Friday, July 10, 2026
BREAKING
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ

ਹਰਿਆਣਾ

'ਜ਼ੈਨਬ' ਨੇ NEET ਪ੍ਰੀਖਿਆ ਕੀਤੀ ਪਾਸ, 551 ਅੰਕ ਹਾਸਲ ਕਰ ਰਚਿਆ ਇਤਿਹਾਸ

15 ਜੂਨ, 2025 04:27 PM

ਨੂਹ- ਦੇਸ਼ ਦੀ ਸਭ ਤੋਂ ਵੱਡੀ ਮੈਡੀਕਲ ਪ੍ਰਵੇਸ਼ ਪ੍ਰੀਖਿਆ NEET (UG)-2025 ਦਾ ਨਤੀਜਾ ਐਲਾਨ ਹੋ ਗਿਆ ਹੈ। ਹਰਿਆਣਾ ਦੇ ਨੂਹ ਜ਼ਿਲ੍ਹੇ ਦੀ ਸੱਯਦ ਜ਼ੈਨਬ ਹੁਸੈਨ ਪੁੱਤਰੀ ਜ਼ਾਕਿਰ ਹੁਸੈਨ ਨੇ NEET (UG)-2025 ਦੀ ਪ੍ਰੀਖਿਆ ਪਾਸ ਕਰ ਕੇ ਇਤਿਹਾਸ ਰਚ ਦਿੱਤਾ ਹੈ। ਜ਼ੈਨਬ ਅਲਵੀ ਸਮਾਜ ਦੀ ਪਹਿਲੀ ਕੁੜੀ ਹੈ, ਜਿਸ ਨੇ ਆਪਣੇ ਜ਼ਿਲ੍ਹੇ ਨੂਹ ਮੇਵਾਤ ਅਤੇ ਆਪਣੇ ਸਮਾਜ ਦਾ ਨਾਂ ਰੌਸ਼ਨ ਕੀਤਾ ਹੈ, ਜਿਸ ਨੇ NEET ਦੀ ਪ੍ਰੀਖਿਆ ਵਿਚ 720 ਵਿਚੋਂ 551 ਅੰਕ ਹਾਸਲ ਕੀਤੇ ਹਨ।

ਧੀ ਦੇ NEET ਨਤੀਜਿਆਂ ਨੂੰ ਵੇਖ ਕੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ। ਜ਼ੈਨਬ ਨੇ ਸਿਰਫ਼ ਆਪਣੇ ਮਾਤਾ-ਪਿਤਾ ਹੀ ਨਹੀਂ ਸਗੋਂ ਪੂਰੇ ਇਲਾਕਾ ਮੇਵਾਤ ਦਾ ਨਾਂ ਰੌਸ਼ਨ ਕੀਤਾ ਹੈ। ਜ਼ੈਨਬ ਨੇ ਦੱਸਿਆ ਕਿ ਅੱਜ ਉਹ ਬਹੁਤ ਖੁਸ਼ ਹੈ ਕਿਉਂਕਿ ਅੱਜ ਉਸ ਦਾ ਅਤੇ ਉਸ ਦੇ ਮਾਤਾ-ਪਿਤਾ ਦਾ ਸੁਪਨਾ ਪੂਰਾ ਹੋਇਆ ਹੈ। ਇਸ ਸੁਪਨੇ ਲਈ ਦਿਨ-ਰਾਤ ਮਿਹਨਤ ਕੀਤੀ, ਜਿਸ ਦਾ ਫ਼ਲ ਅੱਜ ਮੈਨੂੰ ਮਿਲਿਆ ਹੈ।

ਸੱਯਦ ਜ਼ੈਨਬ ਦੇ ਪਿਤਾ ਜ਼ਾਕਿਰ ਹੁਸੈਨ ਨੇ ਕਿਹਾ ਕਿ ਅੱਜ ਉਨ੍ਹਾਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਸੁਪਨਾ ਪੂਰਾ ਹੋ ਗਿਆ ਹੈ। ਪਰਿਵਾਰ ਅਤੇ ਇਲਾਕਾ ਮੇਵਾਤ ਵਿਚ ਧੀ ਨੇ ਉਨ੍ਹਾਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਜ਼ਾਕਿਰ ਹੁਸੈਨ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਇਸ ਗੱਲ ਦੀ ਹੈ ਕਿ ਮੇਵਾਤ ਇਲਾਕੇ ਵਿਚ ਪਹਿਲੀ NEET ਦੀ ਪ੍ਰੀਖਿਆ ਦਾ ਸਿਹਰਾ ਉਨ੍ਹਾਂ ਦੀ ਧੀ ਨੂੰ ਜਾਂਦਾ ਹੈ, ਜਿਸ ਨੂੰ ਲੈ ਕੇ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ

ਹਰਿਆਣਾ ਤੋਂ ਚੱਲੇਗੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ, 17 ਜੁਲਾਈ ਨੂੰ PM ਮੋਦੀ ਦਿਖਾਉਣਗੇ ਹਰੀ ਝੰਡੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ