Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਜ਼ਿਲ੍ਹਾ ਕੋਰਟ ਕੰਪਲੈਕਸ , ਸ.ਭ.ਸ ਨਗਰ ਵਿਖੇ  ਲੱਗੀ ਕੌਮੀ ਲੋਕ ਅਦਾਲਤ ਵਿੱਚ 9684  ਕੇਸਾਂ ਦਾ ਮੌਕੇ ਤੇ ਨਿਪਟਾਰਾ  

14 ਦਸੰਬਰ, 2025 05:17 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਦੀ ਅਗਵਾਈ ਹੇਠ ਅਤੇ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਡਾ.ਅਮਨਦੀਪ ਜੀਆਂ ਦੀ ਦੇਖ-ਰੇਖ ਹੇਠ ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਅਤੇ ਸਬ-ਡਵੀਜ਼ਨ ਕੋਰਟ, ਤਹਿਸੀਲ ਬਲਾਚੌਰ ਵਿਖੇ ਮਿਤੀ 13.12.2025 ਨੂੰ ਕੌਮੀ ਲੋਕ ਅਦਾਲਤ ਲਗਾਈ ਗਈ | ਇਸ ਮੌਕੇ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪਿ੍ਆ ਸੂਦ ਜੀਆਂ ਵੱਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜ਼ਾਇਜਾ ਲਿਆ ਗਿਆ  ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਲਗਾਏ ਗਏ 10 ਬੈਚਾਂ ਵੱਲੋ  ਵੱਖ ਵੱਖ ਤਰ੍ਹਾਂ ਦੇ 10579  ਕੇਸਾਂ ਵਿੱਚੋਂ 9684 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ਤੇ ਨਿਪਟਾਰਾ ਕਰਦਿਆ 06 ਕਰੋੜ 33 ਲੱਖ 21 ਹਜ਼ਾਰ 105 ਰੁਪਏ  ਦੇ ਅਵਾਰਡ ਸੁਣਾਏ ਗਏ  | ਇਹ ਜਾਣਕਾਰੀ ਦੇਂਦਿਆ ਹੋਇਆ ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾਂ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਪੱਧਰ ਤੇ 09 ਬੈਂਚ ਅਤੇ  ਕੋਰਟ, ਸਬ-ਡਵੀਜ਼ਨ, ਬਲਾਚੌਰ ਵਿਖੇ 01 ਬੈਂਚ ਲਗਾਏ ਗਏ  | ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ  ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਸ਼੍ਰੀ ਅਸ਼ੋਕ ਕਪੂਰ, ਪਿ੍ੰਸੀਪਲ ਜੱਜ, ਫੈਮਿਲੀ ਕੋਰਟ, ਸ਼ਹੀਦ ਭਗਤ ਸਿੰਘ ਨਗਰ ਸ. ਬਲਜਿੰਦਰ ਸਿੰਘ ਮਾਨ, ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ-1 ਮਿਸ. ਅਪਰਾਜਿਤਾ ਜੋਸ਼ੀ, ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ-99 ਮਿਸ ਗਗਨਦੀਪ ਕੌਰ, ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ, ਮਿਸ ਕੋਂਪਲ ਧੰਜਲ, ਵਧੀਕ ਸਿਵਲ ਜੱਜ  (ਸੀਨੀਅਰ ਡੀਵੀਜ਼ਨ), ਮਿਸ ਤੁਸ਼ਾਰ ਕੌਰ ਥਿੰਦ , ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਐਸ.ਡੀ.ਜੇ.ਐਮ ਬਲਾਚੌਰ ਮਿਸ. ਲਵਜਿੰਦਰ ਕੌਰ, ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਸਿਮਰਨ ਚਲਾਨਾ ਅਤੇ  ਸਿਵਲ ਜੱਜ ( ਜੂਨੀਅਰ ਡੀਵੀਜ਼ਨ) ਤਰਨਦੀਪ ਕੌਰ  ਜੀਆਂ ਦੀਆਂ ਅਦਾਲਤਾਂ  ਵੱਲੋ ਇਸ ਕੌਮੀ ਲੋਕ ਅਦਾਲਤ ਵਿੱਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ਐਡਵੋਕੇਟਜ਼, ਐਨ.ਜੀ.ਓ ਮੈਬਰ ਸ਼ਾਮਲ ਸਨ  | ਇਸ ਮੌਕੇ  ਜਿਲ੍ਹਾਂ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਵੱਲੋ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਕਸਦ  ਦੋਵਾਂ ਧਿਰਾਂ ਦਾ ਆਪਸੀ ਸਮਝੌਤੇ ਅਤੇ ਰਾਜੀਨਾਮੇ ਰਾਹੀ ਅਦਾਲਤੀ ਕੇਸਾਂ  ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਸਬੰਧਤ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਨ੍ਹਾਂ ਦੀ ਆਪਸੀ ਦੁਸ਼ਮਣੀ ਵੀ ਘਟਾਈ ਜਾ ਸਕੇ ਤੇ ਲੋਕਾਂ ਵਿੱਚ  ਆਪਸੀ ਭਾਈਚਾਰੇ ਵਿੱਚ ਪਿਆਰ ਬਣਿਆ ਰਹੇ  |  ਉਹਨ੍ਹਾਂ ਕਿਹਾ ਕਿ ਆਮ ਲੋਕਾਂ  ਨੂੰ ਇਸ ਤਰਾਂ ਦੀਆਂ ਸਮੇ-ਸਮੇ ਤੇ ਲੱਗ ਰਹੀਆ ਲੋਕ ਅਦਾਲਤਾਂ ਦਾ ਵੱਧ ਤੋ ਵੱਧ ਲਾਭ ਲੈਣਾ ਚਾਹੀਦਾ ਹੈ  |

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ