Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਜ਼ਿਲ੍ਹੇ ਵਿੱਚ ਮਿਤੀ 13 ਦਸੰਬਰ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀਮਤੀ ਪਿ੍ਆ ਸੂਦ

31 ਅਕਤੂਬਰ, 2025 07:02 AM

 ਨਵਾਸ਼ਹਿਰ  (ਮਨੋਰੰਜਨ ਕਾਲੀਆ )-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ  ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 13 ਦਸੰਬਰ 2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗਈ  |  ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲੇ ਵਿੱਚ 13.12.2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ  | ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀ.ਐਸ.ਐਨ.ਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਧਾਰਾ 138 ਅਧੀਨ ਐਨਆਈ ਐਕਟ ਕੇਸ, ਪੈਸੇ ਦੀ ਵਸੂਲੀ ਦੇ ਕੇਸ, ਬੈਕ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕਿ੍ਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਟਿ੍ਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਜਨਤਕ ਉਪਯੋਗਤਾ ਸੇਵਾਵਾਂ ਨਾਲ ਸਬੰਧਤ ਵਿਵਾਦ ਜਿਵੇਂ ਕਿ ਬਿਜਲੀ ਅਤੇ ਪਾਣੀ ਦੇ ਬਿੱਲਾਂ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ  | ਇਸ ਤੋਂ ਇਲਾਵਾ ਉਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਅਤੇ ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ  |

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ