Wednesday, February 25, 2026
BREAKING
SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪੰਜਾਬ

ਜ਼ੀਰਕਪੁਰ 'ਚ ਹੋਟਲ ਬਾਹਰ ਚੱਲੀਆਂ ਗੋਲੀਆਂ, ਪੂਰਾ ਇਲਾਕੇ ਦਹਿਸ਼ਤ 'ਚ

09 ਨਵੰਬਰ, 2025 06:49 PM

ਜ਼ੀਰਕਪੁਰ : ਜ਼ੀਰਕਪੁਰ 'ਚ ਫਾਇਰਿੰਗ ਦੀ ਘਟਨਾ ਨੇ ਇਲਾਕੇ 'ਚ ਹੜਕੰਪ ਮਚਾ ਦਿੱਤਾ ਹੈ। ਰਿਪੋਰਟਾਂ ਅਨੁਸਾਰ ਬੀਤੀ ਦੇਰ ਰਾਤ ਪਟਿਆਲਾ ਰੋਡ 'ਤੇ ਇਕ ਹੋਟਲ ਦੇ ਬਾਹਰ ਕੁੱਝ ਲੋਕਾਂ ਵਿਚਕਾਰ ਲੜਾਈ ਹੋਈ, ਜੋ ਫਾਇਰਿੰਗ 'ਚ ਬਦਲ ਗਈ।

ਨਿੱਜੀ ਰੰਜਿਸ਼ ਕਾਰਨ ਗੋਲੀਆਂ ਚਲਾਈਆਂ 
ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਲੜਾਈ ਨਿੱਜੀ ਰੰਜਿਸ਼ ਦਾ ਨਤੀਜਾ ਮੰਨੀ ਜਾ ਰਹੀ ਹੈ। ਘਟਨਾ ਦੌਰਾਨ ਬਦਮਾਸ਼ਾਂ ਨੇ ਹੋਟਲ ਦੇ ਸਾਹਮਣੇ ਕਈ ਰਾਊਂਡ ਫਾਇਰ ਕੀਤੇ, ਜਿਸ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ।

ਵਾਹਨਾਂ 'ਤੇ ਗੋਲੀਆਂ ਦੇ ਨਿਸ਼ਾਨ
ਘਟਨਾ ਤੋਂ ਬਾਅਦ ਜਦੋਂ ਪੁਲਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕਰੀਬ 5 ਤੋਂ 10 ਵਾਹਨਾਂ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ। ਹਾਲਾਂਕਿ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ।

ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਦੀ ਕੀਤੀ ਜਾਂਚ 
ਜਿਵੇਂ ਹੀ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਜ਼ੀਰਕਪੁਰ ਪੁਲਸ ਮੌਕੇ 'ਤੇ ਪਹੁੰਚੀ ਅਤੇ ਹੋਟਲ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਜ਼ਬਤ ਕਰਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਫਾਇਰਿੰਗ ਵਿੱਚ ਸ਼ਾਮਲ ਸ਼ੱਕੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਸ ਗਸ਼ਤ ਵਧਾ ਦਿੱਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ