Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ,ਸ.ਭ.ਸ ਨਗਰ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਿੰਡ ਰਟੈਂਡਾ 'ਚ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਅਤੇ ਪੋਕਸੋ ਵਿਕਟਿਮ ਡੀ- ਫੈਕਟੋ ਵਿਕਟਿਮ ਬਾਰੇ ਜਾਗਰੂਕਤ ਕੀਤਾ ਗਿਆ  

17 ਜੁਲਾਈ, 2025 05:28 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆਂ ਪ੍ਰਾਪਤ ਹਦਾਇਤਾ ਤਹਿਤ  ਅਤੇ  ਮਾਣਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ  ਸਿਵਲ ਜੱਜ ( ਸੀਨੀਅਰ ਡੀਵੀਜ਼ਨ)/  ਸੀ.ਜੇ.ਐੱਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਦੀ ਅਗਵਾਈ ਹੇਠ  ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਿੰਡ ਰਟੈਂਡਾ ਵਿਖੇ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਗਿਆ ਅਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ  | ਇਸ ਮੌਕੇ ਤੇ ਸ੍ਰੀ ਐਸ.ਐਲ ਜੈਨ, ਸੀਨੀਅਰ ਐਡਵੋਕੇਟ ਹਾਜ਼ਰ ਸਨ  | ਇਸ ਮੌਕੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/  ਸੀ.ਜੇ.ਐੱਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਜੀਆਂ ਵੱਲੋ ਵਿਦਿਆਰਥੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਅੰਤਰਰਾਸ਼ਟਰੀ ਨਿਆਂ ਦਿਵਸ  ਵਜੋਂ ਮਨਾਇਆ ਜਾਂਦਾ ਹੈ ਅਤੇ ਦੇਸ਼ ਦੇ ਕਾਨੂੰਨਾਂ ਬਾਰੇ ਜਾਗਰੂਕ ਕੀਤਾ ਗਿਆ  | ਇਸ ਤੋਂ  ਇਲਾਵਾ ਵਿਦਿਆਰਥੀਆ ਨੂੰ ਮੁਫਤ ਕਾਨੂੰਨੀ ਸਹਾਇਤਾ , ਪੋਕਸੋ ਐਕਟ, ਪੋਕਸੋ ਵਿਕਟਿਮ ਡੀ- ਫੈਕਟੋ ਵਿਕਟਿਮ, ਟੋਲ ਫਰੀ ਨੰਬਰ 15100 ਬਾਰੇ ਜਾਗਰੂਕ ਕੀਤਾ ਗਿਆ ਅਤੇ ਉਹਨਾਂ ਨੇ ਦੱਸਿਆ ਕਿ  ਜੇਕਰ ਕਿਸੇ ਵੀ ਵਿਦਿਆਰਥੀ ਜਾਂ ਉਹਨਾਂ ਦੇ ਪਰਿਵਾਰਕ ਮੈਬਰ ਨੂੰ ਮੁਫਤ ਕਾਨੂੰਨੀ ਸਹਾਇਤਾ ਦੀ ਜਰੂਰਤ ਪੈਦੀ  ਹੈ ਤਾਂ ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਵਿਖੇ ਸੰਪਰਕ ਕਰ ਸਕਦਾ ਹੈ  | ਇਸ ਤੋ ਇਲਾਵਾ ਸ੍ਰੀ ਐਸ.ਐਲ ਜੈਨ, ਸੀਨੀਅਰ ਐਡਵੋਕੇਟ ਅਤੇ ਸ੍ਰੀ ਬਲਦੇਵ ਭਾਰਤੀ , ਪੈਰਾ ਲੀਗਲ ਵਲੰਟੀਅਰ ਵੱਲੋ  ਵਿਦਿਆਰਥੀਆ ਨੂੰ ਸੰਬੋਧਨ ਕੀਤਾ ਗਿਆ  | ਇਸ ਮੌਕੇ ਸ.ਜਰਨੈਲ ਸਿੰਘ, ਪੈਰਾ ਲੀਗਲ ਵਲੰਟੀਅਰ, ਸ੍ਰੀਮਤੀ ਸੁਰਜੀਤ ਕੌਰ, ਪਿ੍ੰਸੀਪਲ, ਸ.ਗੁਰਤਾਰਨ ਸਿੰਘ, ਸਰਪੰਚ, ਸਮੂਹ ਸਕੂਲ ਸਟਾਫ ਮੈਬਰ ਅਤੇ ਸਮੂਹ ਪੰਚਾਇਤ ਮੈਬਰ ਹਾਜ਼ਰ ਸਨ  |  

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ