Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਜ਼ਿਲ੍ਹਾ ਪੱਧਰੀ ਰੈਡ ਰਿਬਨ ਕੁਇੱਜ, ਫੋਕ ਡਾਂਸ ਅਤੇ ਰੋਲ ਪਲੇ ਮੁਕਾਬਲੇ ਕਰਵਾਏ ਗਏ

11 ਸਤੰਬਰ, 2025 07:10 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਐਕਸਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਹੁਕਮਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਅਤੇ ਉੱਪ ਜਿਲਾ ਸਿੱਖਿਆ ਅਫਸਰ ਲਖਬੀਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੌਰਾ ਵਿਖੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਦੀ ਦੇਖ ਰੇਖ ਹੇਠ ਕਿਸ਼ੋਰ ਅਵਸਥਾ ਸਿੱਖਿਆ ਪ੍ਰੋਗਰਾਮ ਅਧੀਨ ਰੈਡ ਰਿਬਨ ਕੁਇੱਜ ਅਤੇ ਰਾਸ਼ਟਰੀ ਜਨਸੰਖਿਆ ਸਿੱਖਿਆ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਦੇ ਰੋਲ ਪਲੇ ਅਤੇ ਫੋਕ ਡਾਂਸ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ ਵੱਖ ਟੀਮਾਂ ਨੇ ਬਹੁਤ ਵੱਧ ਚੜ ਕੇ ਭਾਗ ਲਿਆ। ਇਸ ਮੌਕੇ ਜਿਲਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਨੇ ਕਿਹਾ ਕਿ ਅਜੋਕੇ ਸਮਾਜ ਵਿੱਚ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਅਧੀਨ ਆਉਣ ਵਾਲੀਆਂ ਸਮੱਸਿਆਵਾਂ ,ਬਦਲਾਓ ਆਦਿ ਸਬੰਧੀ ਅਵੇਅਰਨੈਸ ਫੈਲਾਉਣ ਦਾ ਇਹ ਸਭ ਤੋਂ ਵਧੀਆ ਤਰੀਕਾ ਹੈ। ਕਿਸ਼ੋਰ ਅਵਸਥਾ ਕਾਰਨ ਵਿਦਿਆਰਥੀਆਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਹੋਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਰੈਡ ਰਿਬਨ ਕੁਇੱਜ ਮੁਕਾਬਲਿਆਂ ਵਿੱਚ ਸਕੂਲ ਆਫ ਐਮੀਨੈਂਸ ਨਵਾਂ ਸ਼ਹਿਰ ਦੀਆਂ ਵਿਦਿਆਰਥਣਾਂ ਗੁਰਲੀਨ ਕੌਰ ਅਤੇ ਜਸਮੀਨ, ਪੀਐਮ ਸ਼੍ਰੀ ਲੰਗੜੋਆ ਸਕੂਲ ਦੀਆਂ ਵਿਦਿਆਰਥਣਾਂ ਰਾਜਵੀਰ ਕੌਰ ਅਤੇ ਵਿਸਾਖਾ, ਰਟੈਂਡਾ ਸਕੂਲ ਦੀਆਂ ਵਿਦਿਆਰਥਣਾਂ ਸਿਮਰਨਜੀਤ ਕੌਰ ਅਤੇ ਗੁਰਕੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਕੇ ਕ੍ਰਮਵਾਰ 4000, 3000 ਅਤੇ 2000 ਦਾ ਇਨਾਮ ਜਿੱਤਿਆ। ਇਸੇ ਤਰ੍ਹਾਂ ਜ਼ਿਲ੍ਹਾ ਪਧਰੀ ਰੋਲ ਪਲੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਦਾਨਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਜ਼ਿਲ੍ਹਾ ਪੱਧਰੀ ਕਰਵਾਏ ਗਏ ਫੋਕ ਡਾਂਸ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ, ਸਰਕਾਰੀ ਹਾਈ ਸਕੂਲ ਮੇਹਲੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਬਲਾਚੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਨਾਲ ਵਰਿੰਦਰ ਕੁਮਾਰ ਪ੍ਰਿੰਸੀਪਲ ਡਾਇਟ ਨੌਰਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਭਾਸ਼ ਸੱਲਵੀ, ਰਾਮ ਲਾਲ, ਅਨੀਤਾ ਭਾਰਤੀ ,ਸਟੇਟ ਅਵਾਰਡੀ ਮੈਡਮ ਕਵਿਤਾ ਸਭਰਵਾਲ, ਗੁਰਦੀਪ ਸਿੰਘ, ਸਤਪਾਲ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਲਾਲ ਅਤੇ ਬਲਜਿੰਦਰ ਸਿੰਘ ਵੱਲੋਂ ਬਤੌਰ ਜੱਜਮੈਂਟ ਭੂਮਿਕਾ ਨਿਭਾਈ ਗਈ। ਪ੍ਰੋਗਰਾਮ ਦੇ ਅਖੀਰ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਇੰਚਾਰਜ ਮੈਡਮ ਰਵਿਤਾ ਢਿੱਲੋਂ ਵੱਲੋਂ ਆਏ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਉੱਪ ਜਿਲਾ ਸਿੱਖਿਆ ਅਫਸਰ ਲਖਬੀਰ ਸਿੰਘ, ਜਸਵੀਰ ਚੰਦ ਸੰਦੀਪ ਕੁਮਾਰ, ਕਮਲਦੀਪ ਸੱਲਣ ਬਲਵਿੰਦਰ ਸਿੰਘ, ਸੁਖਵਿੰਦਰ ਕੌਰ, ਜੋਤੀ ਗੁਲਾਟੀ, ਹਰਵਿੰਦਰ ਮਾਨ, ਸੋਨਾ ਸ਼ਰਮਾ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'