Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

17 ਜੁਲਾਈ, 2026 07:07 PM

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੌਰੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 5470 ਕਰੋੜ ਰੁਪਏ ਤੋਂ ਵੱਧ ਦੇ ਰੇਲ ਅਤੇ ਸੜਕ ਬੁਨਿਆਦੀ ਢਾਂਚੇ (ਇਨਫਰਾਸਟਰੱਕਚਰ) ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਨ੍ਹਾਂ ਦਾ ਉਦੇਸ਼ ਖੇਤਰ ਵਿਚ ਸੰਪਰਕ (ਕੁਨੈਕਟੀਵਿਟੀ) ਨੂੰ ਮਜ਼ਬੂਤ ਕਰਨਾ, ਯਾਤਰੀਆਂ ਦੀ ਸਹੂਲਤ ਵਿਚ ਸੁਧਾਰ ਕਰਨਾ ਅਤੇ ਆਰਥਿਕ ਵਿਕਾਸ ਨੂੰ ਰਫ਼ਤਾਰ ਦੇਣਾ ਹੈ।

ਪ੍ਰਧਾਨ ਮੰਤਰੀ ਨੇ 'ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ' ਤਹਿਤ ਜਲੰਧਰ ਕੈਂਟ ਸਮੇਤ 75 ਪੁਨਰ-ਵਿਕਸਿਤ ਰੇਲਵੇ ਸਟੇਸ਼ਨਾਂ ਦਾ ਵਰਚੂਅਲ ਉਦਘਾਟਨ ਕੀਤਾ। 20 ਸੂਬਿਆਂ ਵਿਚ ਫੈਲੇ 75 ਅੰਮ੍ਰਿਤ ਸਟੇਸ਼ਨਾਂ ਦਾ ਉਦਘਾਟਨ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਹੈ, ਜੋ ਵਿਸ਼ਵ ਦੇ ਸਭ ਤੋਂ ਵੱਡੇ ਸਟੇਸ਼ਨ ਪੁਨਰ-ਨਿਰਮਾਣ ਪ੍ਰੋਗਰਾਮਾਂ ਵਿਚੋਂ ਇਕ ਹੈ। ਲਗਭਗ 1570 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਿਤ ਕੀਤੇ ਗਏ ਇਨ੍ਹਾਂ ਸਟੇਸ਼ਨਾਂ ਨੂੰ ਆਧੁਨਿਕ ਅਤੇ ਯਾਤਰੀ-ਅਨੁਕੂਲ ਸਹੂਲਤਾਂ ਵਿਚ ਬਦਲਿਆ ਗਿਆ ਹੈ। 'ਵਿਰਸਾ ਵੀ, ਵਿਕਾਸ ਵੀ' ਦੀ ਭਾਵਨਾ ਨਾਲ ਪੁਨਰ-ਵਿਕਸਿਤ ਕੀਤੇ ਗਏ ਇਨ੍ਹਾਂ ਸਟੇਸ਼ਨਾਂ ਵਿਚ ਸਥਾਨਕ ਸੱਭਿਆਚਾਰ, ਵਿਰਸੇ ਅਤੇ ਆਰਕੀਟੈਕਚਰ (ਵਾਸਤੂਕਲਾ) ਨੂੰ ਦਰਸਾਉਣ ਵਾਲੇ ਤੱਤ ਸ਼ਾਮਲ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਵਾਰਾਣਸੀ ਜਾਣ ਵਾਲੀ ਨਵੀਂ ਟ੍ਰੇਨ ਨੂੰ ਵੀ ਹਰੀ ਝੰਡੀ ਵਿਖਾਈ।

Have something to say? Post your comment

ਅਤੇ ਪੰਜਾਬ ਖਬਰਾਂ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ