Thursday, November 19, 2026
BREAKING
• ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ • ਸੈਂਸੈਕਸ ਤੇ ਨਿਫਟੀ 'ਚ ਸ਼ਾਨਦਾਰ ਵਾਧਾ, ਨਿਵੇਸ਼ਕ ਹੋਏ ਮਾਲਾਮਾਲ ; ਜਾਣੋ ਅਚਾਨਕ ਵਾਧੇ ਦੇ ਕਾਰਨ • ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ • ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ • 'ਜਵਾਨੀ ਸੰਭਾਲ ਸਾਈਕਲ ਯਾਤਰਾ' ਲੈ ਕੇ ਪਾਇਲ ਪਹੁੰਚੇ ਚੰਨੀ, ਪ੍ਰਾਚੀਨ ਸ਼ਿਵ ਮੰਦਰ 'ਚ ਨਿਵਾਇਆ ਸੀਸ • ਵੱਡੀ ਖ਼ਬਰ : ਪਟਿਆਲਾ ਨੇੜੇ ਟੁੱਟ ਗਿਆ ਭਾਖੜਾ ਨਹਿਰ ਦਾ ਪੁਲ, ਟਰੱਕ ਨੂੰ ਲੱਗ ਗਈ ਅੱਗ • ਬ੍ਰਹਮੋਸ ਮਗਰੋਂ ਭਾਰਤ ਤੋਂ 'ਆਕਾਸ਼' ਤੇ ਪਿਨਾਕਾ 'ਮਿਜ਼ਾਈਲ' ਖਰੀਦਣਾ ਚਾਹੁੰਦੈ ਫਿਲੀਪੀਨਜ਼ • ਖੜਗੇ, ਪ੍ਰਿਯੰਕਾ ਗਾਂਧੀ ਨੇ ਸਾਬਕਾ PM ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਂਟ ਕੀਤੀ ਸ਼ਰਧਾਂਜਲੀ • ਮੰਤਰੀ ਮੰਡਲ ਦੀ ਬੈਠਕ ’ਚ ਭਾਵੁਕ ਹੋਏ PM ਮੋਦੀ, ਬੋਲੇ-ਨਕਸਲਵਾਦ ਖ਼ਤਮ ਹੋ ਸਕਦਾ ਤਾਂ ਡਰੱਗਜ਼... • ਭਾਰਤ ਦਾ ਘਰੇਲੂ ਰੱਖਿਆ ਉਤਪਾਦਨ 1.80 ਲੱਖ ਕਰੋੜ ਤੋਂ ਪਾਰ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤੀ ਜਾਣਕਾਰੀ

ਪੰਜਾਬ

'ਜਵਾਨੀ ਸੰਭਾਲ ਸਾਈਕਲ ਯਾਤਰਾ' ਲੈ ਕੇ ਪਾਇਲ ਪਹੁੰਚੇ ਚੰਨੀ, ਪ੍ਰਾਚੀਨ ਸ਼ਿਵ ਮੰਦਰ 'ਚ ਨਿਵਾਇਆ ਸੀਸ

19 ਨਵੰਬਰ, 2026 06:05 PM

ਖੰਨਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ 'ਜਵਾਨੀ ਸੰਭਾਲ ਯਾਤਰਾ' ਅੱਜ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪਾਇਲ ਵਿਚ ਪਹੁੰਚੀ। ਇੱਥੇ ਉਨ੍ਹਾਂ ਨੇ ਪ੍ਰਾਚੀਨ ਸ਼ਿਵ ਮੰਦਰ ਵਿਚ ਮੱਥਾ ਟੇਕਿਆ ਤੇ ਪੂਜਾ-ਅਰਚਨਾ ਕੀਤੀ। ਉਨ੍ਹਾਂ ਦੇ ਨਾਲ ਕਾਂਗਰਸ ਦੇ ਸੀਨੀਅਰ ਲੀਡਰ ਰਾਜ ਬੱਬਰ, ਸੁਖਜਿੰਦਰ ਸਿੰਘ ਰੰਧਾਵਾ, ਸੁਖਪਾਲ ਸਿੰਘ ਖਹਿਰਾ ਤੇ ਮੁਹੰਮਦ ਸਦੀਕ ਵੀ ਮੌਜੂਦ ਰਹੇ।


ਮੰਦਰ 'ਚ ਮੱਥਾ ਟੇਕਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਾਈਕਲ ਯਾਤਰਾ ਦਾ ਪਹਿਲਾ ਪੜਾਅ ਅੱਜ ਖੰਨਾ ਵਿਚ ਖ਼ਤਮ ਹੋਣ ਜਾ ਰਿਹਾ ਹੈ। ਪਿਛਲੇ 7 ਦਿਨਾਂ ਤੋਂ ਉਹ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਯਾਤਰਾ ਕਰ ਰਹੇ ਹਨ ਤੇ ਇਸ ਦੌਰਾਨ ਲੋਕਾਂ ਨਾਲ ਮਿੱਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।

 

Have something to say? Post your comment

ਅਤੇ ਪੰਜਾਬ ਖਬਰਾਂ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਹਾਈਕੋਰਟ ਨੇ ਦਿੱਤੇ ਵੱਡੇ ਹੁਕਮ, ਇਨ੍ਹਾਂ ਮੁਲਾਜ਼ਮਾਂ ਨੂੰ ਮਿਲੇਗਾ ਲਾਭ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਬਿਕਰਮ ਮਜੀਠੀਆ ਨਾਲ ਜੁੜੀ ਅਹਿਮ ਖ਼ਬਰ, ਵਿਦੇਸ਼ ਜਾਣ ਬਾਰੇ ਮੋਹਾਲੀ ਅਦਾਲਤ 'ਚ ਸੁਣਵਾਈ ਅੱਜ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਪੰਜਾਬ 'ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਵੱਡੀ ਖ਼ਬਰ : ਪਟਿਆਲਾ ਨੇੜੇ ਟੁੱਟ ਗਿਆ ਭਾਖੜਾ ਨਹਿਰ ਦਾ ਪੁਲ, ਟਰੱਕ ਨੂੰ ਲੱਗ ਗਈ ਅੱਗ

ਵੱਡੀ ਖ਼ਬਰ : ਪਟਿਆਲਾ ਨੇੜੇ ਟੁੱਟ ਗਿਆ ਭਾਖੜਾ ਨਹਿਰ ਦਾ ਪੁਲ, ਟਰੱਕ ਨੂੰ ਲੱਗ ਗਈ ਅੱਗ

ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ 

ਮਾਇਆ ਗਾਰਡਨ ਕਲੌਨੀ ਚ ਭਾਗਵਤ ਪੁਰਾਣ ਕਥਾ ਸੁਰੂ 

ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਦਾ ਨੋਰਵੁੱਡ ਚਾਹਲ ਸਕੂਲ ਦੀ ਹੋਣਹਾਰ ਵਿਦਿਆਰਥਣ ਜਪਜੋਤ ਕੌਰ ਨੇ ਰਾਜ ਪੱਧਰੀ ਹਾਈ ਜੰਪ ਮੁਕਾਬਲੇ ਵਿੱਚ ਜਿੱਤਿਆ ਚਾਂਦੀ ਦਾ ਤਮਗਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਲਈ ਰੂਟਾਂ ਦਾ ਕੀਤਾ ਨਿਰੀਖਣ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਨਵਜੰਮੇ ਦੀ ਸੰਭਾਲ ਵਿੱਚ ਲਾਪਰਵਾਹੀ ਨਹੀਂ, ਹਰ ਪਲ ਰੱਖੋ ਧਿਆਨ : ਡਾ. ਹਰਪਿੰਦਰ ਸਿੰਘ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ

ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਸਿਹਤ ਵਿਭਾਗ ਵੱਲੋਂ ਪੁਖ਼ਤਾ ਪ੍ਰਬੰਧ : ਡਾ. ਹਰਪਿੰਦਰ ਸਿੰਘ