Tuesday, March 31, 2026
BREAKING
ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਫਸੋਸ ਕਰਨ ਲਈ ਪਹੁੰਚੇ ਜਸਵਿੰਦਰ ਧੀਮਾਨ ਚੀਮਾਂ ਸਾਹਿਬ ਵਿਖੇ ਨੌਜਵਾਨਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲੀ, ਵਿਰਸੇ ਨਾਲ ਜੁੜੀ ਸੋਚ ਦਾ ਪ੍ਰਗਟਾਵਾ ਰੱਖਿਆ ਪਲੇਵੇ ਸਕੂਲ ਵਿੱਚ ਨੰਨੇ ਵਿਦਿਆਰਥੀਆਂ ਦਾ ਰਿਜਲਟ ਘੋਸ਼ਿਤ, ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ ਸ਼੍ਰੀ ਰਾਮ ਆਸ਼ਰਮ ਮੰਦਿਰ ਵਿਖੇ ਸ਼੍ਰੀ ਮਦ ਭਾਗਵਤ ਕਥਾ ਗਿਆਨ ਯੱਗ ਦਾ ਹੋਇਆ ਸ਼ਾਨਦਾਰ ਆਗਾਜ਼

ਪੰਜਾਬ

ਜ਼ਿਲ੍ਹਾ ਪੈਨਸ਼ਨਰ ਭਲਾਈ ਸੰਸਥਾ ਦੀ ਮਹੀਨਾਵਾਰ ਮੀਟਿੰਗ ਮੁਹਾਲੀ ਵਿਖੇ ਸ. ਸੁਖਦੀਪ ਸਿੰਘ ਨਿਆਂ ਸਹਿਰ ਦੀ ਪ੍ਰਧਾਨਗੀ ਹੇਠ ਹੋਈ

31 ਮਾਰਚ, 2026 05:41 PM

ਪ੍ਰੀਤ ਪੱਤੀ

ਮੋਹਾਲੀ - ਜ਼ਿਲ੍ਹਾ ਪੈਨਸ਼ਨਰ ਭਲਾਈ ਸੰਸਥਾ ਦੀ ਮਹੀਨਾਵਾਰ ਮੀਟਿੰਗ ਸਹੀਦ ਉਧਮ ਸਿੰਘ ਭਵਨ ਮੁਹਾਲੀ ਫੇਸ 3 A ਵਿਖੇ ਸ.ਸੁਖਦੀਪ ਸਿੰਘ ਨਿਆਂ ਸਹਿਰ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਸ਼੍ਰੀ ਰਾਮ ਕਿਸਨ ਧੁਨਕੀਆ ਚੇਅਰਮੈਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਧੁਨਕੀਆ ਜੀ ਨੇ ਸਰਕਾਰ ਵੱਲੋਂ ਪਿਛਲੇ 4 ਸਾਲਾਂ ਤੋਂ ਪੈਨਸ਼ਨਰਾਂ ਦੇ ਬਕਾਏ ਅਤੇ 2.59 ਗੁਣਾਕ ਦਾ ਲਾਭ ਨਾ ਦੇਣ ਦੀ ਨਿਖੇਧੀ ਕੀਤੀ । ਸੰਸਥਾ ਦੇ ਜਰਨਲ ਸਕੱਤਰ ਸ. ਰਣਜੀਤ ਸਿੰਘ ਹੰਸ ਨੇ ਸੰਸਥਾ ਦੇ ਸਾਥੀਆਂ ਨੂੰ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ ਤਿਆਰ ਰਹਿਣ ਲਈ ਕਿਹਾ। ਕੁਰਾਲੀ ਯੁਨਿਟ ਦੇ ਪ੍ਰਧਾਨ ਸ. ਰਣਧੀਰ ਸਿੰਘ ਅਪਣੇ ਸਾਥੀਆਂ ਸਮੇਤ ਮੀਟਿੰਗ ਵਿੱਚ ਭਾਗ ਲਿਆ। ਵੱਡੀ ਗਿਣਤੀ ਵਿੱਚ ਇਕਠੇ ਹੋਏ ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਲਾਈਫ ਸਰਟੀਫਿਕੇਟ ਤੇ LTC ਡੀਜਟਲੀ ਭਰਨ ਦੇ ਨਾਲ ਪਹਿਲਾਂ ਦੀ ਤਰ੍ਹਾਂ ਫਾਰਮ ਭਰ ਕੇ ਦੇਣ ਦੀ ਸੁਵਿਧਾ ਵੀ ਜਾਰੀ ਰੱਖੀ ਜਾਵੇ ਮੌਕੇ ਤੇ ਹਾਜ਼ਰ 10 ਤੋਂ ਵੱਧ ਪੈਨਸ਼ਨਰਾਂ ਦੇ LTC ਦੇ ਫ਼ਾਰਮ ਡਿਜਟਲੀ ਅਪਲਾਈ ਕੀਤੇ । ਪ੍ਰਧਾਨ ਸੁਖਦੀਪ ਸਿੰਘ ਨੇ ਮੈਂਬਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ।ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਲਈ ਤਿਆਰ ਰਹਿਣ ਲਈ ਕਿਹਾ। ਮੀਟਿੰਗ ਵਿੱਚ ਕੁਲਦੀਪ ਸਿੰਘ ਬਰਾੜ, ਸੁਰਿੰਦਰ ਕੌਰ,ਜਗਦੀਸ ਸਿੰਘ ਸੋਢੀ, ਗੁਰਕੀਰਤ ਕੌਰ, ਕੁਲਦੀਪ ਸਿੰਘ,ਬਲਵੀਰ ਸਿੰਘ ਗਿਲ ਤੇ ਗੁਲਜਾਰ ਸਿੰਘ ਗਰੇਵਾਲ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੰਗਲ ਝੀਲ 'ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਫਸੋਸ ਕਰਨ ਲਈ ਪਹੁੰਚੇ ਜਸਵਿੰਦਰ ਧੀਮਾਨ

ਅਫਸੋਸ ਕਰਨ ਲਈ ਪਹੁੰਚੇ ਜਸਵਿੰਦਰ ਧੀਮਾਨ

ਚੀਮਾਂ ਸਾਹਿਬ ਵਿਖੇ ਨੌਜਵਾਨਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲੀ, ਵਿਰਸੇ ਨਾਲ ਜੁੜੀ ਸੋਚ ਦਾ ਪ੍ਰਗਟਾਵਾ

ਚੀਮਾਂ ਸਾਹਿਬ ਵਿਖੇ ਨੌਜਵਾਨਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲੀ, ਵਿਰਸੇ ਨਾਲ ਜੁੜੀ ਸੋਚ ਦਾ ਪ੍ਰਗਟਾਵਾ

ਰੱਖਿਆ ਪਲੇਵੇ ਸਕੂਲ ਵਿੱਚ ਨੰਨੇ ਵਿਦਿਆਰਥੀਆਂ ਦਾ ਰਿਜਲਟ ਘੋਸ਼ਿਤ, ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

ਰੱਖਿਆ ਪਲੇਵੇ ਸਕੂਲ ਵਿੱਚ ਨੰਨੇ ਵਿਦਿਆਰਥੀਆਂ ਦਾ ਰਿਜਲਟ ਘੋਸ਼ਿਤ, ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

ਸ਼੍ਰੀ ਰਾਮ ਆਸ਼ਰਮ ਮੰਦਿਰ ਵਿਖੇ ਸ਼੍ਰੀ ਮਦ ਭਾਗਵਤ ਕਥਾ ਗਿਆਨ ਯੱਗ ਦਾ ਹੋਇਆ ਸ਼ਾਨਦਾਰ ਆਗਾਜ਼

ਸ਼੍ਰੀ ਰਾਮ ਆਸ਼ਰਮ ਮੰਦਿਰ ਵਿਖੇ ਸ਼੍ਰੀ ਮਦ ਭਾਗਵਤ ਕਥਾ ਗਿਆਨ ਯੱਗ ਦਾ ਹੋਇਆ ਸ਼ਾਨਦਾਰ ਆਗਾਜ਼