Tuesday, April 21, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ 'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ ਪੇਜੇਸ਼ਕੀਆਨ ਵਿਚਾਲੇ ਹੋਈ ਅਹਿਮ ਗੱਲਬਾਤ Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ ਟੀ-ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਭਰਾ ਦਰਸ਼ਨ ਕੁਮਾਰ ਦਾ ਦੇਹਾਂਤ ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

ਪੰਜਾਬ

ਜਿਲ੍ਹਾਂ ਅਤੇ ਸੈਸ਼ਨ ਜੱਜ,  ਸ੍ਰੀਮਤੀ ਪਿ੍ਆ ਸੂਦ ਵੱਲੋ  ਜ਼ਿਲ੍ਹੇ ਦੇ ਵੱਖ ਵੱਖ  ਵਿਭਾਗ ਦੇ ਅਧਿਕਾਰੀਆ ਨਾਲ ਜ਼ਿਲ੍ਹੇ ਵਿੱਚ 13 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ

27 ਨਵੰਬਰ, 2025 07:22 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਅਤੇ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ ਅਮਨਦੀਪ ਵੱਲੋ  ਮਿਤੀ 27.11.2025 ਨੂੰ ਜ਼ਿਲ੍ਹੇ ਦੇ ਵੱਖ-ਵੱਖ  ਵਿਭਾਗ ਦੇ ਅਧਿਕਾਰੀਆ, ਕਰਮਚਾਰੀਆ , ਬੀਮਾ ਕੰਪਨੀਆ ਅਤੇ ਵਿੱਤ ਕੰਪਨੀਆ ਦੇ ਅਧਿਕਾਰੀਆ ਨਾਲ  ਜ਼ਿਲ੍ਹੇ ਵਿੱਚ ਮਿਤੀ 13.12.2025  ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ  | ਇਸ ਮੀਟਿੰਗ ਦੌਰਾਨ ਜਿਲ੍ਹਾਂ ਅਤੇ ਸੈਸ਼ਨ ਜੱਜ ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 13.12.2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ  | ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਬੀ.ਐਸ.ਐਨ.ਐਲ ਦੇ ਕੇਸਾਂ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ,  ਬੈਕਾਂ ਲੋਨ ਨਾਲ ਸਬੰਧਤ ਕੇਸ, ਟ੍ਰੈਫਿਕ ਦੇ ਚਲਾਨ, ਪਾਣੀ ਦੇ ਬਿੱਲ ਦੇ ਕੇਸ ,ਕਿ੍ਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ, ਟਿ੍ਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ ਅਤੇ ਹੋਰ ਕੇਸਾ ਦੀ ਸੁਣਵਾਈ ਕੀਤੀ ਜਾਵੇਗੀ  | ਇਸ ਤੋਂ ਇਲਾਵਾ ਉਨਾਂ ਕਿਹਾ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਨਾਲ ਕੀਤਾ ਜਾਵੇ  | ਇਸ ਤੋਂ ਇਲਾਵਾ ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆ ਅਤੇ ਕਰਮਚਾਰੀਆ  ਨੂੰ ਕਿਹਾ  ਗਿਆ ਕਿ  ਉਹ ਆਪਣੇ ਆਪਣੇ ਵਿਭਾਗ ਨਾਲ ਸਬੰਧਿਤ ਕੇਸ  ਇਸ ਕੌਮੀ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ  ਲਗਵਾਉਣ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਅਤੇ ਯੋਗ ਨਿਪਟਾਰਾਂ ਕੀਤਾ ਜਾ ਸਕਦਾ ਹੈ ਅਤੇ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕਤ ਕੀਤਾ ਜਾਵੇ  |

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ