Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਜਿਲ੍ਹਾ ਕਾੰਨੂਨੀ ਸੇਵਾਵਾਂ ਅਥਾਰਟੀ ਵੱਲੋ ਗਰੀਬੀ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਤੇ ਕਾਨੂੰਨੀ ਸਾਖਰਤਾ ਪ੍ਰੋਗਰਾਮ ਕਰਵਾਇਆ

17 ਅਕਤੂਬਰ, 2025 04:58 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ  ਜੀਆਂ ਦੀਆਂ ਹਦਾਇਤਾ ਤਹਿਤ ਅਤੇ   ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪਿ੍ਆ ਸੂਦ ਜੀਆਂ  ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਡਾ. ਅਮਨਦੀਪ  ਜੀਆਂ  ਦੇ ਨਿਰਦੇਸ਼ਾਂ ਤਹਿਤ  ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਵੱਲੋ ਸਰਦਾਰ ਦਿਲਬਾਗ ਸਿੰਘ ਸਰਕਾਰੀ ਕਾਲਜ, ਜਾਡਲਾ ਅਤੇ ਸਲੱਮ ਏਰੀਆ ਬਲਾਚੌਰ ਵਿਖੇ ਗਰੀਬੀ ਦੇ ਖਾਤਮੇ ਲਈ ਅੰਤਰਰਾਸ਼ਟਰੀ ਦਿਵਸ ਤੇ ਕਾਨੂੰਨੀ ਸਾਖਰਤਾ ਪ੍ਰੋਗਰਾਮ ਕਰਵਾਇਆ ਗਿਆ ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ  ਦੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਅਵਤਾਰ ਚੰਦ ਚੁੰਬਰ, ਜਸਵਿੰਦਰ ਕੌਰ ਰਾਣੀ ਅਤੇ ਸ੍ਰੀ ਰਬਜੋਤ ਸਿੰਘ ਚੁੰਬਰ ਵੱਲੋ ਵਿਦਿਆਰਥੀਆ ਅਤੇ ਆਮ ਲੋਕਾਂ ਨੂੰ ਅੰਤਰਰਾਸ਼ਟਰੀ ਗਰੀਬੀ ਦੇ ਖਾਤਮੇ ਦਿਵਸ  ਦਾ ਮਹੱਤਵ, ਮਨਰੇਗਾ, ਪੀ.ਐਮ.ਏ.ਵਾਈ, ਸਮਾਜਿਕ ਸੁਰੱਖਿਆ ਪੈਨਸ਼ਨਾਂ, ਸਕਾਲਰਸ਼ਿਪ ਆਦਿ ਵਰਗੀਆ ਸਰਕਾਰੀ ਯੋਜਨਾਵਾਂ  ਬਾਰੇ ਜਾਗਰੂਕਤ ਕੀਤਾ ਗਿਆ  |  ਇਸ ਤੋ ਇਲਾਵਾ ਨਾਲਸਾ ( ਗਰੀਬੀ ਹਟਾਓ ਯੋਜਨਾ ਦਾ ਪ੍ਰਭਾਵਸ਼ਾਲੀ ਲਾਗੂਕਰਨ) 2015 ਸਕੀਮ,  ਉਹਨਾਂ ਦੇ ਹੱਕਾ ਬਾਰੇ, ਮੁਫਤ ਕਾਨੂੰਨੀ ਸੇਵਾਵਾਂ  ਬਾਰੇ, ਸਾਈਬਰ ਅਪਰਾਧ, ਡਿਜੀਟਲ ਧੋਖਾਧੜੀ, ਨੈਸ਼ਨਲ ਲੋਕ ਅਦਾਲਤ ਅਤੇ  ਟੋਲ ਫ੍ਰੀ ਨੰਬਰ 15100 ਬਾਰੇ ਜਾਣਕਾਰੀ ਦਿੱਤੀ ਗਈ  |

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ