Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਵੱਲੋ ਲੁਧਿਆਂਣਾ ਜ਼ੇਲ੍ਹ ਅਤੇ ਬਾਬਾ ਵਜ਼ੀਰ ਸਿੰਘ ਖਾਲਸਾ ਸੀਨੀਅਰ ਸੰਕੈਡਰੀ ਸਕੂਲ, ਨਵਾਸ਼ਹਿਰ ਵਿੱਚ ਮਨੁੱਖੀ ਅਧਿਕਾਰ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ

11 ਦਸੰਬਰ, 2025 05:50 PM

ਨਵਾਸ਼ਹਿਰ (ਮਨੋਂੰਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਦੇ ਨਿਰਦੇਸ਼ਾਂ ਤਹਿਤ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਡਾ. ਅਮਨਦੀਪ ਜੀਆਂ ਦੀ ਅਗਵਾਈ ਹੇਠ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਵੱਲੋ   ਮਿਤੀ 10.12.2025 ਨੂੰ ਤਾਜਪੁਰ ਰੋਡ ਸਥਿਤ ਲੁਧਿਆਣਾ ਦੀ ਕੇਂਦਰੀ ਜ਼ੇਲ੍ਹ, ਮਹਿਲਾ ਜ਼ੇਲ੍ਹ ਅਤੇ ਬੋਸਟਲ ਜੇਲ੍ਹ ਅਤੇ ਬਾਬਾ ਵਜ਼ੀਰ ਸਿੰਘ ਖਾਲਸਾ ਸੀਨੀਅਰ ਸੰਕੈਡਰੀ ਸਕੂਲ, ਨਵਾਸ਼ਹਿਰ ਵਿਖੇ ਮਨੁੱਖੀ ਅਧਿਕਾਰ ਦਿਵਸ ਮੌਕੇ  ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ    | ਇਸ ਮੌਕੇ ਡਾ. ਅਮਨਦੀਪ ਸੀ.ਜੇ.ਐਮ -ਕਮ –ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਨੇ ਲੁਧਿਆਣਾ ਦੀ ਸੈਂਟਰਲ, ਬੋਰਸਟਲ ਅਤੇ ਮਹਿਲਾ ਜੇਲ੍ਹ ਦਾ ਦੌਰਾ ਕੀਤਾ ਅਤੇ ਜੇਲ੍ਹ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਕੈਦੀਆਂ ਨੂੰ ਵਿਸ਼ਵ ਮਨੁੱਖੀ ਅਧਿਕਾਰ ਦਿਵਸ 'ਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ ਜੋ ਯਾਦ ਦਿਵਾਉਂਦਾ ਹੈ ਕਿ ਹਰ ਮਨੁੱਖ ਮਾਣ, ਸਮਾਨਤਾ ਅਤੇ ਨਿਆਂ ਦਾ ਹੱਕਦਾਰ ਹੈ | ਉਨ੍ਹਾਂ ਨੂੰ 06.12.25 ਤੋਂ 06.01.26 ਤੱਕ "ਨਸ਼ਿਆਂ ਵਿਰੁੱਧ ਯੁਵਾ" ਮੁਹਿੰਮ ਤਹਿਤ ਨਸ਼ਿਆਂ ਦੀ ਦੁਰਵਰਤੋਂ ਦੇ ਖ਼ਤਰੇ ਬਾਰੇ ਵੀ ਜਾਣੂ ਕਰਵਾਇਆ ਗਿਆ  | ਇਸ ਤੋਂ ਇਲਾਵਾ ਪੈਰਾ ਲੀਗਲ ਵਲੰਟੀਅਰ ਵਾਸਦੇਵ ਪਰਦੇਸੀ ਵੱਲੋ ਬਾਬਾ ਵਜ਼ੀਰ ਸਿੰਘ ਖਾਲਸਾ ਸੀਨੀਅਰ ਸੰਕੈਡਰੀ ਸਕੂਲ, ਨਵਾਸ਼ਹਿਰ ਵਿਖੇ ਵਿਦਿਆਰਥੀਆਂ ਨੂੰ ਉਹਨਾਂ ਦੇ ਅਧਿਕਾਰਾ, ਸਿੱਖਿਆ ਦਾ ਅਧਿਕਾਰ , ਵਿਦਿਆਰਥੀਆ ਨੂੰ ਪੋਕਸੋ ਐਕਟ 2012, ਚਾਈਲਡ ਹੈਲਪ ਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ  |

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ