Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਜਲ ਸਰੋਤ ਮੰਤਰੀ ਨੇ ਫਿਰੋਜ਼ਪੁਰ ਦੇ ਦਰਿਆ ਨਾਲ ਲੱਗਦੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ

22 ਅਗਸਤ, 2025 04:47 PM

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਫਿਰੋਜ਼ਪੁਰ ਦੇ ਪਿੰਡਾਂ ਟੇਂਡੀ ਵਾਲਾ, ਗਜ਼ਨੀ ਵਾਲਾ ਤੇ ਧੀਰਾ ਘਾਰਾਂ 'ਚ ਪਾਣੀ ਦਾ ਪੱਧਰ ਵੱਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ 'ਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ 'ਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੀਆਂ ਫ਼ਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ।

ਇਸ ਮੌਕੇ ਵਿਧਾਇਕ ਹਲਕਾ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਹਲਕਾ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਗੁਰੂਹਰਸਹਾਏ ਫ਼ੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਿਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਪ੍ਰਭਾਵਿਤ ਪਿੰਡਾਂ ਦੇ ਨਿਵਾਸੀਆਂ ਤੱਕ ਸਿੱਧੀ ਪਹੁੰਚ ਕਰ ਰਹੇ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਤੇ ਦਰਪੇਸ਼ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ’ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ। ਹੜ੍ਹ ਰੋਕੂ ਕਾਰਜਾਂ ਬਾਰੇ ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਬੰਨ੍ਹਾਂ ਉੱਪਰ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿਚ ਤੁਰੰਤ ਵਰਤੋਂ ਕੀਤੀ ਜਾ ਸਕੇ।

ਇਸ ਤੋਂ ਪਹਿਲਾਂ ਕੈਬਿਨਟ ਮੰਤਰੀ ਗੋਇਲ ਵੱਲੋਂ ਹੁਸੈਨੀਵਾਲਾ ਹੈੱਡ ਵਿਖੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ, ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ, ਮੁੱਖ ਇੰਜੀਨੀਅਰ ਡਰੇਨੇਜ਼ ਹਰਦੀਪ ਸਿੰਘ ਮੈਂਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ ਤੇ ਜਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ ਐੱਸ. ਡੀ. ਐੱਮ. ਗੁਰਮੀਤ ਸਿੰਘ, ਐੱਸ. ਡੀ.ਐੱਮ. ਗੁਰੂਹਰਸਹਾਏ ਉਦੇਦੀਪ ਸਿੰਘ ਸਿੱਧੂ, ਆਰ. ਟੀ. ਏ. ਅਮਨਦੀਪ, ਐੱਸ. ਈ. ਰਾਜਨ ਢੀਂਗਰਾ, ਸੰਦੀਪ ਗੋਇਲ, ਅਮਨਦੀਪ ਕੌਰ ਗੋਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਿੰਡ ਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ