Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

ਜਿਲ੍ਹਾ ਰੋਜ਼ਗਾਰ ਅਤੇ ਵਿਊਰੋ ਕਾਰੋਬਾਰ ਵੱਲੋਂ  ਪਲੇਸਮੈਂਟ ਕੈਂਪ  ਦਾ ਆਯੋਜਨ ਕੀਤਾ ਗਿਆ

24 ਅਪ੍ਰੈਲ, 2026 06:36 PM

ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਗੁਲਪ੍ਰੀਤ ਸਿੰਘ ਔਲਖ ਆਈ.ਏ.ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਲਈ ਬਿਊਰੋ  ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਸੰਦੀਪ ਕੁਮਾਰ ਪੀ.ਸੀ.ਐਸ (ਏ) ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਅੱਜ ਦੇ ਪਲੇਸਮੈਂਟ ਕੈਂਪ ਵਿੱਚ ਬਜਾਜ ਜਨਰਲ ਇੰਨਸ਼ੋਰਸ, ਆਰੀਅਨ ਐਜੂਕੇਸ਼ਨ ਟਰੱਸਟ ਅਤੇ ਜਨਰਾਲੀ ਗਰੁੱਪ ਦੇ ਨੁਮਾਇੰਦਿਆਂ ਵਲੋਂ ਇੰਟਰਵਿਊ ਕੀਤੀ ਗਈ।ਇਸ ਪਲੇਸਮੈਂਟ ਕੈਂਪ ਦੌਰਾਨ 36 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ। ਨਿਯੋਜਕਾਂ ਵੱਲੋਂ 24 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ ਹਫ਼ਤੇ ਵਿੱਚ 2 ਪਲੇਸਮੈਂਟ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਮਿਤੀ 28.04.2026 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿੱਚ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ ਮੋਹਿਤ ਫਾਇਨਾਂਸ ਕੰਪਨੀ ਅਤੇ ਜਨਰਾਲੀ ਗਰੁੱਪ ਵੱਲੋਂ ਫਾਈਨੈਸ਼ਲ ਕੋਆਰਡੀਨੇਟਰ ਦੀ ਅਸਾਮੀ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਕੈਂਪ ਵਿੱਚ ਕਮਰਸ ਸਟਰੀਮ ਦੇ ਪ੍ਰਾਰਥੀ ਭਾਗ ਲੈ ਸਕਦੇ ਹਨ। ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ ਰਹੇਗਾ।ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤੀਜੀ ਮੰਜ਼ਿਲ, ਡੀ.ਸੀ. ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਪੁਹੰਚਣਾ ਯਕੀਨੀ ਬਣਾਉਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ