Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ

ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ

17 ਜੁਲਾਈ, 2026 07:06 PM

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੇ ਇੱਕ ਦਿਨਾ ਦੌਰੇ 'ਤੇ ਪਹੁੰਚੇ। ਉਨ੍ਹਾਂ ਨੇ 125 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਅਤੇ ਦੇਸ਼ ਨੂੰ ਸਮਰਪਿਤ ਕੀਤਾ। ਆਦਮਪੁਰ ਏਅਰਪੋਰਟ ਪਹੁੰਚਣ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਏਅਰਪੋਰਟ ਤੋਂ ਸਿੱਧੇ ਪ੍ਰਧਾਨ ਮੰਤਰੀ ਮੋਦੀ ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ, ਜਿੱਥੇ ਉਨ੍ਹਾਂ ਨੇ ਨਵੀਨੀਕਰਨ ਕੀਤੇ ਗਏ ਰੇਲਵੇ ਸਟੇਸ਼ਨ ਦਾ ਨਿਰੀਖਣ ਕੀਤਾ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਜਲੰਧਰ ਕੈਂਟ ਸਟੇਸ਼ਨ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਵੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਵੱਲੋਂ ਇਹ ਮੁਲਾਕਾਤ ਸੰਤ ਰਵਿਦਾਸ ਐਕਸਪ੍ਰੈਸ ਟਰੇਨ 'ਚ ਬੈਠ ਕੇ ਕੀਤੀ ਗਈ।

ਦੱਸ ਦੇਈਏ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸਦੇ ਉਦਘਾਟਨ ਨਾਲ ਦੁਆਬਾ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ