Sunday, December 14, 2025
BREAKING
ਅਧਿਕਾਰਾਂ ਦੇ ਨਾਲ ਨਾਲ ਫਰਜ਼ਾਂ ਨੂੰ ਪਹਿਚਾਨਣ ਦਾ ਸੱਦਾ  ਕੈਂਸਰ ਮੁਕਤ ਭਾਰਤ ਅਭਿਆਨ ਚਲਾਉਣ ਵਾਲੇ ਸਮਾਜ ਸੇਵੀ ਸਾਈਕਲਿਸਟ ਮਨਮੋਹਨ ਸਿੰਘ ਦਾ ਸਨਮਾਨ ਤਹਿਸੀਲ ਕੰਪਲੈਕਸ ਭਿੱਖੀਵਿੰਡ ਦੇ ਪ੍ਰਧਾਨ ਬਣੇ ਰਾਣਾ ਬੁੱਗ ਅਗਰਵਾਲ ਸਭਾ ਖਰੜ ਵੱਲੋਂ ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਚੰਦਰ ਦੀ ਪ੍ਰੇਰਕ ਜੀਵਨ ਗਾਥਾ ਤੇ ਸ੍ਰੀ ਰਾਮ ਕਥਾ ਸ੍ਰੀ ਰਾਮ ਭਵਨ ਖਰੜ ਵਿਖੇ ਸ਼ਰਧਾ ਨਾਲ ਹੋਈ ਸਮਾਪਤ ਭਾਜਪਾ ਦਾ ਵੱਡਾ ਫੈਸਲਾ ! ਬਿਹਾਰ ਦੇ ਮੰਤਰੀ ਨਿਤਿਨ ਨਬੀਨ ਨੂੰ ਬਣਿਆ ਕੌਮੀ ਕਾਰਜਕਾਰੀ ਪ੍ਰਧਾਨ ਬਠਿੰਡਾ 'ਚ ਵੋਟਿੰਗ ਦਾ ਕੰਮ ਮੁਕੰਮਲ, ਸ਼ਾਮ 4 ਵਜੇ ਤੱਕ 49.7 ਫ਼ੀਸਦੀ ਪੋਲਿੰਗ ਹੋਈ UAE ਸੰਮੇਲਨ 'ਚ ਭਾਰਤ ਦਾ ਦਬਦਬਾ! ਜੈਸ਼ੰਕਰ ਨੇ ਯੂਰਪ, ਯੂਕੇ ਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ ਦਿੱਲੀ 'ਚ ਕਾਂਗਰਸ ਦੀ 'ਵੋਟ ਚੋਰੀ' ਵਿਰੁੱਧ ਵਿਸ਼ਾਲ ਰੈਲੀ, ਰਾਹੁਲ-ਪ੍ਰਿਯੰਕਾ ਨੇ ਘੇਰੀ ਮੋਦੀ ਸਰਕਾਰ ਸਿਡਨੀ ਦੇ ਬੋਂਡੀ ਬੀਚ 'ਤੇ Festival ਦੌਰਾਨ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਦੀ ਮੌਤ ਮਾਨ ਸਰਕਾਰ ਦੇ ਯਤਨਾਂ ਦਾ ਪ੍ਰਭਾਵ, ਖੇਡ ਵਿਕਾਸ ਲਈ ਲਗਭਗ 1,000 ਕਰੋੜ ਰੁਪਏ ਕੀਤੇ ਅਲਾਟ

ਪੰਜਾਬ

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ "ਯੂਥ ਅਗੇਂਸਟ ਡਰੱਗਜ਼" ਮੁਹਿੰਮ ਤਹਿਤ ਨਸ਼ਿਆ ਦੇ ਖਿਲਾਫ ਅਤੇ ਆਮ ਲੋਕਾਂ ਅਤੇ ਨੌਜਵਾਨ ਪੀੜੀ ਨੂੰ  ਨਸ਼ਿਆਂ ਤੋ ਦੂਰ ਰਹਿਣ ਸਬੰਧੀ ਪਿੰਡ  ਕਾਠਗੜ੍ਹ ਵਿੱਚ ਕੱਢੀ  ਰੈਲੀ-ਕਮ-ਵਾਕਥੌਨ  ਨੂੰ   ਹਰੀ ਝੰਡੀ ਦੇ ਦਿਖਾ ਕੇ ਕੀਤਾ ਰਵਾਨਾ

12 ਦਸੰਬਰ, 2025 04:10 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਜੀਆਂ ਵੱਲੋ ਰੈਲੀ-ਕਮ-ਵਾਕਥੌਨ ਨੂੰ ਹਰੀ ਝੰਡੀ ਦੇ ਦਿਖਾ ਕੇ ਕੀਤਾ ਰਵਾਨਾ|

ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਅਤੇ ਮੈਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆਂ ਦੇ  ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਅਤੇ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਜੀ ਦੀਆਂ ਦੀ ਅਗਵਾਈ ਹੇਠ  ਡੀ.ਏ.ਵੀ ਸੀਨੀਅਰ ਸੰਕੈਡਰੀ ਹਾਈ ਸਕੂਲ ਕਾਠਗੜ੍ਹ ਤੋਂ ਪਿੰਡ ਕਾਠਗੜ੍ਹ, ਤਹਿਸੀਲ ਬਲਾਚੌਰ, ਸਹੀਦ ਭਗਤ ਸਿੰਘ ਨਗਰ ਤੱਕ "ਯੂਥ ਅਗੇਂਸਟ ਡਰੱਗਜ਼" ਮੁਹਿੰਮ ਤਹਿਤ  ਰੈਲੀ-ਕਮ-ਵਾਕਥੌਨ  ਕੱਢੀ ਗਈ ਅਤੇ ਸਹੁੰ ਚੁੱਕੀ ਗਈ| ਇਸ ਰੈਲੀ ਵਿੱਚ ਸਾਰੇ ਨਿਆਂਇਕ ਅਧਿਕਾਰੀ, ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਸ. ਐਸ.ਐਸ ਕੁੰਦਰਾ, ਪ੍ਰਧਾਨ ਬਾਰ ਐਸੋਸੀਏਅਨ, ਸ੍ਰੀ ਰਾਜਿੰਦਰ ਸਿੰਘ, ਸੈਕਟਰੀ, ਬਾਰ ਐਸੋਸੀਏਅਨ,  ਬਾਰ ਐਡਵੋਕੇਟਜ਼   ਸਕੂਲ ਦੇ ਵਿਦਿਆਰਥੀ ਅਤੇ ਸਾਂਝ ਕੇਂਦਰ ਦੇ ਕਰਮਚਾਰੀ ਨੇ ਭਾਗ ਲਿਆ ਗਿਆ  | ਇਸ ਮੌਕੇ ਤੋਂ ਇਲਾਵਾ ਸਰਪੰਚ ਕਾਠਗੜ੍ਹ ਰੀਸੂ ਬਾਲਾ, ਸੇਵਾਦਾਰ ਸਾਈ ਕਾਲੇ ਸ਼ਾਹ, ਪਿ੍ੰਸੀਪਲ ਮੈਡਮ ਬਲਜਿੰਦਰ ਕੌਰ ਅਤੇ ਸਮੂਹ ਅਧਿਆਪਕਾਂ ਨੇ ਭਾਗ ਲਿਆ|

ਇਸ ਮੌਕੇ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਵੱਲੋ ਦੱਸਿਆ ਗਿਆ ਕਿ ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਜੀਆਂ ਦੁਆਰਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਸੰਚਾਲਿਤ "ਯੂਥ ਅਗੇਂਸਟ ਡਰੱਗਜ਼" ਮੁਹਿੰਮ  ਦਾ ਉਦਘਾਟਨ ਜ਼ਿਲ੍ਹਾ ਜੇਲ੍ਹ, ਗੁਰੂਗ੍ਰਾਮ ਤੋਂ  ਵਰਚੁਅਲ ਤੌਰ 'ਤੇ ਕੀਤਾ ਗਿਆ ਸੀ ਜਿਸ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆਂ ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਨਸ਼ਿਆ ਦੇ ਖਿਲਾਫ ਇੱਕ ਵਿਸ਼ੇਸ਼ ਮੁਹਿੰਮ "ਯੂਥ ਅਗੇਂਸਟ ਡਰੱਗਜ਼" ਦੀ ਸ਼ੁਰੂ ਕੀਤੀ ਹੈ ਜੋ ਕਿ ਮਿਤੀ 06.12.2025 ਤੋਂ ਸੁਰੂ ਕੀਤੀ ਗਈ ਹੈ ਅਤੇ ਮਿਤੀ 06.01.2026 ਤੱਕ  ਚੱਲੇ ਗਈ ਅਤੇ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਦੀਆ ਟੀਮਾ ਪਿੰਡ-ਪਿੰਡ, ਸਕੂਲ , ਕਾਲਜ,  ਜ਼ੇਲ੍ਹਾ, ਨਸ਼ਾ ਛਡਾਊ ਕੇਂਦਰ ਵਿੱਚ ਜਾ ਕੇ ਇਸ ਮੁਹਿੰਮ ਤਹਿਤ  ਆਮ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ  ਜਾਗਰੂਕਤ ਕਰਨ ਗਈਆ  | ਇਸ ਤੋਂ ਇਲਾਵਾ ਉਹਨਾ ਵੱਲੋ ਕਿਹਾ ਗਿਆ ਕਿ ਇਸ "ਯੂਥ ਅਗੇਂਸਟ ਡਰੱਗਜ਼" ਮੁਹਿੰਮ ਅਤੇ  ਰੈਲੀ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ  ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ  | ਇਸ ਤੋ ਇਲਾਵਾ ਉਹਨਾਂ ਵੱਲੋ  ਯੁਵਾ ਪੀੜੀ ਨੂੰ ਸਦੇਸ਼ ਦਿੰਦੇ ਹੋਏ ਕਿਹਾ ਕਿ ਹਰ  ਇੱਕ ਨੌਜਵਾਨ ਨੂੰ ਕਿਸੇ ਨਾ ਕਿਸੇ ਕੰਮ ਵਿੱਚ ਲੱਗਣਾ ਚਾਹੀਦਾ ਹੈ ਅਤੇ ਮਾੜੀ ਸੰਗਤ ਤੋਂ  ਬਚਣਾ ਚਾਹੀਦਾ ਹੈ ਅਤੇ ਨਸ਼ਿਆ ਤੋ ਦੂਰ ਰਹਿਣਾ ਚਾਹੀਦਾ ਹੈ  | ਨੌਜਵਾਨਾ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾ  ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਨੂੰ ਪਿਆਰ ਕਰਨਾ ਚਾਹੀਦਾ ਨਾ ਕਿ  ਨਸ਼ੇ ਨਾਲ  | ਇਸ ਰੈਲੀ ਰਾਹੀ ਆਮ ਲੋਕਾਂ,  ਬੱਚਿਆਂ ਅਤੇ ਨੌਜਵਾਨਾਂ ਪੀੜ੍ਹੀ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ  ਜਾਣੂ ਕਰਵਾਇਆ ਗਿਆ|

Have something to say? Post your comment

ਅਤੇ ਪੰਜਾਬ ਖਬਰਾਂ

ਅਧਿਕਾਰਾਂ ਦੇ ਨਾਲ ਨਾਲ ਫਰਜ਼ਾਂ ਨੂੰ ਪਹਿਚਾਨਣ ਦਾ ਸੱਦਾ 

ਅਧਿਕਾਰਾਂ ਦੇ ਨਾਲ ਨਾਲ ਫਰਜ਼ਾਂ ਨੂੰ ਪਹਿਚਾਨਣ ਦਾ ਸੱਦਾ 

ਕੈਂਸਰ ਮੁਕਤ ਭਾਰਤ ਅਭਿਆਨ ਚਲਾਉਣ ਵਾਲੇ ਸਮਾਜ ਸੇਵੀ ਸਾਈਕਲਿਸਟ ਮਨਮੋਹਨ ਸਿੰਘ ਦਾ ਸਨਮਾਨ

ਕੈਂਸਰ ਮੁਕਤ ਭਾਰਤ ਅਭਿਆਨ ਚਲਾਉਣ ਵਾਲੇ ਸਮਾਜ ਸੇਵੀ ਸਾਈਕਲਿਸਟ ਮਨਮੋਹਨ ਸਿੰਘ ਦਾ ਸਨਮਾਨ

ਤਹਿਸੀਲ ਕੰਪਲੈਕਸ ਭਿੱਖੀਵਿੰਡ ਦੇ ਪ੍ਰਧਾਨ ਬਣੇ ਰਾਣਾ ਬੁੱਗ

ਤਹਿਸੀਲ ਕੰਪਲੈਕਸ ਭਿੱਖੀਵਿੰਡ ਦੇ ਪ੍ਰਧਾਨ ਬਣੇ ਰਾਣਾ ਬੁੱਗ

ਅਗਰਵਾਲ ਸਭਾ ਖਰੜ ਵੱਲੋਂ ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਚੰਦਰ ਦੀ ਪ੍ਰੇਰਕ ਜੀਵਨ ਗਾਥਾ ਤੇ ਸ੍ਰੀ ਰਾਮ ਕਥਾ ਸ੍ਰੀ ਰਾਮ ਭਵਨ ਖਰੜ ਵਿਖੇ ਸ਼ਰਧਾ ਨਾਲ ਹੋਈ ਸਮਾਪਤ

ਅਗਰਵਾਲ ਸਭਾ ਖਰੜ ਵੱਲੋਂ ਮਰਿਆਦਾ ਪੁਰਸ਼ੋਤਮ ਸ੍ਰੀ ਰਾਮ ਚੰਦਰ ਦੀ ਪ੍ਰੇਰਕ ਜੀਵਨ ਗਾਥਾ ਤੇ ਸ੍ਰੀ ਰਾਮ ਕਥਾ ਸ੍ਰੀ ਰਾਮ ਭਵਨ ਖਰੜ ਵਿਖੇ ਸ਼ਰਧਾ ਨਾਲ ਹੋਈ ਸਮਾਪਤ

ਬਠਿੰਡਾ 'ਚ ਵੋਟਿੰਗ ਦਾ ਕੰਮ ਮੁਕੰਮਲ, ਸ਼ਾਮ 4 ਵਜੇ ਤੱਕ 49.7 ਫ਼ੀਸਦੀ ਪੋਲਿੰਗ ਹੋਈ

ਬਠਿੰਡਾ 'ਚ ਵੋਟਿੰਗ ਦਾ ਕੰਮ ਮੁਕੰਮਲ, ਸ਼ਾਮ 4 ਵਜੇ ਤੱਕ 49.7 ਫ਼ੀਸਦੀ ਪੋਲਿੰਗ ਹੋਈ

ਮਾਨ ਸਰਕਾਰ ਦੇ ਯਤਨਾਂ ਦਾ ਪ੍ਰਭਾਵ, ਖੇਡ ਵਿਕਾਸ ਲਈ ਲਗਭਗ 1,000 ਕਰੋੜ ਰੁਪਏ ਕੀਤੇ ਅਲਾਟ

ਮਾਨ ਸਰਕਾਰ ਦੇ ਯਤਨਾਂ ਦਾ ਪ੍ਰਭਾਵ, ਖੇਡ ਵਿਕਾਸ ਲਈ ਲਗਭਗ 1,000 ਕਰੋੜ ਰੁਪਏ ਕੀਤੇ ਅਲਾਟ

ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੰਗਵਾਲ 'ਚ ਪਤਨੀ ਸਣੇ ਪਾਈ ਵੋਟ

ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਮੰਗਵਾਲ 'ਚ ਪਤਨੀ ਸਣੇ ਪਾਈ ਵੋਟ

ਮਾਛੀਵਾੜਾ 'ਚ ਵੋਟਰਾਂ ਨੇ ਨਹੀਂ ਦਿਖਾਇਆ ਉਤਸ਼ਾਹ, 4 ਘੰਟਿਆਂ 'ਚ ਸਿਰਫ 30 ਫ਼ੀਸਦੀ ਵੋਟਿੰਗ

ਮਾਛੀਵਾੜਾ 'ਚ ਵੋਟਰਾਂ ਨੇ ਨਹੀਂ ਦਿਖਾਇਆ ਉਤਸ਼ਾਹ, 4 ਘੰਟਿਆਂ 'ਚ ਸਿਰਫ 30 ਫ਼ੀਸਦੀ ਵੋਟਿੰਗ

ਖਰੜ 'ਚ ਵੋਟਾਂ ਪੈਣ ਦਾ ਕੰਮ ਜਾਰੀ, ਪੋਲਿੰਗ ਬੂਥਾਂ 'ਤੇ ਪੁੱਜੇ ਵੋਟਰਾਂ 'ਚ ਭਾਰੀ ਉਤਸ਼ਾਹ

ਖਰੜ 'ਚ ਵੋਟਾਂ ਪੈਣ ਦਾ ਕੰਮ ਜਾਰੀ, ਪੋਲਿੰਗ ਬੂਥਾਂ 'ਤੇ ਪੁੱਜੇ ਵੋਟਰਾਂ 'ਚ ਭਾਰੀ ਉਤਸ਼ਾਹ

ਸੁਨਾਮ PNB ਮੇਨ ਬ੍ਰਾਂਚ (ਜਾਖਲ ਰੋਡ) ਦੇ ਸਟਾਫ ਨੇ ਦਿਖਾਈ ਇਮਾਨਦਾਰੀ ਦੀ ਮਿਸਾਲ, ₹2 ਲੱਖ ਸਹੀ ਮਾਲਕ ਨੂੰ ਵਾਪਸ ਕੀਤੇ

ਸੁਨਾਮ PNB ਮੇਨ ਬ੍ਰਾਂਚ (ਜਾਖਲ ਰੋਡ) ਦੇ ਸਟਾਫ ਨੇ ਦਿਖਾਈ ਇਮਾਨਦਾਰੀ ਦੀ ਮਿਸਾਲ, ₹2 ਲੱਖ ਸਹੀ ਮਾਲਕ ਨੂੰ ਵਾਪਸ ਕੀਤੇ