Tuesday, July 21, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਮਨੋਰੰਜਨ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

20 ਜੁਲਾਈ, 2026 07:08 PM

ਜਲੰਧਰ : ਨਕੋਦਰ ਵਿਚ ਬਾਪੂ ਲਾਲ ਬਾਦਸ਼ਾਹ ਮੇਲੇ ਵਿੱਚ ਪੰਜਾਬੀ ਗਾਇਕ ਖਾਨ ਸਾਬ ਪਹੁੰਚੇ। ਇਸ ਦੌਰਾਨ ਉਥੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ 'ਤੇ ਭੜਕ ਉੱਠੇ। ਇਸ ਦੌਰਾਨ ਉਨ੍ਹਾਂ ਮੇਲੇ ਵਿਚ ਆਏ ਨੌਜਵਾਨਾਂ ਨੂੰ ਬੈਠਣ ਦੀ ਅਪੀਲ ਕੀਤੀ ਪਰ ਉਸ ਦੇ ਬਾਵਜੂਦ ਕੁਝ ਨੌਜਵਾਨ ਲਗਾਤਾਰ ਹੁੱਲੜਬਾਜ਼ੀ ਕਰਦੇ ਰਹੇ, ਜਿਸ ਤੋਂ ਬਾਅਦ ਖਾਨ ਸਾਬ੍ਹ ਨੇ ਲੋਕਾਂ ਨੂੰ ਬੈਠਣ ਦੀ ਅਪੀਲ ਕੀਤੀ ਪਰ ਫਿਰ ਵੀ ਨਾ ਬੈਠਣ 'ਤੇ ਉਹ ਭੜਕ ਗਏ ਅਤੇ ਕਿਹਾ ਕਿ ਜਦੋਂ ਪੁਲਸ ਤੁਹਾਡੇ 'ਤੇ ਡੰਡੇ ਵਰ੍ਹਾਏਗੀ ਫਿਰ ਮਜ਼ਾ ਆਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਗਰਮੀ ਕਾਫ਼ੀ ਜ਼ਿਆਦਾ ਹੈ ਅਤੇ ਤੁਸੀਂ ਮੇਲੇ ਵਿਚ ਬੈਠ ਕੇ ਆਰਾਮ ਨਾਲ ਸੁਣੋ। ਤੁਹਾਡੇ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੂਟਿੰਗ ਨਾਲ ਕਿਸੇ ਇਕ ਨੂੰ ਹਾਰਟ ਅਟੈਕ ਹੋ ਜਾਵੇਗਾ।

ਖਾਨ ਸਾਬ ਨੇ ਕਿਹਾ ਸਾਲ ਵਿਚ ਇਕ ਵਾਰ ਪ੍ਰੋਗਰਾਮ ਵਿਚ ਆਉਣ ਦਾ ਮੌਕਾ ਮਿਲਦਾ ਹੈ ਪਰ ਉਸ ਨੂੰ ਵੀ ਖੜ੍ਹੇ ਹੋ ਕੇ ਤੁਸੀਂ ਖ਼ਰਾਹ ਕਰ ਰਹੇ ਹੋ। ਮੈਂ ਮੰਨਦਾ ਹਾਂ ਕਿ ਤੁਸੀਂ ਸਾਰੇ ਮੈਨੂੰ ਬਹੁਤ ਪਿਆਰ ਕਰਦੇ ਹੋ ਪਰ ਕਿਰਪਾ ਕਰਕੇ ਸ਼ਾਂਤੀ ਬਣਾਈ ਰੱਖੋ।" ਫਿਰ ਪ੍ਰਬੰਧਨ ਨੇ ਅਪੀਲ ਕੀਤੀ ਪਰ ਨੌਜਵਾਨਾਂ ਨੇ ਬੈਠਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਪ੍ਰਬੰਧਨ ਨੇ ਐਲਾਨ ਕੀਤਾ ਕਿ ਜੇਕਰ ਉਹ ਨਹੀਂ ਬੈਠਦੇ ਤਾਂ ਖਾਨ ਸਾਬ ਦਾ ਪ੍ਰੋਗਰਾਮ ਬੰਦ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਤੁਹਾਡੇ ਲੋਕਾਂ ਵੱਲੋਂ ਨਾ ਬੈਠਣ ਕਾਰਨ ਮੇਰਾ ਕੀਮਤੀ ਸਮਾਂ ਬਰਬਾਦ ਹੋ ਰਿਹਾ ਹੈ। ਮੈਨੂੰ ਸਮਝ ਨਹੀਂ ਆਉਂਦੀ ਕਿ ਤੁਸੀਂ ਚੁੱਪ-ਚਾਪ ਕਿਉਂ ਨਹੀਂ ਬੈਠਦੇ। ਤੁਹਾਨੂੰ ਇਥੇ ਸਾਲ ਵਿੱਚ ਸਿਰਫ਼ ਇਕ ਵਾਰ ਆਉਣ ਦਾ ਮੌਕਾ ਮਿਲਦਾ ਹੈ, ਇਸ ਲਈ ਸਮੇਂ ਦੀ ਮਹੱਤਤਾ ਨੂੰ ਸਮਝੋ ਅਤੇ ਚੁੱਪ-ਚਾਪ ਬੈਠੋ।" ਉਨ੍ਹਾਂ ਕਿਹਾ ਕਿ ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਤੁਸੀਂ ਸਾਰੇ ਮੈਨੂੰ ਬਹੁਤ ਪਿਆਰ ਕਰਦੇ ਹੋ ਅਤੇ ਮੈਨੂੰ ਮਿਲਣ ਲਈ ਦੂਰ-ਦੂਰ ਤੋਂ ਆਏ ਹੋ। ਤੁਹਾਡਾ ਇਹ ਪਿਆਰ ਸਰਵਉੱਚ ਹੈ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਸਾਨੂੰ ਉਤਸ਼ਾਹ 'ਚ ਇਕ ਦੂਜੇ ਦੀਆਂ ਜਾਨਾਂ ਜੋਖਮ 'ਚ ਪਾਉਣੀਆਂ ਚਾਹੀਦੀਆਂ ਹਨ। ਆਪਣੇ ਆਪ ਨੂੰ ਕਾਬੂ 'ਚ ਰੱਖੋ ਅਤੇ ਅਨੁਸ਼ਾਸਨ ਬਣਾਈ ਰੱਖੋ।" ਨੌਜਵਾਨਾਂ ਦੇ ਬੈਠਣ ਤੋਂ ਬਾਅਦ ਹੀ ਖਾਨ ਸਾਬ ਨੇ ਫਿਲਮ ਧੁਰੰਧਰ ਦੇ ਗੀਤ ਗਾਏ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ