Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ ਨੇ ਲਈ ਜ਼ਿੰਮੇਵਾਰੀ

06 ਮਈ, 2026 06:38 PM

ਪੰਜਾਬ ਦੇ ਜਲੰਧਰ ਅਤੇ ਅੰਮ੍ਰਿਤਸਰ ਸ਼ਹਿਰਾਂ 'ਚ ਮੰਗਲਵਾਰ ਰਾਤ ਨੂੰ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਮੁੱਖ ਦਫ਼ਤਰਾਂ ਦੇ ਨੇੜੇ ਹੋਏ ਉੱਚ ਤੀਬਰਤਾ ਵਾਲੇ ਆਈ. ਈ. ਡੀ. ਧਮਾਕਿਆਂ ਤੋਂ ਬਾਅਦ ਪੂਰੇ ਸੂਬੇ 'ਚ ਵਿਆਪਕ ਸੁਰੱਖਿਆ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਹਾਲਾਂਕਿ ਇਨ੍ਹਾਂ ਦੋਹਰੇ ਧਮਾਕਿਆਂ 'ਚ ਕਿਸੇ ਦੇ ਹਤਾਹਤ ਹੋਣ ਦੀ ਕੋਈ ਖ਼ਬਰ ਨਹੀਂ ਹੈ। ਸੂਤਰਾਂ ਦੇ ਮੁਤਾਬਕ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਆਰਮੀ (KLA) ਨੇ ਜਲੰਧਰ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਸੰਗਠਨ ਨੇ ਵਿਸ਼ੇਸ਼ ਤੌਰ 'ਤੇ ਇੱਕ ਸੀਨੀਅਰ ਬੀ. ਐੱਸ. ਐੱਫ. ਅਧਿਕਾਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਵੀ ਦਿੱਤੀ ਹੈ।

ਦੱਸਣਯੋਗ ਹੈ ਕਿ ਬੀਤੀ ਸ਼ਾਮ ਪਹਿਲਾ ਧਮਾਕਾ ਜਲੰਧਰ ਦੇ ਪੀ. ਏ. ਪੀ. ਚੌਂਕ ਦੇ ਨੇੜੇ 7:57 ਵਜੇ ਹੋਇਆ, ਜਿੱਥੇ ਫੁੱਟਪਾਥ 'ਤੇ ਖੜ੍ਹੇ ਇੱਕ ਐਕਟਿਵਾ ਸਕੂਟਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

ਇਸ ਤੋਂ ਕੁੱਝ ਘੰਟਿਆਂ ਬਾਅਦ ਰਾਤ ਕਰੀਬ 11:00 ਵਜੇ ਅੰਮ੍ਰਿਤਸਰ 'ਚ ਬੀ. ਐੱਸ. ਐੱਫ. ਖਾਸਾ ਕੈਂਪ ਦੇ ਗੇਟ ਨੰਬਰ-5 ਅਤੇ 6 ਦੇ ਬਾਹਰ ਦੂਜਾ ਧਮਾਕਾ ਹੋਇਆ। ਪੁਲਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ