਨਾ ਭੁੱਲਿਆ ਗਿਆ, ਨਾ ਮਾਫ਼ ਕੀਤਾ ਗਿਆ।" ਅਕਸ਼ੈ ਕੁਮਾਰ ਦੀ ਇਹ ਪੋਸਟ ਜਲ੍ਹਿਆਂਵਾਲਾ ਬਾਗ ਦੀ ਉਸ ਦੁਖਦਾਈ ਘਟਨਾ ਬਾਰੇ ਹੈ, ਜਦੋਂ 13 ਅਪ੍ਰੈਲ 1919 ਨੂੰ ਵਿਸਾਖੀ ਵਾਲੇ ਦਿਨ, ਇੱਕ ਸ਼ਾਂਤਮਈ ਇਕੱਠ ਵਿੱਚ ਸ਼ਾਮਲ ਲੋਕ ਬ੍ਰਿਟਿਸ਼ ਫੌਜ ਦੀ ਬੇਰਹਿਮੀ ਦਾ ਸ਼ਿਕਾਰ ਹੋ ਗਏ ਸਨ। ਇਸ ਵਿੱਚ ਸੈਂਕੜੇ ਬੇਕਸੂਰ ਲੋਕ ਮਾਰੇ ਗਏ ਅਤੇ ਹਜ਼ਾਰਾਂ ਜ਼ਖਮੀ ਹੋਏ ਸਨ। ਧਰਮਾ ਪ੍ਰੋਡਕਸ਼ਨ, ਲੀਓ ਮੀਡੀਆ ਕਲੈਕਟਿਵ ਅਤੇ ਕੇਪ ਆਫ ਗੁੱਡ ਫਿਲਮਜ਼ ਦੁਆਰਾ ਨਿਰਮਿਤ ਅਤੇ ਕਰਨ ਸਿੰਘ ਤਿਆਗੀ ਦੁਆਰਾ ਨਿਰਦੇਸ਼ਤ 'ਕੇਸਰੀ ਚੈਪਟਰ 2', 18 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !