Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਹੜ੍ਹ ਪ੍ਰਭਾਵਿਤ ਪੀੜ੍ਹਤਾ ਦੇ ਲਈ ਲੱਗੇ ਹੈਲਪ ਡੈਸਕ ਦਾ ਲਿਆ ਜਾਇਜ਼ਾ

25 ਸਤੰਬਰ, 2025 06:03 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਜਾਰੀ ਨਿਰਦੇਸ਼ਾਂ ਅਤੇ   ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਹਦਾਇਤਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਹੀਦ ਭਗਤ ਸਿੰਘ ਨਗਰ ਵੱਲੋ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾ ਵਿੱਚ ਹੈਲਪ ਡੈਸਕ ਲਾਏ ਗਏ ਹਨ ।  ਜਿਸ ਦੇ ਤਹਿਤ  ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ  ਵੱਲੋ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਨਾਲ ਪਿੰਡ ਬੁਰਜ ਟਹਿਲ ਦਾਸ, ਪਿੰਡ ਪੰਦਰਾਵਲ ਵਿਖੇ ਹੜ੍ਹ ਪ੍ਰਭਾਵਿਤ ਪੀੜ੍ਹਤਾ ਦੇ ਲਈ ਲੱਗੇ ਹੈਲਪ ਡੈਸਕ  ਦਾ ਜਾਇਜ਼ਾ ਲਿਆ ਗਿਆ ਅਤੇ ਮੌਕੇ ਤੇ  ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆ ਗਈਆ । ਇਸ ਦੌਰੇ ਦੌਰਾਨ ਵਧੀਕ ਜ਼ਿਲ੍ਹਾਂ ਅਤੇ ਸੈਸ਼ਨ ਜੱਜ-II ਮਿਸ ਗਗਨਦੀਪ ਕੌਰ, ਸੀ.ਜੇ.ਐਮ ਸ੍ਰੀ ਮਹੇਸ਼ ਕੁਮਾਰ, ਇਸ ਤੋਂ ਇਲਾਵਾ ਮੌਕੇ ਤੇ ਐਡਵੋਕੇਟ, ਐਨ.ਜੀ.ਓ ਮੈਬਰ, ਅਤੇ ਪੈਰਾ ਲੀਗਲ ਵਲੰਟੀਅਰਜ਼ ਟੀਮ ਮੈਬਰ ਹਾਜ਼ਰ ਰਹੇ ।

ਇਸ ਮੌਕੇ ਉਹਨ੍ਹਾ ਵੱਲੋ ਦੱਸਿਆ ਗਿਆ ਕਿ  ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਜਾਰੀ ਨਿਰਦੇਸ਼ਾਂ ਅਤੇ   ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ  ਦੇ ਹਦਾਇਤਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਹੀਦ ਭਗਤ ਸਿੰਘ ਨਗਰ ਵੱਲੋ ਹੜ੍ਹ ਪ੍ਰਭਾਵਿਤ ਪੀੜਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਦੇ ਲਈ  ਪਿੰਡਾ ਵਿੱਚ ਹੈਲਪ ਡੈਸਕ ਲਾਏ ਗਏ ਹਨ ਅਤੇ ਟੀਮਾਂ ਦਾ ਗਠਨ ਕੀਤਾ  ਗਿਆ ਹੈ ਜਿਸਦਾ ਉਦੇਸ਼ ਹੜ੍ਹ ਤੋਂ ਪ੍ਰਭਾਵਿਤ ਪੀੜਤਾਂ  ਦੇ ਲਈ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਸਬੰਧੀ ਜਾਣਕਾਰੀ, ਸ਼ਿਕਾਇਤਾਂ ਅਤੇ ਦਸਤਾਵੇਜ਼ਾਂ ਲਈ ਕੰਮ ਕਰਨ ਦੇ ਉਦੇਸ਼ ਨਾਲ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ । ਇਸ ਮੌਕੇ ਸਰਪੰਚ ਅਤੇ ਸਮੂਹ ਪੰਚਾਇਤ ਮੈਬਰ ਹਾਜ਼ਰ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.