Monday, October 12, 2026
BREAKING
• ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ • ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ  • ਪੁਸਤਕ "  ਸਾਡਾ ਨਵਾਂਸ਼ਹਿਰ" ਦਾ ਨਵਾਂ ਐਡੀਸ਼ਨ ਪੰਜਾਬੀ ਅਤੇ ਅੰਗਰੇਜ਼ੀ ਵਿਚ ਜਲਦੀ ਹੋਵੇਗਾ ਪ੍ਰਕਾਸ਼ਿਤ • ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ • ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ • ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ • ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ • ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਅੰਤਰਰਾਸ਼ਟਰੀ ਬਾਲੜੀ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

12 ਅਕਤੂਬਰ, 2026 06:44 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੀਆਂ ਹਦਾਇਤਾਂ ਤਹਿਤ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਜੀਆਂ ਦੇ ਨਿਰਦੇਸ਼ਾਂ ਤਹਿਤ ਅੱਜ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਾਈ ਸੰਗਤ ਸਿੰਘ ਕਾਲਜ ਖਟਕੜ ਕਲਾਂ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ" ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ।ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼ ਸ਼੍ਰੀ ਅਵਤਾਰ ਚੰਦ ਚੁੰਬਰ, ਸ਼੍ਰੀਮਤੀ ਜਸਵਿੰਦਰ ਕੌਰ ਰਾਣੀ, ਸ਼੍ਰੀ ਜੋਗਾ ਸਿੰਘ ਅਤੇ ਸ਼੍ਰੀ ਰਵਜੋਤ ਸਿੰਘ ਚੁੰਬਰ ਵੱਲੋਂ ਦੱਸਿਆ ਗਿਆ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਮਾਜ ਵਿੱਚ ਲੜਕੀਆਂ ਦੇ ਅਧਿਕਾਰਾਂ ਦੀ ਰਾਖੀ, ਧੀਆਂ ਦੀ ਸੁਰੱਖਿਆ ਕਾਨੂੰਨਾਂ ਬਾਰੇ ਜਾਗਰੂਕ ਕਰਨਾ ਸੀ ਧੀਆਂ ਦੀ ਸੁਰੱਖਿਆ ਅਤੇ ਸਮਾਨਤਾ (ਅੰਤਰਰਾਸ਼ਟਰੀ ਬਾਲੜੀ ਦਿਵਸ): ਪੈਰਾ ਲੀਗਲ ਵਲੰਟੀਅਰਜ਼ ਨੇ ਕਿਹਾ ਕਿ ਸਮਾਜ ਵਿੱਚ ਧੀਆਂ ਲਈ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਸਿਰਜਣ ਦੀ ਲੋੜ ਹੈ। ਲੜਕੀਆਂ ਨੂੰ ਮਿਆਰੀ ਸਿੱਖਿਆ ਅਤੇ ਬਰਾਬਰ ਦੇ ਅਧਿਕਾਰ ਦੇ ਕੇ ਹੀ ਦੇਸ਼ ਦਾ ਉੱਜਵਲ ਭਵਿੱਖ ਯਕੀਨੀ ਬਣਾਇਆ ਜਾ ਸਕਦਾ ਹੈ। 'ਧੀ ਬਚਾਓ, ਧੀ ਪੜ੍ਹਾਓ' ਦੇ ਨਾਅਰੇ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਅਤੇ ਲਿੰਗ ਅਧਾਰਤ ਅਸਮਾਨਤਾ ਨੂੰ ਖ਼ਤਮ ਕਰਨ 'ਤੇ ਜ਼ੋਰ ਦਿੱਤਾ ਗਿਆ ਮੁਫ਼ਤ ਕਾਨੂੰਨੀ ਸਹਾਇਤਾ: ਸੈਮੀਨਾਰ ਦੌਰਾਨ ਦੱਸਿਆ ਗਿਆ ਕਿ ਸਮਾਜ ਦਾ ਕੋਈ ਵੀ ਲੋੜਵੰਦ ਨਾਗਰਿਕ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਧੀਆਂ ਨੂੰ ਉੱਡਣ ਲਈ ਖੁੱਲ੍ਹਾ ਆਸਮਾਨ ਦੇਣ ਦਾ ਪ੍ਰਣ ਲਿਆ ਗਿਆ, ਤਾਂ ਜੋ ਇੱਕ ਤੰਦਰੁਸਤ ਅਤੇ ਬਰਾਬਰਤਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ

ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਆਰੰਭ; ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਕੀਤੀ ਸੇਵਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ 

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੋਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ 

ਪੁਸਤਕ

ਪੁਸਤਕ "  ਸਾਡਾ ਨਵਾਂਸ਼ਹਿਰ" ਦਾ ਨਵਾਂ ਐਡੀਸ਼ਨ ਪੰਜਾਬੀ ਅਤੇ ਅੰਗਰੇਜ਼ੀ ਵਿਚ ਜਲਦੀ ਹੋਵੇਗਾ ਪ੍ਰਕਾਸ਼ਿਤ

ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ

ਐਸ.ਆਈ.ਆਰ.-2026 ਦਾ ਕੰਮ ਸਫਲਤਾ ਪੂਰਵਕ ਮੁਕੰਮਲ :ਡਿਪਟੀ ਕਮਿਸ਼ਨਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਜੀਵਨਸ਼ੈਲੀ ਜੋੜਾਂ ਦੀ ਸਿਹਤ ਸੰਭਾਲਣ ਵਿੱਚ ਮਦਦਗਾਰ: ਸਿਵਲ ਸਰਜਨ ਡਾ. ਅਮਨ ਸੂਦ

ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ

ਸਿਹਤ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਰਪਣ ਜ਼ਰੂਰੀ: ਸਿਵਲ ਸਰਜਨ ਡਾ. ਅਮਨ ਸੂਦ

ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ

ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ

ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ ਚਾਹੁੰਦੇ ਨੇ ਪਰਗਟ ਸਿੰਘ?: ਬਿੱਟੂ

ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋ ਸਕਦੈ ਪ੍ਰਭਾਵਿਤ

ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋ ਸਕਦੈ ਪ੍ਰਭਾਵਿਤ