Tuesday, April 21, 2026
BREAKING
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ, ਵੱਲੋ ਨਵੀ ਕੋਰਟ ਕੰਪਲੈਕਸ

26 ਨਵੰਬਰ, 2025 10:29 PM

ਨਵਾਸ਼ਹਿਰ (ਮਨੋਰੰਜਨ ਕਾਲੀਆ )  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਣਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/  ਸੀ.ਜੇ.ਐੱਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ.ਅਮਨਦੀਪ ਜੀਆਂ ਦੀ ਅਗਵਾਈ ਹੇਠ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ  ਵੱਲੋ ਮਿਤੀ 26.11.2025 ਨੂੰ ਨਵੀ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿੱਖੇ ਸੰਵਿਧਾਨ ਦਿਵਸ ਮਨਾਇਆ ਗਿਆ  | ਇਸ ਮੌਕੇ ਤੇ ਸਾਰੇ ਜੂਡੀਸ਼ੀਅਲ ਅਫਸ਼ਰ, ਸ. ਐਸ.ਐਸ ਕੁੰਦਰਾ, ਪ੍ਰਧਾਨ ਬਾਰ ਐਸੋਸੀਏਅਨ, ਸ੍ਰੀ ਰਾਜਿੰਦਰ ਸਿੰਘ, ਸੈਕਟਰੀ, ਬਾਰ ਐਸੋਸੀਏਅਨ ਅਤੇ ਬਾਰ ਐਡਵੋਕੇਟਜ਼, ਡੀ.ਐਲ.ਐਸ.ਏ ਸਟਾਫ ਅਤੇ ਸਾਰੀਆ ਕੋਰਟ ਦੇ ਸਟਾਫ ਕਰਮਚਾਰੀ  ਹਾਜ਼ਰ ਸਨ  | ਇਸ ਮੌਕੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ  ਵੱਲੋ ਸਾਰਿਆ ਨੂੰ  ਸੰਬੋਧਨ ਕੀਤਾ ਗਿਆ ਅਤੇ ਕਿਹਾ ਕਿ ਸਾਡਾ ਸੰਵਿਧਾਨ ਵਿਸ਼ੇਸਤਾਵਾਂ ਭਰਪੂਰ ਹੈ  | ਜਿਸ ਅਨੁਸਾਰ ਨਿਯਮਾਂ ਵਿੱਚ ਰਹਿ ਕੇ ਕੰਮ ਕਰਨ ਦੀ ਅਜ਼ਾਦੀ ਦਿੱਤੀ ਗਈ ਹੈ  | ਸਾਡੇ ਸੰਵਿਧਾਨ ਵਿੱਚ ਹਰੇਕ ਨਾਗਰਿਕ ਦੇ ਬੁਨਿਆਦੀ ਕਰਤੱਵਾਂ ਦਾ ਸਪਸ਼ਟ ਜ਼ਿਕਰ ਕੀਤਾ ਗਿਆ ਹੈ | ਭਾਰਤ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਨਾ, ਸਮਾਜ ਵਿੱਚ ਸਦਭਾਵਨਾ ਨੂੰ ਵਧਾਵਾ ਦੇਣਾ, ਅÏਰਤਾਂ ਦੀ ਇੱਜ਼ਤ ਨੂੰ ਯਕੀਨੀ ਬਣਾਉਣਾ, ਵਾਤਾਵਰਣ ਦੀ ਰੱਖਿਆ ਕਰਨਾ, ਵਿਗਿਆਨਕ ਸੁਭਾਅ ਦਾ ਵਿਕਾਸ ਕਰਨਾ, ਜਨਤਕ ਜਾਇਦਾਦ ਦੀ ਰਾਖੀ ਕਰਨਾ ਅਤੇ ਦੇਸ਼ ਨੂੰ ਉੱਚ ਪੱਧਰ ਦੀਆਂ ਪ੍ਰਾਪਤੀਆਂ ਤੱਕ ਲਿਜਾਣਾ ਨਾਗਰਿਕਾਂ ਦੇ ਬੁਨਿਆਦੀ ਫਰਜ਼ਾਂ ਵਿੱਚ ਸ਼ਾਮਲ ਹਨ |  ਇਸ ਤੋ ਇਲਾਵਾ ਸੀਨੀਅਰ ਐਡਵੋਕੇਟ ਜੇ.ਡੀ ਜੈਨ ਵੱਲੋ ਭਾਰਤੀ ਸੰਵਿਧਾਨ ਦਿਵਸ ਬਾਰੇ ਜਾਗਰੂਕਤ ਕੀਤਾ ਗਿਆ  ਅਤੇ ਪੈਨਲ ਐਡਵੋਕੇਟ ਸ੍ਰੀਮਤੀ ਸਪਨਾ ਜੱਗੀ ਵੱਲੋ ਸੰਵਿਧਾਨ ਦੀ ਪ੍ਰਸਤਾਵਨਾ ਪੜੀ ਗਈ ਅਤੇ ਦੱਸਿਆ ਕਿ ਇਸ  ਵਿੱਚ ਦਰਸਾਏ ਆਦਰਸ਼ ਇੱਕ ਦੂਜੇ ਦੇ ਪੂਰਕ ਹਨ | ਇਕੱਠੇ ਮਿਲ ਕੇ, ਉਹ ਇੱਕ ਅਜਿਹਾ ਮਾਹੌਲ ਬਣਾਉਂਦੇ ਹਨ ਜਿਸ ਵਿੱਚ ਹਰ ਇੱਕ ਨਾਗਰਿਕ ਨੂੰ ਵਧਣ-ਫੁੱਲਣ, ਸਮਾਜ ਵਿੱਚ ਯੋਗਦਾਨ ਪਾਉਣ ਅਤੇ ਸਾਥੀ ਨਾਗਰਿਕਾਂ ਦੀ ਮਦਦ ਕਰਨ ਦਾ ਮੌਕਾ ਮਿਲਦਾ ਹੈ  | ਇਸ ਤੋਂ ਮੈਡਮ ਸੋਨੀਆ ਅੰਗਰੀਸ਼, ਚੇਅਰਪਰਸਨ, ਬਾਲ ਭਲਾਈ ਕਮੇਟੀ, ਸ.ਭ.ਸ ਨਗਰ ਹਾਜ਼ਰ ਸਨ  |  

Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ

ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ ਜਾਰੀ, ਮੁੱਖ ਚੋਣ ਅਧਿਕਾਰੀ ਨੇ ਦਿੱਤੇ ਸਖ਼ਤ ਹੁਕਮ