Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ 'ਚ ਡਟੇ

20 ਮਈ, 2026 07:20 PM

ਜਲੰਧਰ : ਜਲੰਧਰ ਜ਼ਿਲ੍ਹੇ ਵਿਚ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਚੋਣ ਤਸਵੀਰ ਹੁਣ ਕਾਫ਼ੀ ਹੱਦ ਤੱਕ ਸਾਫ਼ ਹੋ ਗਈ ਹੈ। ਨਾਮਜ਼ਦਗੀ ਕਾਗਜ਼ ਵਾਪਸ ਲੈਣ ਦੇ ਆਖਰੀ ਦਿਨ 105 ਉਮੀਦਵਾਰਾਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਹੁਣ ਕੁੱਲ੍ਹ 342 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ। ਵੋਟਿੰਗ 26 ਮਈ ਨੂੰ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਕਰਵਾਈ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਦਿਵਿਆ ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ ਕੁੱਲ 447 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਸਹੀ ਪਾਏ ਗਏ ਸਨ। ਇਸ ਤੋਂ ਬਾਅਦ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ’ਤੇ ਉਮੀਦਵਾਰਾਂ ਦੀ ਆਖਰੀ ਗਿਣਤੀ 342 ਰਹਿ ਗਈ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਆਦਮਪੁਰ ਤੋਂ 9, ਕਰਤਾਰਪੁਰ ਤੋਂ 5, ਨਕੋਦਰ ਤੋਂ 33, ਨੂਰਮਹਿਲ ਤੋਂ 23 ਅਤੇ ਫਿਲੌਰ ਤੋਂ 5 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਵਾਪਸ ਲਏ ਹਨ। ਇਸ ਤੋਂ ਇਲਾਵਾ ਨਗਰ ਪੰਚਾਇਤ ਮਹਿਤਪੁਰ ਤੋਂ 16 ਅਤੇ ਲੋਹੀਆਂ ਖ਼ਾਸ ਤੋਂ 14 ਉਮੀਦਵਾਰ ਚੋਣ ਮੈਦਾਨ ਤੋਂ ਹਟ ਗਏ।
ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਵਾਰਡਾਂ ਦੀ ਗਿਣਤੀ ਵੀ ਤੈਅ ਕਰ ਦਿੱਤੀ ਗਈ ਹੈ। ਨਗਰ ਕੌਂਸਲ ਆਦਮਪੁਰ ਵਿਚ 13, ਕਰਤਾਰਪੁਰ ਵਿਚ 15, ਨਕੋਦਰ ਵਿਚ 17, ਨੂਰਮਹਿਲ ਵਿਚ 13, ਫਿਲੌਰ ਵਿਚ 15 ਅਤੇ ਨਗਰ ਪੰਚਾਇਤ ਮਹਿਤਪੁਰ ਤੇ ਲੋਹੀਆਂ ਖ਼ਾਸ ਵਿਚ 13-13 ਵਾਰਡਾਂ ਵਿਚ ਚੋਣਾਂ ਕਰਵਾਈਆਂ ਜਾਣਗੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ