Saturday, April 18, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋ ਨਵੀ ਕੋਰਟ ਕੰਪਲੈਕਸ, ਯੂਥ ਅਗੇਂਸਟ ਡਰੱਗਜ਼" ਮੁਹਿੰਮ ਤਹਿਤ  ਸਵੈ-ਇੱਛੁਕ ਖੂਨਦਾਨ ਅਤੇ ਫਰੀ ਮੈਡੀਕਲ ਚੈਂਕਅੱਪ ਕੈਂਪ ਲਗਾਇਆ

23 ਦਸੰਬਰ, 2025 06:12 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ  ਜੀਆਂ ਦੇ  ਪ੍ਰਾਪਤ ਹਦਾਇਤਾ ਅਤੇ  ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ  ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਜੀਆਂ ਦੀ ਅਗਵਾਈ ਹੇਠ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਬਲੱਡ ਬੈਂਕ ਸਿਵਲ ਹਸਪਤਾਲ ਬੰਗਾ ਅਤੇ ਸਿਵਲ ਹਸਪਤਾਲ ਨਵਾਂਸਹਿਰ ਦੇ ਸਹਿਯੋਗ ਨਾਲ ਮਿਤੀ 23.12.2025 ਨੂੰ ਨਵੀ  ਕੋਰਟ ਕੰਪਲੈਕਸ, ਸ.ਭ.ਸ ਨਗਰ  ਵਿਖੇ  "ਯੂਥ ਅਗੇਂਸਟ ਡਰੱਗਜ਼" ਮੁਹਿੰਮ ਤਹਿਤ  ਸਵੈ-ਇੱਛੁਕ ਖੂਨਦਾਨ ਅਤੇ ਫਰੀ ਮੈਡੀਕਲ ਚੈਂਕਅੱਪ ਕੈਂਪ ਲਗਾਇਆ  | ਇਸ ਮੌਕੇ ਨਿਆਇਕ ਅਧਿਕਾਰੀ, ਪ੍ਰਧਾਨ ਬਾਰ ਐਸੋਸੀਏਅਨ , ਸੈਕਟਰੀ ਬਾਰ ਐਸੋਸ਼ੀਏਅਨ, ਬਾਰ ਐਡਵੋਕੇਟ ਅਤੇ ਹੋਰ ਸਟਾਫ ਹਾਜ਼ਰ ਰਹੇ  |  ਇਸ ਮੌਕੇ ਖੂਨਦਾਨ ਕਰਨ ਵਾਲੇ ਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ |

ਇਸ ਮੌਕੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਵੱਲੋ ਦੱਸਿਆ ਗਿਆ ਕਿ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆਂ ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਨਸ਼ਿਆ ਦੇ ਖਿਲਾਫ ਇੱਕ ਵਿਸ਼ੇਸ਼ ਮੁਹਿੰਮ "ਯੂਥ ਅਗੇਂਸਟ ਡਰੱਗਜ਼" ਦੀ ਸ਼ੁਰੂ ਕੀਤੀ ਹੈ ਜੋ ਕਿ ਮਿਤੀ 06.12.2025 ਤੋਂ ਸੁਰੂ ਕੀਤੀ ਗਈ ਹੈ ਅਤੇ ਮਿਤੀ 06.01.2026 ਤੱਕ  ਚੱਲੇ ਗਈ  ਜਿਸ ਦੇ ਤਹਿਤ ਅੱਜ "ਯੂਥ ਅਗੇਂਸਟ ਡਰੱਗਜ਼" ਮੁਹਿੰਮ ਤਹਿਤ  ਸਵੈ-ਇੱਛੁਕ ਖੂਨਦਾਨ ਅਤੇ ਫਰੀ ਮੈਡੀਕਲ ਚੈਂਕਅੱਪ ਕੈਂਪ ਲਗਾਇਆ  ਗਿਆ  | ਉਹਨਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪਾਂ ਦਾ ਮਕਸਦ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣਾ ਅਤੇ ਨੌਜਵਾਨਾਂ ਵਿਚ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ  | ਉਹਨ੍ਹਾ ਕਿਹਾ ਕਿ  ਨੌਜਵਾਨਾ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾ  ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਨੂੰ ਪਿਆਰ ਕਰਨਾ ਚਾਹੀਦਾ ਨਾ ਕਿ  ਨਸ਼ੇ ਨਾਲ   | ਉਨ੍ਹਾਂ ਸਾਰਿਆ ਦਾ  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਬੰਗਾ ਅਤੇ ਸਿਵਲ ਹਸਪਤਾਲ ਨਵਾਂਸਹਿਰ ਦੇ  ਟੀਮ ਮੈਬਰ ਹਾਜ਼ਰ ਰਹੇ  |

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ