Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ ਵੱਲੋ ਅੰਤਰਰਾਸ਼ਟਰੀ ਦਿਵਸ ਆਂਫ ਵੋਮੈਨ ਐਂਡ ਗਰਲਜ਼ ਇਨ ਫੀਲਿੰਡ ਆਂਫ ਸਾਂਇਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ  

11 ਫ਼ਰਵਰੀ, 2026 04:58 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਅਤੇ ਮਾਣਯੋਗ ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪਿ੍ਆ ਸੂਦ ਜੀਆਂ ਹਦਾਇਤਾਂ ਤਹਿਤ  ਮਾਣਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ, ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਡਾ. ਅਮਨਦੀਪ ਜੀਆਂ ਦੀ ਅਗਵਾਈ ਹੇਠ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮਿਤੀ 11.02.2026 ਨੂੰ   ਪੀ ਐਮ ਸਰਕਾਰੀ ਹਾਈ  ਸਕੂਲ ਗੁਣਾਚੌਰ ਵਿਖੇ  ਅੰਤਰਰਾਸ਼ਟਰੀ ਦਿਵਸ ਆਂਫ ਵੋਮੈਨ ਐਂਡ ਗਰਲਜ਼ ਇਨ ਫੀਲਿੰਡ ਆਂਫ ਸਾਂਇਸ ਮੌਕੇ ਕਾਨੂੰਨੀ ਜਾਗਰੂਤਕ ਪ੍ਰੋਗਰਾਮ ਕਰਵਾਇਆ ਗਿਆ  | ਇਸ ਮੌਕੇ  ਮਾਣਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਡਾ. ਅਮਨਦੀਪ ਜੀਆਂ ਵੱਲੋ ਵਿਦਿਆਰਥੀਆ  ਨੂੰ ਦੱਸਿਆ ਗਿਆ ਕਿ  ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ  ਤਹਿਤ ਅੱਜ ਅੰਤਰਰਾਸ਼ਟਰੀ ਦਿਵਸ ਆਂਫ ਵੋਮੈਨ ਐਂਡ ਗਰਲਜ਼ ਇਨ ਫੀਲਿੰਡ ਆਂਫ ਸਾਂਇਸ  ਮੌਕੇ ਤੇ  ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਹੈ    | ਉਹਨਾ ਵੱਲੋ ਦੱਸਿਆ ਕਿ  ਇਸ ਤਰਾਂ ਦੇ ਜਾਗਰੂਕਤ ਪ੍ਰੋਗਰਾਮ ਦਾ ਮੁੱਖ ਮਨੋਰਥ ਵਿਦਿਆਰਥੀਆ ਅਤੇ ਆਮ ਲੋਕਾਂ ਨੂੰ  ਵਿਗਿਆਨ ਦੇ ਖੇਤਰ ਵਿੱਚ  ਅÏਰਤਾ ਅਤੇ ਲੜਕੀਆ  ਦੇ ਯੋਗਦਾਨ ਬਾਰੇ ਸਮਾਜ ਨੂੰ ਜਾਗਰੂਕਤ ਕਰਨਾ ਹੈ  ਅਤੇ ਲੜਕੀਆ ਨੂੰ  ਵਿਗਿਆਨ ਦੇ ਖੇਤਰ ਵਿੱਚ  ਕਰੀਅਰ  ਬਣਾਉਣ ਬਾਰੇ  ਉਤਸ਼ਾਹਿਤ ਕਰਨਾ ਹੈ  | ਇਸ ਤੋਂ ਇਲਾਵਾ  ਬਾਲ ਵਿਆਹ ਦੀ ਮਨਾਹੀ ਅਤੇ ਰੋਕਥਾਮ ਬਾਰੇ ਕਾਨੂੰਨੀ ਜਾਗਰੂਕਤਾ ਪੈਦਾ ਕਰਨਾ, ਬਾਲ ਵਿਆਹ ਦੇ ਕਾਨੂੰਨ ਸਬੰਧੀ,  ਬਾਰੇ  ਜਾਗਰੂਕਤ   ਕੀਤਾ ਗਿਆ ਹੈ  |  ਇਸ ਤੋਂ ਇਲਾਵਾ ਵਿਦਿਆਰਥੀਆ  ਨੂੰ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪ੍ਰਦਾਨ ਮੁਫਤ ਕਾਨੂੰਨੀ ਸੇਵਾਵਾਂ ਬਾਰੇ , ਪੋਸਕੋ ਐਕਟ, ਚਾਈਲਡ ਲੇਬਰ, ਟੋਲ ਫਰੀ ਨੰਬਰ 15100 ਬਾਰੇ ਦੱਸਿਆ ਗਿਆ  | ਇਸ ਤੋ ਇਲਾਵਾ ਪੀ.ਐਲ.ਵੀ ਜਸਵਿੰਦਰ ਕੌਰ ਅਤੇ ਸ੍ਰੀ ਅਵਤਾਰ ਚੰਦ ਚੁੰਬਰ ਵੱਲੋ ਸਰਕਾਰ ਦੀਆਂ ਬੇਟੀਆ ਦੇ ਲਈ ਭਲਾਈ ਸਕੀਮਾ ਬੇਟੀ ਬਚਾਓ ਬੇਟੀ ਪੜ੍ਹਾਓ (ਭਭਭਫ), ਸੁਕੰਨਿਆ ਸਮਿ੍ੱਧੀ ਯੋਜਨਾ, ਪੋਸ਼ਣ ਅਭਿਆਨ/ਮਿਸ਼ਨ ਪੋਸ਼ਣ 2.0, ਲੜਕੀਆਂ ਦੀ ਸਿੱਖਿਆ ਯੋਜਨਾਵਾਂ ਬਾਰੇ ਜਾਗਰੂਕਤ ਕੀਤਾ ਗਿਆਂ  | ਇਸ ਮੌਕੇ ਸਮੂਹ ਸਕੂਲ ਸਟਾਫ ਅਤੇ ਪੀ.ਐਲ.ਵੀ ਰਬਜੋਤ ਸਿੰਘ ਚੁੰਬਰ ਹਾਜ਼ਰ ਸਨ  |  

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ