Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਜ਼ਾਨਚੀ ਸ਼੍ਰੀ ਹਰਵਿੰਦਰ ਸਿੰਘ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

22 ਦਸੰਬਰ, 2025 06:35 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ, ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਖਜ਼ਾਨਚੀ ਸ਼੍ਰੀ ਹਰਵਿੰਦਰ ਸਿੰਘ, ਜਿਨ੍ਹਾਂ ਦਾ ਦੇਹਾਂਤ ਮਿਤੀ 11-12-2025 ਨੂੰ ਹੋ ਗਿਆ ਸੀ, ਦੇ ਚਲੇ ਜਾਣ ਨੂੰ ਖੇਡ ਜਗਤ ਲਈ ਵੱਡੀ ਖੋਹ ਦੱਸਦਿਆਂ ਗਹਿਰੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਬਖਸ਼ੀਸ਼ ਸਿੰਘ ਨੇ ਕਿਹਾ ਕਿ ਸ਼੍ਰੀ ਹਰਵਿੰਦਰ ਸਿੰਘ ਨੇ ਸਰੀਰਕ ਤੰਗੀਆਂ ਅਤੇ ਸਿਹਤ ਸਬੰਧੀ ਸਮੱਸਿਆਵਾਂ ਦੇ ਬਾਵਜੂਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਨੌਜਵਾਨਾਂ ਨੂੰ ਖੇਡਾਂ, ਖ਼ਾਸ ਕਰਕੇ ਸਾਈਕਲਿੰਗ ਵੱਲ ਪ੍ਰੇਰਿਤ ਕਰਨ ਲਈ ਬੇਮਿਸਾਲ ਯੋਗਦਾਨ ਪਾਇਆ। ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੀ ਗਠਨ ਵਿੱਚ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਸਹਿਯੋਗੀ ਸ਼੍ਰੀ ਅਵਤਾਰ ਸਿੰਘ ਦੀ ਭੂਮਿਕਾ ਨੂੰ ਐਸੋਸੀਏਸ਼ਨ ਹਮੇਸ਼ਾਂ ਯਾਦ ਰੱਖੇਗੀ।
 
ਉਹ ਸਿਰਫ਼ ਖੇਡ ਪ੍ਰੇਮੀ ਹੀ ਨਹੀਂ ਸਗੋਂ ਵਾਤਾਵਰਣ-ਪ੍ਰੇਮੀ ਵੀ ਸਨ। ਉਨ੍ਹਾਂ ਨੇ ਪਿੰਡ ਗਰਚਾ (ਰਾਹੋਂ) ਦੇ ਗੁਰੂਦੁਅਰਾ ਬਾਬਾ ਅਦਲੀ ਜੀ ਵਿਖੇ ਪਿੰਡ ਦੇ ਵਿਦੇਸ਼ ਰਹਿੰਦੇ ਭੈਣ-ਭਰਾਵਾਂ ਦੇ ਸਹਿਯੋਗ ਨਾਲ ਵੱਖ-ਵੱਖ ਕਿਸਮ ਦੇ ਫਲਦਾਰ ਅਤੇ ਵਿਰਾਸਤੀ ਰੁੱਖ ਲਗਾਉਣ, ਸੰਭਾਲਣ ਅਤੇ ਰੁੱਖਲਾਈ ਨੂੰ ਤਰੱਕੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
 
ਉਨ੍ਹਾਂ ਦੇ ਦੇਹਾਂਤ ਦੀ ਖਬਰ ਨਾਲ ਸਾਈਕਲਿੰਗ ਜਗਤ ਅਤੇ ਜ਼ਿਲ੍ਹੇ ਦੇ ਖਿਡਾਰੀਆਂ ਵਿੱਚ ਗਹਿਰਾ ਦੁੱਖ ਹੈ। ਐਨ.ਆਰ.ਆਈ. ਜਤਿੰਦਰ ਸਿੰਘ ਅਤੇ ਪ੍ਰੇਮ ਸਿੰਘ (ਨਿਊਜ਼ੀਲੈਂਡ) ਨੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਜਤਾਈ ਹੈ। ਜ਼ਿਲ੍ਹਾ ਅਤੇ ਕੌਮਾਂਤਰੀ ਪੱਧਰ ਦੇ ਸਾਈਕਲਿਸਟਾਂ ਨੇ ਵੀ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਸ਼੍ਰੀ ਹਰਵਿੰਦਰ ਸਿੰਘ ਹਮੇਸ਼ਾਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਸਰੋਤ ਰਹਿਣਗੇ।
 
ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਨਿਸ਼ਕਾਮ ਸੇਵਾ, ਖੇਡਾਂ ਪ੍ਰਤੀ ਲਗਨ ਅਤੇ ਵਾਤਾਵਰਣ ਪ੍ਰੇਮ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ। ਐਸੋਸੀਏਸ਼ਨ ਨੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਾਈਕਲਿੰਗ ਰਾਈਡ ਅਤੇ ਰੁੱਖ ਲਗਾਉਣ ਮੁਹਿੰਮ ਚਲਾਉਣ ਦਾ ਫੈਸਲਾ ਵੀ ਕੀਤਾ ਹੈ।
 
ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦੀ ਸ਼ਕਤੀ ਦੇਣ।

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ