Sunday, October 25, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਦੁਨੀਆਂ

ਜਾਪਾਨ ਦੀ ਪ੍ਰਧਾਨ ਮੰਤਰੀ ਤਾਕਾਈਚੀ ਅਗਲੇ ਹਫਤੇ ਕਰੇਗੀ ਭਾਰਤ ਦੌਰਾ

26 ਜੂਨ, 2026 08:01 PM

ਨਵੀਂ ਦਿੱਲੀ : ਜਾਪਾਨ ਦੀ ਪ੍ਰਧਾਨ ਮੰਤਰਤੀ ਸਨਾਏ ਤਾਕਾਈਚੀ ਅਗਲੇ ਹਫਤੇ ਭਾਰਤ ਦੇ ਤਿੰਨ ਦਿਨਾਂ ਦੌਰੇ ਉੱਤੇ ਆਉਣਗੇ। ਇਸ ਦੌਰੇ ਵਿਚ ਵਪਾਰ, ਨਿਵੇਸ਼ ਤੇ ਰੱਖਿਆ ਸਣੇ ਕਈ ਖੇਤਰਾਂ ਵਿਚ ਆਪਸੀ ਸਬੰਧਾਂ ਨੂੰ ਵਧਾਉਣ ਦੇ ਤਰੀਕਿਆਂ ਉੱਤੇ ਚਰਚਾ ਕੀਤੀ ਜਾਵੇਗੀ। ਵਿਦੇਸ਼ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ਉੱਤੇ ਤਾਕਾਈਚੀ ਇਕ ਤੋਂ ਤਿੰਨ ਜੁਲਾਈ ਦਰਮਿਆਨ ਨਵੀਂ ਦਿੱਲੀ ਦੀ ਅਧਿਕਾਰਿਤ ਯਾਤਰਾ ਉੱਤੇ ਰਹੇਗੀ। ਇਹ ਯਾਤਰਾ 16ਵੇਂ ਭਾਰਤ ਜਾਪਾਨ ਸਾਲਾ ਸਿਖਰ ਸੰਮੇਲਨ ਦੇ ਲਈ ਹੋਵੇਗੀ।

ਮੰਤਰਾਲਾ ਨੇ ਕਿਹਾ ਕਿ ਸਿਖਰ ਸੰਮੇਲਨ ਦੋਵਾਂ ਪੱਖਾਂ ਨੂੰ ਦੁਵੱਲੇ ਸਹਿਯੋਗ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨ ਤੇ ਉਨ੍ਹਾਂ ਨੂੰ ਮਜ਼ਬੂਤ ਕਰਨ ਦੇ ਨਾਲ ਹੀ ਆਪਸੀ ਹਿਤ ਦੇ ਖੇਤਰੀ ਤੇ ਗਲੋਬਲ ਮੁੱਦਿਆਂ ਉੱਤੇ ਵਿਚਾਰ ਕਰਨ ਦਾ ਮੌਕਾ ਪ੍ਰਦਾਨ ਕਰੇਗੀ। ਇਹ ਪ੍ਰਧਾਨ ਮੰਤਰੀ ਤਾਕਾਈਚੀ ਦੀ ਭਾਰਤ ਦੀ ਪਹਿਲੀ ਅਧਿਕਾਰਿਤ ਯਾਤਰਾ ਹੋਵੇਗੀ। ਵਿਦੇਸ਼ ਮੰਤਰਾਲਾ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਯਾਤਰਾ 2025 ਵਿਚ 15ਵੇਂ ਭਾਰਤ ਜਾਪਾਨ ਸਾਲਾਨਾ ਸਿਖਰ ਸੰਮੇਲਨ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਾਪਾਨ ਯਾਤਰਾ ਤੋਂ ਬਾਅਦ ਹੋ ਰਹੀ ਹੈ ਤੇ ਇਹ ਭਾਰਤ ਜਾਪਾਨ ਵਿਸ਼ੇਸ਼ ਰਣਨੀਤਿਕ ਤੇ ਗਲੋਬਲ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਦੋਵਾਂ ਦੇਸ਼ਾਂ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪਿਛਲੇ ਸਾਲ ਹੋਏ ਸਿਖਰ ਸੰਮੇਲਨ ਤੋਂ ਬਾਅਦ ਜਾਪਾਨ ਨੇ ਭਾਰਤ ਵਿਚ ਇਕ ਦਹਾਕੇ ਵਿਚ 10 ਟ੍ਰਿਲੀਅਨ ਯੇਨ (ਤਕਰੀਬਨ 60 ਹਜ਼ਾਰ ਕਰੋੜ ਰੁਪਏ) ਦੇ ਨਿਵੇਸ਼ ਦਾ ਟੀਚਾ ਰੱਖਿਆ ਹੈ। ਦੋਵਾਂ ਪੱਖਾਂ ਨੇ ਕਈ ਵੱਡੇ ਸਮਝੌਤਿਆਂ ਨੂੰ ਵੀ ਅੰਤਿਮ ਰੂਪ ਦਿੱਤਾ, ਜਿਸ ਵਿਚ ਰੱਖਿਆ ਸਬੰਧਾਂ ਦੇ ਲਈ ਇਕ ਰੂਪਰੇਖਾ ਤੇ ਆਰਥਿਕ ਸਾਂਝੇਦਾਰੀ ਵਧਾਉਣ ਦੇ ਲਈ 10 ਸਾਲ ਦਾ ਖਾਕਾ ਸ਼ਾਮਿਲ ਹੈ। ਇਸ ਤੋਂ ਪਹਿਲਾਂ ਜਾਪਾਨ ਦੀ ਪ੍ਰਧਾਨ ਮੰਤਰੀ ਤਾਕਾਈਚੀ ਦੇ ਵਿਅਸਤ ਪ੍ਰੋਗਰਾਮ ਤੇ ਚੁਣੌਤੀਆਂ ਦੇ ਕਾਰਨ ਅਸਮ ਵਿਚ ਪ੍ਰਸਤਾਵਿਤ ਸਿਖਰ ਸੰਮੇਲਨ ਆਯੋਜਿਤ ਕਰਨ ਦੀ ਯੋਜਨਾ ਨੂੰ ਟਾਲ ਦਿੱਤਾ ਗਿਆ।

Have something to say? Post your comment

ਅਤੇ ਦੁਨੀਆਂ ਖਬਰਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ ਜ਼ਖਮੀ, ਕੱਟਣੀਆਂ ਪਈਆਂ ਦੋਵੇਂ ਲੱਤਾਂ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ

ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ ਫ੍ਰੈਂਚ ਆਰਮੀ ਦਾ ਲੜਾਕੂ ਜਹਾਜ਼ ! 1 ਪਾਇਲਟ ਦੀ ਮੌਤ, 1 ਲਾਪਤਾ