Monday, August 24, 2026
BREAKING
ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ ਫੋਰਟਿਸ ਦੇ ਡਾਕਟਰਾਂ ਨੇ ਸੀਨੀਅਰ ਸਿਟੀਜਨਾਂ ਨੂੰ ਸਿਹਤ ਸਬੰਧੀ ਦਿੱਤੀ ਜਾਣਕਾਰੀ ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿੱਚ ਸੁਨਾਮ ਦੇ ਖਿਡਾਰੀਆਂ ਨੇ ਜਿੱਤੇ ਤਮਗੇ ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਾਮਜ਼ਦ ਪ੍ਰਮਾਤਮਾ ਦੀ ਪ੍ਰਾਪਤੀ ਤੋਂ ਬਾਅਦ ਹੋਰ ਕੁਝ ਪ੍ਰਾਪਤ ਕਰਨਾ ਬਾਕੀ ਨਹੀਂ ਰਹਿ ਜਾਂਦਾ – ਸਾਧਵੀ ਕਾਤਯਾਨੀ ਭਾਰਤੀ 3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਪੰਜਾਬ

ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿੱਚ ਸੁਨਾਮ ਦੇ ਖਿਡਾਰੀਆਂ ਨੇ ਜਿੱਤੇ ਤਮਗੇ

24 ਅਗਸਤ, 2026 06:09 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਜ਼ਿਲ੍ਹਾ ਪੱਧਰੀ ਪੰਜਾਬ ਸਕੂਲ ਖੇਡਾਂ ਵਿੱਚ ਰੋਜ਼ਮੈਰੀ ਪਬਲਿਕ ਸਕੂਲ, ਸੁਨਾਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਪੀਡ ਸਕੇਟਿੰਗ ਮੁਕਾਬਲਿਆਂ ਵਿੱਚ ਤਮਗੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।
 
ਸਕੂਲ ਦੀ ਵਿਦਿਆਰਥਣ ਹਰਨੀਤ ਕੌਰ ਸਿੱਧੂ ਨੇ ਇਨਲਾਈਨ ਸਪੀਡ ਰੋਡ ਰੇਸ (ਸਿੰਗਲ ਲੈਪ) ਵਿੱਚ ਸੋਨੇ ਦਾ ਤਮਗਾ, 1000 ਮੀਟਰ ਰੋਡ ਰੇਸ ਵਿੱਚ ਸੋਨੇ ਦਾ ਤਮਗਾ ਅਤੇ 500 ਮੀਟਰ ਰਿੰਕ ਰੇਸ ਵਿੱਚ ਚਾਂਦੀ ਦਾ ਤਮਗਾ ਹਾਸਲ ਕੀਤਾ।
 
ਇਸੇ ਤਰ੍ਹਾਂ ਸੁਖਮਨ ਕੌਰ ਸਿੱਧੂ ਨੇ ਕਵਾਡ ਸਪੀਡ ਰਿੰਕ ਰੇਸ ਵਿੱਚ ਦੋ ਕਾਂਸੀ ਦੇ ਤਮਗੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
 
ਖਿਡਾਰੀਆਂ ਦੀ ਇਸ ਉਪਲਬਧੀ ’ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਨੇ ਖੁਸ਼ੀ ਜ਼ਾਹਰ ਕਰਦਿਆਂ ਦੋਵੇਂ ਖਿਡਾਰੀਆਂ ਨੂੰ ਵਧਾਈ ਦਿੱਤੀ। ਖਿਡਾਰੀਆਂ ਦੀ ਸਫਲਤਾ ਦਾ ਸਿਹਰਾ ਉਨ੍ਹਾਂ ਦੇ ਕੋਚ ਵਿਨੈ ਕੁਮਾਰ ਦੀ ਅਗਵਾਈ ਅਤੇ ਮਿਹਨਤ ਨੂੰ ਵੀ ਦਿੱਤਾ ਗਿਆ।
 
ਸਕੂਲ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਉਨ੍ਹਾਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਖਿਡਾਰੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।
 
Have something to say? Post your comment

ਅਤੇ ਪੰਜਾਬ ਖਬਰਾਂ

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਾ ਲਾਭ ਲੈ ਕੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ: ਮੋਹਿੰਦਰ ਭਗਤ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਪੱਛਮੀ ਕਮਾਂਡ ਦੇ ਜੀ.ਓ.ਸੀ. ਨਾਲ ਕੀਤੀ ਮੁਲਾਕਾਤ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਫੋਰਟਿਸ ਦੇ ਡਾਕਟਰਾਂ ਨੇ ਸੀਨੀਅਰ ਸਿਟੀਜਨਾਂ ਨੂੰ ਸਿਹਤ ਸਬੰਧੀ ਦਿੱਤੀ ਜਾਣਕਾਰੀ

ਫੋਰਟਿਸ ਦੇ ਡਾਕਟਰਾਂ ਨੇ ਸੀਨੀਅਰ ਸਿਟੀਜਨਾਂ ਨੂੰ ਸਿਹਤ ਸਬੰਧੀ ਦਿੱਤੀ ਜਾਣਕਾਰੀ

ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਾਮਜ਼ਦ

ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਾਮਜ਼ਦ

ਪ੍ਰਮਾਤਮਾ ਦੀ ਪ੍ਰਾਪਤੀ ਤੋਂ ਬਾਅਦ ਹੋਰ ਕੁਝ ਪ੍ਰਾਪਤ ਕਰਨਾ ਬਾਕੀ ਨਹੀਂ ਰਹਿ ਜਾਂਦਾ – ਸਾਧਵੀ ਕਾਤਯਾਨੀ ਭਾਰਤੀ

ਪ੍ਰਮਾਤਮਾ ਦੀ ਪ੍ਰਾਪਤੀ ਤੋਂ ਬਾਅਦ ਹੋਰ ਕੁਝ ਪ੍ਰਾਪਤ ਕਰਨਾ ਬਾਕੀ ਨਹੀਂ ਰਹਿ ਜਾਂਦਾ – ਸਾਧਵੀ ਕਾਤਯਾਨੀ ਭਾਰਤੀ

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

3 ਦਿਨਾ ਦੌਰੇ ਲਈ ਪੰਜਾਬ ਪਹੁੰਚੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐੱਲ. ਸੰਤੋਸ਼

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ ਲੋੜ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ

ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ