Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਖੇਡ

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

14 ਅਪ੍ਰੈਲ, 2026 02:56 PM

ਰੋਮ : ਇਟਲੀ ਦਾ ਜਾਨਿਕ ਸਿਨਰ ਤਾਜ਼ਾ ਏ. ਟੀ. ਪੀ. ਟੈਨਿਸ ਸਿੰਗਲਜ਼ ਰੈਂਕਿੰਗ ਵਿਚ ਕਾਰਲੋਸ ਅਲਕਾਰੇਜ਼ ਨੂੰ ਪਛਾੜ ਕੇ ਦੁਨੀਆ ਦਾ ਨੰਬਰ-1 ਖਿਡਾਰੀ ਬਣ ਗਿਆ ਹੈ। ਸਿਨਰ ਨੇ ਮੋਂਟੇ ਕਾਰਲੋ ਮਾਸਟਰਜ਼ ਦੇ ਫਾਈਨਲ ਵਿਚ ਸਪੇਨ ਦੇ ਅਲਕਾਰੇਜ਼ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ, ਜਿਸ ਤੋਂ ਬਾਅਦ ਉਹ ਰੈਂਕਿੰਗ ਵਿਚ ਸਿਖਰ ’ਤੇ ਪਹੁੰਚਣ ਵਿਚ ਸਫਲ ਰਿਹਾ। ਕਲੇਅ ਕੋਰਟ ’ਤੇ ਇਹ ਸਿਨਰ ਦਾ ਪਹਿਲਾ ਵੱਡਾ ਖਿਤਾਬ ਹੈ ਅਤੇ ਉਸ ਨੇ ਆਪਣੇ ਸਭ ਤੋਂ ਵੱਡੇ ਵਿਰੋਧੀ ਨੂੰ ਹਰਾ ਕੇ ਇਹ ਖਿਤਾਬ ਹਾਸਲ ਕੀਤਾ ਸੀ। 

ਇਹ 2026 ਲਈ ਸਿਨਰ ਦੇ ਮੁੱਖ ਟੀਚੇ ਵੱਲ ਵਧਾਇਆ ਗਿਆ ਪਹਿਲਾ ਕਦਮ ਹੈ। ਉਸ ਦਾ ਟੀਚਾ ਫ੍ਰੈਂਚ ਓਪਨ ਜਿੱਤ ਕੇ ਕਰੀਅਰ ਗ੍ਰੈਂਡ ਸਲੈਮ ਪੂਰਾ ਕਰਨਾ ਹੈ। ਸਿਨਰ ਦੇ 13,350 ਅੰਕ ਹਨ ਜਦਕਿ ਅਲਕਾਰੇਜ਼ 13,240 ਅੰਕਾਂ ਦੇ ਨਾਲ ਦੂਜੇ ਸਥਾਨ ’ਤੇ ਹਨ। ਜਰਮਨੀ ਦਾ ਅਲੈਗਜ਼ੈਂਡਰ ਜ਼ਵੇਰੇਵ 5555 ਅੰਕਾਂ ਦੇ ਨਾਲ ਤੀਜੇ ਸਥਾਨ ’ਤੇ ਹੈ। ਨੋਵਾਕ ਜੋਕੋਵਿਚ, ਫੇਲਿਕਸ ਆਗਰ ਐਲੀਆਸਿਮ, ਬੇਨ ਸ਼ੈਲਟਨ, ਐਲੇਕਸ ਡਿ ਮਿਨੋਰ, ਟੇਲਰ ਫ੍ਰਿਟਜ਼, ਲੋਰੇਂਜੋ ਮੁਸੇਟੀ ਅਤੇ ਡੈਨੀਅਲ ਮੇਦਵੇਦੇਵ ਟਾਪ-10 ਵਿਚ ਸ਼ਾਮਲ ਹਨ।

Have something to say? Post your comment

ਅਤੇ ਖੇਡ ਖਬਰਾਂ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

ਇੰਗਲੈਂਡ ਨੇ ਪਾਕਿਸਤਾਨ ਨੂੰ 194 ਦੌੜਾਂ ਨਾਲ ਜਿੱਤਿਆ ਦੂਜਾ ਟੈਸਟ, ਲੜੀ 'ਤੇ ਕੀਤਾ ਕਬਜ਼ਾ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

Hall Of Fame 'ਚ ਸ਼ਾਮਲ ਹੋਏ ਮਹਾਨ ਟੈਨਿਸ ਖਿਡਾਰੀ ਰੋਜਰ ਫੈਡਰਰ ! ਭਾਸ਼ਣ ਦੌਰਾਨ ਕਈ ਵਾਰ ਭਿੱਜੀਆਂ ਅੱਖਾਂ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਆਸਟ੍ਰੇਲੀਆਈ ਟੈਸਟ ਟੀਮ 'ਚ ਲਾਬੂਸ਼ਾਨੇ ਦੀ ਜਗ੍ਹਾ ਬਰਕਰਾਰ ਰੱਖਣਾ ਲਗਭਗ ਅਸੰਭਵ : ਰਿੱਕੀ ਪੋਂਟਿੰਗ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ