Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਜਾਨਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ” : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

14 ਮਈ, 2026 04:17 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਿਹਤ ਸੰਸਥਾਵਾਂ ਵਿੱਚ ਅੱਗ ਵਰਗੀਆਂ ਐਮਰਜੈਂਸੀ ਘਟਨਾਵਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਹੈ। ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਅਤੇ ਨਿਗਰਾਨੀ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਫਾਇਰ ਸੇਫਟੀ ਵੀਕ ਦੇ ਸੰਦਰਭ ਵਿੱਚ ਅੱਗ ਵਰਗੀਆ
 ਘਟਨਾਵਾਂ ਤੋਂ ਬਚਾਅ ਅਤੇ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਫਾਇਰ ਸੇਫਟੀ ਮੌਕ ਡਰਿੱਲ ਆਯੋਜਿਤ ਕੀਤੀ ਗਈ।
 
ਮੌਕ ਡਰਿੱਲ ਦੌਰਾਨ ਤਕਨੀਕੀ ਮਾਹਰਾਂ ਵੱਲੋਂ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ ਅਤੇ ਹੋਰ ਕਰਮਚਾਰੀਆਂ ਨੂੰ ਅੱਗ ਲੱਗਣ ਦੀ ਸਥਿਤੀ ਵਿੱਚ ਤੁਰੰਤ ਕਾਰਵਾਈ, ਮਰੀਜ਼ਾਂ ਦੀ ਸੁਰੱਖਿਅਤ ਨਿਕਾਸੀ ਅਤੇ ਫਾਇਰ ਸੇਫਟੀ ਉਪਕਰਣਾਂ ਦੀ ਸਹੀ ਵਰਤੋਂ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਐਮਰਜੈਂਸੀ ਹਾਲਾਤਾਂ ਵਿੱਚ ਤੁਰੰਤ ਰਿਸਪਾਂਸ ਅਤੇ ਟੀਮ ਵਰਕ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ।
 
ਇਸ ਮੌਕੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਨੇ ਕਿਹਾ ਕਿ “ਹਸਪਤਾਲਾਂ ਵਰਗੀਆਂ ਸੰਵੇਦਨਸ਼ੀਲ ਸੰਸਥਾਵਾਂ ਵਿੱਚ ਫਾਇਰ ਸੇਫਟੀ ਨੂੰ ਲੈ ਕੇ ਹਰ ਕਰਮਚਾਰੀ ਦਾ ਸਚੇਤ ਅਤੇ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਕਿਸੇ ਵੀ ਐਮਰਜੈਂਸੀ ਦੌਰਾਨ ਘਬਰਾਉਣ ਦੀ ਬਜਾਏ ਸਹੀ ਸਮੇਂ ਸਹੀ ਕਦਮ ਚੁੱਕਣਾ ਹੀ ਜਾਨਾਂ ਬਚਾ ਸਕਦਾ ਹੈ।”
 
ਉਨ੍ਹਾਂ ਅੱਗੇ ਕਿਹਾ ਕਿ “ਅਜਿਹੀਆਂ ਮੌਕ ਡਰਿੱਲਾਂ ਸਿਰਫ਼ ਰਸਮੀ ਕਾਰਵਾਈ ਨਹੀਂ, ਸਗੋਂ ਜਾਨ-ਮਾਲ ਦੀ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਅਭਿਆਸ ਹਨ। ਸਿਹਤ ਵਿਭਾਗ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
 
ਇਸੇ ਦੌਰਾਨ ਫਾਇਰ ਸੇਫਟੀ ਸਬੰਧੀ ਸਹੁੰ ਸਮਾਗਮ ਅਤੇ ਨਰਸਿੰਗ ਵਿਦਿਆਰਥੀਆਂ ਦੀ ਪੋਸਟਰ ਮੇਕਿੰਗ ਗਤੀਵਿਧੀ ਵੀ ਆਯੋਜਿਤ ਕੀਤੀ ਗਈ। ਪੋਸਟਰਾਂ ਰਾਹੀਂ ਅੱਗ ਤੋਂ ਬਚਾਅ ਅਤੇ ਸੁਰੱਖਿਆ ਸਬੰਧੀ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ