Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਜ਼ਿਆਦਾ ਮਾਤਰਾ 'ਚ ਕਰਦੇ ਹੋ ਖੰਡ ਦਾ ਸੇਵਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ

25 ਜੂਨ, 2025 08:25 PM

ਅੱਜਕੱਲ੍ਹ ਦੀ ਦੌੜ-ਭੱਜ ਭਰੀ ਜ਼ਿੰਦਗੀ ਵਿਚ ਮਿੱਠਾ ਸਾਡੀ ਰੋਜ਼ਾਨਾ ਦੀ ਡਾਇਟ ਦਾ ਹਿੱਸਾ ਬਣ ਚੁੱਕਾ ਹੈ। ਚਾਹੇ ਉਹ ਚਾਹ ਹੋਵੇ, ਮਿਠਾਈਆਂ, ਕੋਲਡ ਡ੍ਰਿੰਕਸ ਜਾਂ ਪੈਕਡ ਫੂਡ, ਹਰ ਥਾਂ ਖੰਡ ਲੁਕੀ ਹੋਈ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਮਿੱਠਾ ਸਵਾਦ ਕਈ ਵਾਰੀ ਸਿਹਤ ਲਈ ਕੌੜਾ ਸਬੂਤ ਬਣ ਸਕਦਾ ਹੈ? ਜ਼ਿਆਦਾ ਖੰਡ ਖਾਣ ਨਾਲ ਸਰੀਰ ਵਿਚ ਅਜਿਹੇ ਬਦਲਾਅ ਆਉਂਦੇ ਹਨ ਜੋ ਹੌਲੀ-ਹੌਲੀ ਕਈ ਗੰਭੀਰ ਬਿਮਾਰੀਆਂ ਨੂੰ ਜਨਮ ਦੇ ਸਕਦੇ ਹਨ। ਇਸ ਲਈ ਆਓ ਇਸ ਲੇਖ ਰਾਹੀਂ ਅਸੀਂ ਜਾਣਦੇ ਹਾਂ ਕਿ ਜ਼ਿਆਦਾ ਖੰਡ ਖਾਣ ਨਾਲ ਸਾਡੇ ਸਰੀਰ ਉਤੇ ਇਸ ਦੇ ਕੀ ਮਾੜੇ ਅਸਰ ਹੁੰਦੇ ਹਨ। 

ਸ਼ੂਗਰ ਦੀ ਸਮੱਸਿਆ
- ਵਧੇਰੇ ਖੰਡ ਖਾਣ ਨਾਲ ਬਲੱਡ ਸ਼ੁਗਰ ਲੈਵਲ ਹਮੇਸ਼ਾ ਹਾਈ ਰਹਿੰਦਾ ਹੈ, ਜੋ ਲੰਬੇ ਸਮੇਂ 'ਚ ਟਾਈਪ-2 ਡਾਇਬਟੀਜ਼ ਦਾ ਕਾਰਨ ਬਣ ਸਕਦਾ ਹੈ।

ਸਰੀਰ 'ਚ ਮੋਟਾਪਾ ਵਧਾਵੇ
- ਖੰਡ ਵਿਚ ਕੈਲੋਰੀਆਂ ਬਹੁਤ ਹੁੰਦੀਆਂ ਹਨ ਪਰ ਇਹ ਸਰੀਰ ਨੂੰ ਕੋਈ ਪੌਸ਼ਟਿਕਤਾ ਨਹੀਂ ਦਿੰਦੀ। ਇਹ ਵਾਧੂ ਕੈਲੋਰੀਆਂ ਸਰੀਰ ਵਿੱਚ ਚਰਬੀ ਵਜੋਂ ਇਕੱਠੀਆਂ ਹੋ ਜਾਂਦੀਆਂ ਹਨ।

 ਦੰਦਾਂ ਨੂੰ ਕਰੇ ਖਰਾਬ
- ਖੰਡ ਬੈਕਟੀਰੀਆ ਲਈ ਖੁਰਾਕ ਵਰਗੀ ਹੁੰਦੀ ਹੈ। ਇਹ ਬੈਕਟੀਰੀਆ ਐਸਿਡ ਬਣਾਉਂਦੇ ਹਨ ਜੋ ਦੰਦਾਂ ਦੀ ਇਮਲ ਨੂੰ ਨੁਕਸਾਨ ਪਹੁੰਚਾਉਂਦੇ ਹਨ।

ਦਿਲ ਦੀਆਂ ਬੀਮਾਰੀਆਂ
- ਵਧੇਰੇ ਖੰਡ ਖਾਣ ਨਾਲ ਕੋਲੇਸਟ੍ਰੋਲ ਅਤੇ ਟ੍ਰਾਈਗਲਿਸਰਾਈਡ ਲੈਵਲ ਵਧ ਜਾਂਦੇ ਹਨ, ਜੋ ਦਿਲ ਦੀਆਂ ਸਮੱਸਿਆਵਾਂ ਵਧਾਉਂਦੇ ਹਨ।

ਲਿਵਰ ਤੇ ਬੁਰਾ ਅਸਰ
- ਖੰਡ, ਖ਼ਾਸ ਕਰਕੇ ਫਰਕਟੋਜ਼, ਲਿਵਰ ਵਿਚ ਚਰਬੀ ਵਧਾਉਂਦੀ ਹੈ ਜੋ ਫੈਟੀ ਲਿਵਰ ਡਿਜ਼ੀਜ਼ ਨੂੰ ਜਨਮ ਦੇ ਸਕਦੀ ਹੈ।

ਸਕਿਨ ਤੇ ਪ੍ਰਭਾਵ 
- ਵਧੇਰੇ ਖੰਡ ਖਾਣ ਨਾਲ ਇੰਸੁਲਿਨ ਲੈਵਲ ਵਧਦਾ ਹੈ, ਜੋ ਤੇਲ ਗ੍ਰੰਥੀਆਂ ਨੂੰ ਉਤੇਜਿਤ ਕਰਦਾ ਹੈ ਤੇ ਚਿਹਰੇ 'ਤੇ ਮੁਹਾਸੇ ਆਉਣ ਦੀ ਸੰਭਾਵਨਾ ਵਧ ਜਾਂਦੀ ਹੈ।

ਦਿਮਾਗ 'ਤੇ ਅਸਰ
- ਖੰਡ ਦੀ ਆਦਤ ਮਾਨਸਿਕ ਤਣਾਅ, ਚਿੜਚਿੜਾਪਨ ਅਤੇ ਡਿਪਰੈਸ਼ਨ ਨਾਲ ਵੀ ਜੋੜੀ ਗਈ ਹੈ।

ਇਮਿਊਨਿਟੀ ਕਰੇ ਕਮਜ਼ੋਰ 
- ਜਦੋਂ ਸਰੀਰ 'ਚ ਖੰਡ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਇਮਿਊਨ ਸਿਸਟਮ ਵੀ ਕਮਜ਼ੋਰ ਹੋ ਜਾਂਦਾ ਹੈ, ਜਿਸ ਕਾਰਨ ਬਿਮਾਰੀਆਂ ਦੀ ਸੰਭਾਵਨਾ ਵਧ ਜਾਂਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!