Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ "ਯੂਥ ਅਗੇਂਸਟ ਡਰੱਗਜ਼" ਮੁਹਿੰਮ ਕੀਤੀ ਸੁਰੂ

07 ਦਸੰਬਰ, 2025 09:11 PM

ਨਵਾਂਸ਼ਹਿਰ ਦਸੰਬਰ (ਮਨੋਰੰਜਨ ਕਾਲੀਆ) : ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਦੁਆਰਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਸੰਚਾਲਿਤ "ਯੂਥ ਅਗੇਂਸਟ ਡਰੱਗਜ਼" ਮੁਹਿੰਮ ਦਾ ਉਦਘਾਟਨ ਜ਼ਿਲ੍ਹਾ ਜੇਲ੍ਹ, ਗੁਰੂਗ੍ਰਾਮ ਤੋਂ ਮਿਤੀ 06.12.2025 ਨੂੰ ਵਰਚੁਅਲ ਤੌਰ 'ਤੇ ਕੀਤਾ ਗਿਆ ਅਤੇ ਕਾਰਜਕਾਰੀ ਚੇਅਰਮੈਨ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆਂ ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਅਤੇ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਜੀਆਂ ਦੀ ਅਗਵਾਈ ਹੇਠ ਜਿਲ੍ਹਾ ਸਹੀਦ ਭਗਤ ਸਿੰਘ ਨਗਰ ਵਿੱਚ ਇੱਕ ਵਿਸ਼ੇਸ਼ ਮੁਹਿੰਮ "ਯੂਥ ਅਗੇਂਸਟ ਡਰੱਗਜ਼" ਦੀ ਸ਼ੁਰੂ ਕੀਤੀ ਹੈ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ ਚੱਲੇ ਗਈ । ਇਸ ਦੇ ਸਬੰਧ ਵਿੱਚ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆ ਟੀਮਾ ਪਿੰਡ-ਪਿੰਡ, ਸਕੂਲ , ਕਾਲਜ, ਜ਼ੇਲ੍ਹਾ ਜਾ ਕੇ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕਤ ਕਰਨ ਗਈਆ । ਇਸ ਦੇ ਸਬੰਧ ਵਿੱਚ ਮਿਤੀ 07.12.2025 ਨੂੰ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼ ਸ੍ਰੀ ਅਵਤਾਰ ਚੰਦ ਚੁੰਬਰ, ਰਬਜੋਤ ਸਿੰਘ ਚੁੰਬਰ ਅਤੇ ਜਸਵਿੰਦਰ ਕੌਰ ਰਾਣੀ ਵੱਲੋ ਪਿੰਡ ਨੌਰਾ ਅਤੇ ਸੂਰਾ ਪੁਰ ਵਿਖੇ ਯੂਥ ਅਗੇਂਸਟ ਡਰੱਗਜ਼" ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕੀਤਾ ਅਤੇ ਪਿੰਡ ਵਾਸੀਆ, ਨੌਜਵਾਨਾ ਦੇ ਸਹਿਯੋਗ ਨਾਲ ਪਿੰਡ ਵਿੱਚ ਨਸ਼ਿਆ ਬਾਰੇ ਜਾਗਰੂਕਤ ਕਰਨ ਦੇ ਰੈਲੀ ਕੱਡੀ ਗਈ । ਜਿਸ ਵਿੱਚ ਪਿੰਡ ਵਾਸੀਆ ਅਤੇ ਨੌਜਵਾਨਾ ਵੱਲੋ ਵੱਧ ਕੇ ਹਿੱਸਾ ਲਿਆ । ਉਹਨ੍ਹਾ ਵੱਲੋ ਦੱਸਿਆ ਗਿਆ ਕਿ ਇਸ "ਯੂਥ ਅਗੇਂਸਟ ਡਰੱਗਜ਼" ਮੁਹਿੰਮ ਅਤੇ ਰੈਲੀ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ । ਇਸ ਤੋ ਇਲਾਵਾ ਉਹਨਾਂ ਵੱਲੋ ਯੁਵਾ ਪੀੜੀ ਨੂੰ ਸਦੇਸ਼ ਦਿੰਦੇ ਹੋਏ ਕਿਹਾ ਕਿ ਹਰ ਇੱਕ ਨੌਜਵਾਨ ਨੂੰ ਕਿਸੇ ਨਾ ਕਿਸੇ ਕੰਮ ਵਿੱਚ ਲੱਗਣਾ ਚਾਹੀਦਾ ਹੈ ਅਤੇ ਮਾੜੀ ਸੰਗਤ ਤੋਂ ਬਚਣਾ ਚਾਹੀਦਾ ਹੈ ਅਤੇ ਨਸ਼ਿਆ ਤੋ ਦੂਰ ਰਹਿਣਾ ਚਾਹੀਦਾ ਹੈ । ਨੌਜਵਾਨਾ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾ ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਨੂੰ ਪਿਆਰ ਕਰਨਾ ਚਾਹੀਦਾ ਨਾ ਕਿ ਨਸ਼ੇ ਨਾਲ ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ