Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ ਵੱਲੋ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਜਾਗਰੂਕਤ ਸੈਮੀਨਾਰ ਕਰਵਾਇਆ ਗਿਆ

17 ਮਾਰਚ, 2026 05:13 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਅਤੇ ਮਾਣਯੋਗ ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਅਤੇ ਮਾਣਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ, ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਡਾ. ਅਮਨਦੀਪ ਜੀਆਂ ਜੀਆਂ ਹਦਾਇਤਾਂ ਤਹਿਤ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪਿੰਡ ਬਾਗ ਵਿਖੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਜਾਗਰੂਕਤ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ  ਦਫਤਰ ਦੇ ਪੈਰਾ ਲੀਗਲ ਵਲੰਟੀਅਰ ਸ੍ਰੀ ਜਸਵਿੰਦਰ ਸਿੰਘ ਅਤੇ ਕੁਲਵੰਤ ਰਾਮ ਧੀਰ ਵੱਲੋ ਦੱਸਿਆ ਕਿ   15 ਮਾਰਚ ਨੂੰ ਦੁਨੀਆ ਭਰ ਵਿੱਚ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮਨਾਇਆ ਗਿਆ ਸੀ। ਇਸ ਦਿਨ ਦਾ ਮਕਸਦ ਆਮ ਲੋਕਾਂ ਨੂੰ  ਸਮਾਨ ਖਰੀਦਣ ਸਬੰਧੀ ਆਪਣੇ ਹੱਕਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਨਾ ਹੈ । ਇਸ ਤੋ ਇਲਾਵਾ ਸੁਰੱਖਿਆ ਦਾ ਹੱਕ, ਜਾਣਕਾਰੀ ਦਾ ਹੱਕ, ਚੋਣ ਦਾ ਹੱਕ, ਸੁਣਵਾਈ ਦਾ ਹੱਕ ਅਤੇ ਨਿਆਂ ਪ੍ਰਾਪਤ ਕਰਨ ਦਾ ਹੱਕ ਪ੍ਰਾਪਤ ਹਨ ।  ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਸਮਾਨ ਖਰੀਦਦੇ ਸਮੇਂ ਬਿੱਲ ਜ਼ਰੂਰ ਲੈਣ ।  ਇਸ  ਤੋ ਇਲਾਵਾ ਆਮ ਲੋਕਾਂ ਨੂੰ   ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪ੍ਰਦਾਨ ਮੁਫਤ ਕਾਨੂੰਨੀ ਸੇਵਾਵਾਂ ਬਾਰੇ , ਪੋਸਕੋ ਐਕਟ, ਮੀਡੀਏਸ਼ਨ ਅਤੇ ਕਮਿਊਨਟੀ ਮੀਡੀਏਸ਼ਨ , ਸਨਮਾਨ ਨਾਲ ਵਿਆਹ,  ਟੋਲ ਫਰੀ ਨੰਬਰ 15100 ਬਾਰੇ  ਜਾਗਰੂਕਤ ਕੀਤਾ ਗਿਆ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ