Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋਂ 16,800 ਨਸ਼ੀਲੀ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

13 ਨਵੰਬਰ, 2025 02:34 PM

ਪ੍ਰੀਤ ਪੱਤੀ

ਮਾਜਰੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਜਾ ਰਹੀ ਸਖ਼ਤੀ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਸ ਤਹਿਤ 16,800 ਨਸ਼ੀਲੀ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਕੀਤੇ ਗਏ।

ਸੀਨੀਅਰ ਪੁਲਿਸ ਕਪਤਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਕਪਤਾਨ ਪੁਲਿਸ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਐਸ ਪੀ ਮੁੱਲਾਂਪੁਰ ਧਰਮਵੀਰ ਸਿੰਘ ਦੀ ਨਿਗਰਾਨੀ ਹੇਠ ਥਾਣਾ ਮਾਜਰੀ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਸ਼ਫੀ ਮੁਹੰਮਦ ਪੁੱਤਰ ਰੁਲਦੂ ਖਾਨ ਵਾਸੀ ਪਿੰਡ ਪੁਰਖਾਲੀ ਜ਼ਿਲ੍ਹਾ ਰੋਪੜ ਅਤੇ ਦਰਸ਼ਨ ਸਿੰਘ ਪੁੱਤਰ ਪ੍ਰਕਾਸ਼ ਚੰਦ ਵਾਸੀ ਪਿੰਡ ਸਿਆਲਬਾ ਮੋਹਾਲੀ ਪਾਸੋਂ ਉਕਤ ਬਰਾਮਦਗੀ ਕੀਤੀ ਗਈ।

ਉਹਨਾਂ ਦੱਸਿਆ ਕਿ ਇੰਸਪੈਕਟਰ ਯੁਗੇਸ਼ ਕੁਮਾਰ ਮੁੱਖ ਥਾਣਾ ਅਫਸਰ ਮਾਜਰੀ ਦੀ ਨਿਗਰਾਨੀ ਹੇਠ ਥਾਣਾ ਮਾਜਰੀ ਦੀ ਪੁਲਿਸ ਪਾਰਟੀ 11 ਨਵੰਬਰ ਨੂੰ ਗਸ਼ਤ ਦੌਰਾਨ ਪਿੰਡ ਮਾਣਕਪੁਰ ਸ਼ਰੀਫ ਤੋਂ ਸਿਆਲਬਾ-ਮਾਜਰੀ ਰੋਡ ਵਿਖੇ ਮੌਜੂਦ ਸੀ ਤਾਂ ਦੋ ਵਿਅਕਤੀ ਪੈਦਲ ਮਾਜਰੀ ਵੱਲ ਨੂੰ ਜਾ ਰਹੇ ਦਿਖਾਈ ਦਿੱਤੇ, ਜਿਨ੍ਹਾਂ ਨੇ ਪੁਲਿਸ ਪਾਰਟੀ ਨੂੰ ਦੇਖਦੇ ਹੀ ਆਪਣੇ ਹੱਥ ਵਿੱਚ ਫੜੇ ਲਿਫਾਫੇ ਸੜਕ ਦੇ ਕਿਨਾਰੇ ਸੁੱਟ ਦਿੱਤੇ ਅਤੇ ਦੂਸਰੇ ਪਾਸੇ ਨੂੰ ਜਾਣ ਲੱਗੇ। ਪੁਲਿਸ ਵੱਲੋਂ ਉਹਨਾਂ ਨੂੰ ਰੋਕ ਕੇ ਉਹਨਾਂ ਦਾ ਨਾਮ ਪਤਾ ਪੁੱਛੇ ਜਾਣ ਤੇ ਉਨਾਂ ਨੇ ਆਪਣਾ ਨਾਮ ਸ਼ਫੀ ਮੁਹੰਮਦ ਅਤੇ ਦਰਸ਼ਨ ਸਿੰਘ ਦੱਸਿਆ। ਲਿਫਾਫਿਆਂ ਦੀ ਤਲਾਸ਼ੀ ਦੌਰਾਨ ਲੋਮੋਟਿਲ ਦੇ 280 ਪੱਤੇ ਬਰਾਮਦ ਹੋਏ ਜਿਨ੍ਹਾਂ ਵਿੱਚੋਂ ਹਰ ਪੱਤੇ ਵਿੱਚ 60 ਗੋਲੀਆਂ ਸਨ।

ਉਹਨਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ ਮੁਕਦਮਾ ਨੰਬਰ 113 ਮਿਤੀ 11 ਨਵੰਬਰ, ਅਧੀਨ ਧਾਰਾ 22-61-85 ਐਨ ਡੀ ਪੀ ਐਸ ਐਕਟ, ਥਾਣਾ ਮਾਜਰੀ ਵਿਖੇ ਦਰਜ ਕੀਤਾ ਗਿਆ ਹੈ। ਇਹਨਾਂ ਦੋਸ਼ੀਆਂ ਨੂੰ ਇਲਾਕਾ ਮਜਿਸਟਰੇਟ ਖਰੜ ਦੀ ਅਦਾਲਤ ਵਿੱਚ ਅੱਜ ਪੇਸ਼ ਕਰਨ ਉਪਰੰਤ ਇੱਕ ਦਿਨਾਂ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਜਿਸ ਦੌਰਾਨ ਇਹਨਾਂ ਦੇ ਨਸ਼ਾ ਤਸਕਰਾਂ ਨਾਲ ਅਗਲੇਰੇ ਅਤੇ ਪਿਛਲੇਰੇ ਸਬੰਧਾਂ ਦੀ ਜਾਂਚ ਕੀਤੀ ਜਾਏਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ