Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਜ਼ਿਲ੍ਹੇ ਵਿੱਚ ਮਿਤੀ 13 ਸਤੰਬਰ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀਮਤੀ

22 ਜੁਲਾਈ, 2025 02:21 PM

ਨਵਾਸ਼ਹਿਰ (ਮਨੋਰੰਜਨ ਕਾਲੀਆ )  ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ  ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 13 ਸਤੰਬਰ 2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇ ਗਈ  |  ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲੇ ਵਿੱਚ 13.09.2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ  | ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀ.ਐਸ.ਐਨ.ਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ,  ਬੈਕਾਂ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕਿ੍ਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਟਿ੍ਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਬਿਜਲੀ  ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ  | ਇਸ ਤੋਂ ਇਲਾਵਾ ਉਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਅਤੇ ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ  |

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ