Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਜਲੰਧਰ 'ਚ ਸੁਲਝਿਆ ਹਿੰਦੂ-ਮੁਸਲਿਮ ਵਿਵਾਦ, ਦੋਵਾਂ ਪੱਖਾਂ ਨੇ ਰਲਕੇ ਤਿਓਹਾਰ ਮਨਾਉਣ ਦੀ ਕੀਤੀ ਅਪੀਲ

07 ਅਕਤੂਬਰ, 2025 05:53 PM

ਜਲੰਧਰ : ਜਲੰਧਰ 'ਚ ਹਿੰਦੂ ਅਤੇ ਮੁਸਲਮਾਨ ਭਾਈਚਾਰੇ ਵਿਚਾਲੇ ਖੜ੍ਹਾ ਕੀਤਾ ਜਾ ਰਿਹਾ ਵਿਵਾਦ ਸੁਲਝ ਗਿਆ ਹੈ। ਇਸ ਮਸਲੇ ਵਿਚ ਸ਼ਾਮਲ ਦੋਹਾਂ ਧਿਰਾਂ ਨੇ ਇਕ ਦੂਜੇ ਨੂੰ ਗਲ ਲਾ ਕੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦੀ ਗੱਲ ਆਖੀ ਹੈ। 'ਆਈ ਲਵ ਮੁਹੰਮਦ' ਦੇ ਮਸਲੇ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਮੁਸਲਮਾਨ ਭਾਈਚਾਰੇ ਦੇ ਪ੍ਰਦਰਸ਼ਨ ਦੌਰਾਨ 'ਜੈ ਸ਼੍ਰੀ ਰਾਮ' ਦਾ ਨਾਅਰਾ ਲਗਾਉਣ ਵਾਲੇ ਯੋਗੇਸ਼ ਮੈਣੀ ਅਤੇ ਉਕਤ ਪ੍ਰਦਰਸ਼ਨ ਵਿਚ ਸ਼ਾਮਲ ਮੁਸਲਮਾਨ ਭਾਈਚਾਰੇ ਦੇ ਲੀਡਰਾਂ ਵੱਲੋਂ ਆਪਸ ਵਿਚ ਸਮਝੌਤਾ ਕਰ ਲਿਆ ਗਿਆ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਹਿੰਦੂ ਤੇ ਮੁਸਲਮਾਨ ਭਾਈਚਾਰੇ ਦੇ ਲੀਡਰਾਂ ਨੂੰ ਆਪਣੇ ਘਰ ਸੱਦਿਆ ਸੀ ਤੇ ਦੋਹਾਂ ਵਿਚਾਲੇ ਰਾਜ਼ੀਨਾਮਾ ਕਰਵਾਇਆ ਹੈ। ਇਸ ਦੌਰਾਨ ਦੋਹਾਂ ਧਿਰਾਂ ਨੇ ਕਿਹਾ ਕਿ ਜੋ ਕੁਝ ਵੀ ਹੋਇਆ ਉਹ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਸਾਰਿਆਂ ਦੇ ਲਈ ਮਿਸਾਲ ਹੈ ਤੇ ਇਹ ਹਮੇਸ਼ਾ ਕਾਇਮ ਰਹਿਣੀ ਚਾਹੀਦੀ ਹੈ। ਇਸ ਦੌਰਾਨ ਮੁਸਲਮਾਨ ਭਾਈਚਾਰੇ ਦੇ ਆਗੂ ਆਯੂਬ ਖ਼ਾਨ ਨੇ ਵਾਅਦਾ ਕੀਤਾ ਕਿ ਅਸੀਂ ਰਲ਼ ਮਿਲ ਕੇ ਸਾਰੇ ਤਿਉਹਾਰ ਮਨਾਵਾਂਗੇ ਤੇ ਦੀਵਾਲੀ 'ਤੇ ਉਹ ਯੋਗੇਸ਼ ਮੈਣੀ ਦੇ ਘਰ ਜਾ ਕੇ ਉਨ੍ਹਾਂ ਦੇ ਨਾਲ ਖ਼ੁਸ਼ੀਆਂ ਸਾਂਝੀਆਂ ਕਰਨਗੇ। ਇਸ ਦੌਰਾਨ ਦੋਹਾਂ ਭਾਈਚਾਰਿਆਂ ਦੇ ਲੀਡਰਾਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੇ ਸਮੁੱਚੀ ਲੀਡਰਸ਼ਿਪ ਵੀ ਮੌਜੂਦ ਰਹੀ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.