Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਯਤਨਾ ਸਦਕਾ ਕੌਮੀ ਲੋਕ ਅਦਾਲਤ ਰਾਹੀ ਲੰਬੇ ਸਮੇ ਤੋਂ ਅਲੱਗ  

14 ਦਸੰਬਰ, 2025 05:16 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਦੀ ਅਗਵਾਈ ਹੇਠ ਜ਼ਿਲੇ ਪੱਧਰ ਅਤੇ ਸਬ-ਡਵੀਜਨ ਬਲਾਚੌਰ ਵਿਖੇ ਮਿਤੀ  13.12.2025 ਨੂੰ ਕੌਮੀ ਲੋਕ ਅਦਾਲਤ ਲਗਾਈ ਗਈ ਹੈ  | ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਵੱਲੋ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ ਫੈਮਿਲੀ ਕੋਰਟ, ਸਹੀਦ ਭਗਤ ਸਿੰਘ ਨਗਰ  ਵਿੱਚ ਇਕ ਵਿਵਾਹੁਤਾ ਜੌੜੇ  ਰਾਜਵਿੰਦਰ ਕੌਰ ਬਨਾਮ ਹਰੀਸ਼ ਕੁਮਾਰ ਦਾ ਕੇਸ  ਲੱਗਾ ਹੋਇਆ ਸੀ ਜੋ ਕਿ ਇਹ ਵਿਵਾਹੁਤਾ ਜੌੜਾ ਕਾਫੀ ਸਮੇ ਤੋਂ ਅਲੱਗ ਰਹਿ ਰਿਹਾ ਸੀ  | ਮਾਣਯੋਗ  ਪਿ੍ਸੀਪਲ ਜੱਜ, ਫੈਮਿਲੀ ਕੋਰਟ ਸ. ਬਲਜਿੰਦਰ ਸਿੰਘ ਮਾਨ ਅਤੇ ਮਾਣਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ ਨਗਰ ਡਾ.ਅਮਨਦੀਪ ਜੀਆਂ ਵੱਲੋ ਉਕਤ ਵਿਵਾਹੁਤਾ ਜੌੜੇ ਦੀ ਕਾਊਾਸਲਿੰਗ ਕੀਤੀ ਗਈ ਸੀ ਅਤੇ ਮੀਡੀਏਸ਼ਨ ਸੈਂਟਰ ਰਾਹੀ ਆਪਸੀ ਰਜਾਮੰਦੀ ਨਾਲ ਘਰ ਵਸਾਉਣ ਅਤੇ  ਫੈਸਲਾ ਕਰਵਾਉਣ ਦੇ ਯਤਨ ਕੀਤੇ ਅਤੇ ਦੋਵਾ ਧਿਰਾ ਨੂੰ  ਕੌਮੀ ਲੋਕ ਅਦਾਲਤ ਵਿੱਚ ਹੋਣ ਵਾਲੇ ਕੇਸਾਂ ਦੇ  ਫੈਸਲੇ ਦੇ ਲਾਭਾਂ  ਬਾਰੇ ਜਾਣੂ ਕਰਵਾਇਆ ਗਿਆ  |  ਇਸ ਤੋਂ ਬਾਅਦ ਦੋਵੇ ਧਿਰਾਂ ਆਪਸੀ ਰਜਾਮੰਦੀ ਨਾਲ ਦੁਬਾਰਾ ਇਕੱਠੇ ਰਹਿਣ ਦੇ ਲਈ ਰਜਾਮੰਦ ਹੋਈਆ ਇਸ ਤੋਂ ਬਾਅਦ ਮਾਣਯੋਗ ਕੋਰਟ ਵੱਲੇ ਦੋਵੇ ਧਿਰਾ  ਦਾ ਕੇਸ ਕੌਮੀ ਲੋਕ ਅਦਾਲਤ ਵਿੱਚ ਰਖਵਾਇਆ ਗਿਆਂ  |  ਮਾਣਯੋਗ  ਕੋਰਟ ਵੱਲੋ ਕੌਮੀ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ  ਆਪਸੀ ਰਜ਼ਾਮੰਦੀ ਨਾਲ ਅਤੇ ਸਮੌਝਤੇ ਨਾਲ  ਫੈਸਲਾ ਕਰਵਾ ਕੇ ਘਰ  ਵਸਾਉਣ ਦਾ ਉਪਰਾਲਾ ਕੀਤਾ ਗਿਆ  ਅਤੇ ਦੋਵਾ ਧਿਰਾਂ ਦੁਬਾਰਾ ਇਕੱਠੇ ਰਹਿਣ ਲ਼ਈ ਤਿਆਰ ਹੋ ਗਈਆ  | ਇਸ ਤੋਂ ਬਾਅਦ ਦੋਨਾ ਧਿਰਾ ਵੱਲੋ  ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਇਹਨ੍ਹਾਂ ਦੇ ਯਤਨਾ ਸਦਕਾ ਅੱਜ ਸਾਡਾ ਘਰ ਦੁਬਾਰਾ ਵਸ ਗਿਆ ਹੈ  ਅਤੇ ਦੋਵਾ ਧਿਰਾਂ ਦੇ ਪਰਿਵਾਰਿਕ ਮੈਬਰਾਂ ਵੱਲੋ ਵੀ ਆਮ ਲੋਕਾਂ ਨੂੰ  ਆਉਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ ਨਗਰ  ਅਤੇ ਕੌਮੀ ਲੋਕ ਅਦਾਲਤ ਰਾਹੀ ਆਮ ਲੋਕਾਂ ਦੇ ਹਿੱਤਾ ਦੇ ਹੱਕ ਵਿੱਚ ਕੀਤੇ ਕਾਰਜਾ ਦੀ ਸਲਾਘਾ ਕੀਤੀ ਗਈ  

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ