Monday, June 01, 2026
BREAKING
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਚੰਡੀਗੜ੍ਹ

ਜ਼ੀਰਕਪੁਰ ਵਿੱਚ ਰੋਜ਼ਾਨਾ ਛੇ ਯੋਗਾ ਸੈਸ਼ਨ ਦੇ ਰਹੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ

26 ਸਤੰਬਰ, 2024 06:45 PM

ਜ਼ੀਰਕਪੁਰ : ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਅੱਜ ਇੱਥੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਜ਼ਿਲ੍ਹੇ ਦੇ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਉਤਸ਼ਾਹਿਤ ਕਰ ਰਹੀਆਂ ਹਨ।

ਯੋਗਾ ਦੀ ਮਦਦ ਨਾਲ ਸਿਹਤ ਸਬੰਧੀ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਵਾਲੇ ਲੋਕਾਂ ਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਇਸਰੋ ਦੇਵੀ (65) ਪਾਚਨ ਸੰਬੰਧੀ ਸਮੱਸਿਆਵਾਂ ਤੋਂ ਪੀੜਤ ਸੀ ਅਤੇ ਮੋਤੀਆ ਸਿਟੀ ਯੋਗਾ ਕਲਾਸਾਂ ਵਿਚ ਨਿਯਮਿਤ ਤੌਰ 'ਤੇ ਸੇਤੂਬੰਧ ਅਤੇ ਮਰਕਟ ਆਸਣ ਕਰਨ ਤੋਂ ਬਾਅਦ ਉਸ ਨੇ ਇਸ ਸਮੱਸਿਆ 'ਤੇ ਹੁਣ ਲਗਭਗ 90 ਪ੍ਰਤੀਸ਼ਤ ਕਾਬੂ ਪਾ ਲਿਆ ਹੈ।

ਇਸੇ ਤਰ੍ਹਾਂ ਇੱਕ ਹੋਰ ਔਰਤ ਸੰਤੋਸ਼ (53) ਜੋ ਕਰੀਬ 6-7 ਮਹੀਨੇ ਪਹਿਲਾਂ ਬੈਠ ਨਾ ਸਕਣ ਦੀ ਸਮੱਸਿਆ ਨਾਲ ਮੋਤੀਆ ਸਿਟੀ ਵਿਖੇ ਯੋਗਾ ਕਲਾਸਾਂ ਵਿੱਚ ਸ਼ਾਮਲ ਹੋਈ ਸੀ, ਦਰਦ ਅਤੇ ਬੈਠਣ ਦੀ ਸਮੱਸਿਆ ਦੀ ਹੁਣ ਕੋਈ ਸ਼ਿਕਾਇਤ ਨਾ ਹੋਣ ਦੇ ਨਾਲ ਬਹੁਤ ਖੁਸ਼ੀ ਮਹਿਸੂਸ ਕਰ ਰਹੀ ਹੈ।

ਇੱਕ ਹੋਰ ਪੁਰਸ਼ ਯੋਗਾ ਸਿਖਿਆਰਥੀ, ਸੁਸ਼ੀਲ ਗੁਪਤਾ (65) ਜੋ ਰੀੜ ਦੀ ਹੱਡੀ ਦੀ ਸਮੱਸਿਆ (ਪੋਸਚਰ ਸਮੱਸਿਆ) ਤੋਂ ਪੀੜਤ ਸੀ, ਹੁਣ ਆਪਣੀ ਯੋਗਾ ਟ੍ਰੇਨਰ ਅਰਚਨਾ ਦਾ ਧੰਨਵਾਦ ਪ੍ਰਗਟ ਕਰ ਰਿਹਾ ਹੈ ਕਿ ਉਸਨੇ ਇਸ ਸਮੱਸਿਆ ਤੋਂ ਨਿਜਾਤ ਪਾਉਣ ਵਿੱਚ ਉਸਦੀ ਮਦਦ ਕੀਤੀ।

ਸੀ ਐਮ ਦੀ ਯੋਗਸ਼ਾਲਾ ਦੀ ਟ੍ਰੇਨਰ ਅਰਚਨਾ ਨੇ ਆਪਣੀਆਂ ਯੋਗਾ ਕਲਾਸਾਂ ਦੇ ਸਿਖਿਆਰਥੀਆਂ ਬਾਰੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਕਿਹਾ ਕਿ ਸ਼ੁਰੂ ਵਿੱਚ ਉਹ ਸਾਰੇ ਆਪਣੇ ਰੁਝੇਵਿਆਂ ਅਤੇ ਹੋਰ ਕਾਰਨਾਂ ਕਰਕੇ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋਣ ਤੋਂ ਝਿਜਕਦੇ ਸਨ ਪਰ ਜਦੋਂ ਉਨ੍ਹਾਂ ਨੂੰ ਉਨ੍ਹਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਪੈਦਾ ਕਰਨ ਵਿੱਚ ਯੋਗਾ ਆਸਣ ਮਦਦਗਾਰ ਲੱਗੇ, ਤਾਂ ਨਵੇਂ ਆਉਣ ਵਾਲਿਆਂ ਦੀ ਗਿਣਤੀ ਵਧਦੀ ਗਈ।

ਅੱਜ ਕੱਲ੍ਹ, ਅਰਚਨਾ ਸਵੇਰੇ 5 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੀ ਕਲਾਸ 7:15 ਵਜੇ ਖ਼ਤਮ ਹੋਣ ਤੱਕ ਦਿਨ ਵਿੱਚ ਛੇ ਕਲਾਸਾਂ ਲੈਂਦੀ ਹੈ। ਉਹ ਰੋਜ਼ਾਨਾ ਜਿਹੜੀਆਂ ਕਲਾਸਾਂ ਲੈ ਰਹੀ ਹੈ, ਉਨ੍ਹਾਂ ਵਿੱਚ ਜ਼ੀਰਕਪੁਰ ਵਿੱਚ ਢਕੋਲੀ, ਐੱਸ ਬੀ ਪੀ ਗੋਡ ਪਟਿਆਲਾ ਰੋਡ, ਸੁਸ਼ਮਾ ਗ੍ਰਾਂਡੇ, ਸੁਸ਼ਮਾ ਵੈਲੇਂਸੀਆ ਅਤੇ ਮੋਤੀਆ ਸਿਟੀ ਦੇ ਰੋਜ਼ਾਨਾ ਦੇ ਦੋ ਸੈਸ਼ਨ ਸ਼ਾਮਲ ਹਨ।

ਅਰਚਨਾ ਅਨੁਸਾਰ ਯੋਗਾ ਕਲਾਸਾਂ ਮੁਫ਼ਤ ਹਨ ਅਤੇ ਕੋਈ ਵੀ ਸ਼ਾਮਲ ਹੋ ਸਕਦਾ ਹੈ। ਜੇਕਰ ਕਿਸੇ ਨੇ ਨਵੀਂ ਥਾਂ ਕਲਾਸਾਂ ਸ਼ੁਰੂ ਕਰਵਾਉਣੀਆਂ ਹਨ ਤਾਂ ਘੱਟੋ ਘੱਟ 25 ਮੈਂਬਰ, ਇਸ ਲਈ ਸੀ ਐਮ ਦੀ ਯੋਗਸ਼ਾਲਾ ਵੈੱਬਸਾਈਟ ਤੇ ਜਾ ਕੇ ਆਪਣੀ ਇੱਛਾ ਪ੍ਰਗਟ ਕਰ ਸਕਦੇ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ