Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਜਿਲਾ ਖਜਾਨਾ ਦਫ਼ਤਰ ਅਤੇ ਉਪ ਖਜਾਨਾ ਦਫ਼ਤਰ ਵਿਖੇ 4 ਦਸੰਬਰ ਤੋਂ 6 ਦਸੰਬਰ ਤੱਕ ਪੈਨਸ਼ਨਰ ਸੇਵਾ ਕੈਂਪ ਲਗਾਏ ਜਾਣਗੇ 

04 ਦਸੰਬਰ, 2025 04:48 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜਿਲਾ ਖਜਾਨਾ ਅਫਸਰ ਜਤਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲਾ ਖਜਾਨਾ ਦਫ਼ਤਰ ਅਤੇ ਜਿਲੇ ਤੇ ਹੋਰ ਉਪ ਖਜਾਨਾ ਦਫਤਰਾਂ ਬੰਗਾ ਅਤੇ ਬਲਾਚੌਰ ਵਿਖੇ ਪੈਨਸ਼ਨਰ ਦੀ ਸਹੂਲਤ ਲਈ ਈ—ਕੇ.ਵਾਈ.ਸੀ ਸਬੰਧੀ ਤਿੰਨ ਰੋਜਾ ਪੈਨਸ਼ਨਰ ਸੇਵਾ ਕੈਂਪ ਲਾਏ ਜਾ ਰਹੇ ਹਨ ਜੋ 4 ਤੋਂ 6 ਦਸੰਬਰ 2025 ਤੱਕ ਲੱਗਣਗੇ।ਉਨ੍ਹਾਂ ਨੇ ਜਿਲੇ ਨਾਲ ਸਬੰਧਿਤ ਪੰਜਾਬ ਸਰਕਾਰ ਦੇ ਸਮੂਹ ਪੈਨਸ਼ਨਰਾਂ,ਫੈਮਲੀ ਪੈਨਸ਼ਨਰਾਂ ਅਤੇ ਪੈਨਸ਼ਨਰ ਯੂਨੀਅਨ ਨੂੰ ਅਪੀਲ ਕੀਤੀ ਕਿ ਈ—ਕੇ.ਵਾਈ.ਸੀ ਸਬੰਧੀ ਜਰੂਰੀ ਦਸਤਾਵੇਜ (ਪੀ.ਪੀ.ੳ,ਆਧਾਰ ਕਾਰਡ,ਬੈਂਕ ਪਾਸ ਬੁੱਕ ਅਤੇ ਮੋਬਾਇਲ ਨੰਬਰ ਜੋ ਆਧਾਰ ਕਾਰਡ ਨਾਲ ਲਿੰਕ ਹੋਵੇ) ਨਾਲ ਲੈ ਕੇ ਆਉਣ ਤਾਂ ਜੋ ਵੱਧ ਤੋਂ ਵੱਧ ਪੈਨਸ਼ਨਰ ਦੀ ਈ—ਕੇ.ਵਾਈ.ਸੀ ਕੀਤੀ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...