Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 02 ਪਿਸਤੌਲ ਅਤੇ 05 ਰੌਦ ਕੀਤੇ ਬਰਾਮਦ 

ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 02 ਪਿਸਤੌਲ ਅਤੇ 05 ਰੌਦ ਕੀਤੇ ਬਰਾਮਦ 

21 ਦਸੰਬਰ, 2025 04:55 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜਿਲ੍ਹਾ ਸਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ, ਲੁਧਿਆਣਾ ਦਿਸਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਅਤੇ ਗੈਂਗਸਟਰਾ ਖਿਲਾਫ ਗਈ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸ 02 ਪਿਸਤੌਲ ਅਤੇ 05 ਰੌਦ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਤੁਸ਼ਾਰ ਗੁਪਤਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਕਪਤਾਨ ਪੁਲਿਸ (ਜਾਂਚ), ਸ਼ਹੀਦ ਭਗਤ ਸਿੰਘ ਨਗਰ ਦੀ ਨਿਗਰਾਨੀ ਹੇਠ ਐਸ.ਆਈ ਪ੍ਰਗਟ ਸਿੰਘ ਸੀ.ਆਈ.ਏ ਸਟਾਫ, ਨਵਾਂਸ਼ਹਿਰ ਦੀ ਪੁਲਿਸ ਪਾਰਟੀ ਗਸਤ ਥਾਂ ਚੈਕਿੰਗ ਸ਼ੱਕੀ ਪੁਰਸਾਂ ਦੇ ਸਬੰਧ ਵਿੱਚ ਪਿੰਡ ਕਰੀਹਾ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਨਨੀਸ ਕੁਮਾਰ ਉਰਫ ਮਨੀਸ ਕੁਮਾਰ ਨੀਸ਼ਾ ਪੁੱਤਰ ਸੁਨੀਤ ਦੱਤ ਵਾਸੀ ਜਾਡਲਾ ਹਾਲ ਵਾਸੀ ਵੈਸਟ ਚੁਗੀਟੀ ਜਲੰਧਰ, ਰਾਜ ਕੁਮਾਰ ਉਰਹ ਰਾਜਾ ਪੁੱਤਰ ਰਾਮ ਲੁਭਾਇਆ ਵਾਸੀ ਪਿੰਡ ਮੁਰਾਰ ਥਾਣਾ ਸੁਭਾਨਪੁਰ ਜਿਲ੍ਹਾ ਕਪੂਰਥਲਾ ਅਤੇ ਸਾਹਿਲ ਪੁੱਤਰ ਸਨੀ ਵਾਸੀ ਪਿੰਡ ਹਮੀਰਾ ਥਾਣਾ ਸੁਭਾਨਪੁਰ ਜਿਲ੍ਹਾ ਕਪੂਰਥਲਾ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਨੀਯਤ ਨਾਲ ਗੈਰਕਾਨੂੰਨੀ ਅਸਲਿਆਂ ਸਮੇਤ ਪਿੰਡ ਮੱਲਪੁਰ ਅੜਕਾਂ ਵਾਲੀ ਨਹਿਰ ਵਾਲੇ ਪਾਸੇ ਘੁੰਮ ਰਹੇ ਹਨ, ਜਿਸ ਤੇ ਸੂਚਨਾ ਭਰੋਸੇਯੋਗ ਹੋਣ ਤੇ ਮੁਕਦਮਾ ਨੰਬਰ 206 ਮਿਤੀ 19-12-2025 ਅ/ਧ 25 ਅਸਲਾ ਐਕਟ-1959 ਥਾਣਾ ਸਦਰ ਨਵਾਂਸ਼ਹਿਰ ਦਰਜ ਰਜਿਸਟਰ ਕੀਤਾ ਗਿਆ। ਐਸਆਈ ਪ੍ਰਗਟ ਸਿੰਘ ਦੀ ਪੁਲਿਸ ਪਾਰਟੀ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਜੱਬੋਵਾਲ ਨਹਿਰ ਨਜਦੀਕ ਬੇ-ਅਬਾਦ ਜਗ੍ਹਾ ਤੋਂ ਹੇਠ ਲਿਖੇ ਦੋਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ।
 
 ਨਨੀਸ਼ ਕੁਮਾਰ ਉਰਫ ਮਨੀਸ ਕੁਮਾਰ ਨੀਸਾ ਪੁੱਤਰ ਸੁਨੀਤ ਦੱਤ ਵਾਸੀ ਜਾਡਲਾ ਹਾਲ ਵਾਸੀ ਵੈਸਟ ਜੁਗੀਟੀ ਜਲੰਧਰ (ਉਮਰ 34 ਸਾਲ) ਅਤੇ ਰਾਜ ਕੁਮਾਰ ਉਰਫ ਰਾਜਾ ਪੁੱਤਰ ਰਾਮ ਲੁਭਾਇਆ ਵਾਸੀ ਪਿੰਡ ਮੁਰਾਰ ਥਾਣਾ ਸੁਭਾਨਪੁਰ ਜਿਲ੍ਹਾ ਕਪੂਰਥਲਾ ਉਮਰ 27 ਅਤੇ ਸਾਹਿਲ ਪੁੱਤਰ ਸਨੀ ਵਾਸੀ ਪਿੰਡ ਹਮੀਰਾ ਥਾਣਾ ਸੁਭਾਨਪੁਰ ਜਿਲ੍ਹਾ ਕਪੂਰਥਲਾ ਉਮਰ 25 ਸਾਲ ਅਤੇ ਉਨ੍ਹਾਂ ਕੋਲੋਂ 2 ਪਿਸਤੌਲ ਅਤੇ 05 ਰੱਦ ਬਰਾਮਦ ਕੀਤੇ ਅਤੇ ਮੁੱਢਲੀ ਪੁੱਛਗਿੱਛ ਦੌਰਾਨ ਦੋਸੀਆ ਨੇ ਦੱਸਿਆ ਕਿ ਪਿੰਡ ਕਰੀਮਪੁਰ ਚਾਹਵਾਲਾ ਥਾਣਾ ਪੇਜੇਵਾਲ ਵਿੱਚ ਜੋ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਉੱਥੇ ਇਹਨਾਂ ਨੇ ਜਾਣਾ ਸੀ ਅਤੇ ਰਾਮ ਕੁਮਾਰ ਉਰਜ ਰਾਮਾ ਵਾਸੀ ਜਾਡਲਾ ਜਿਸ ਨਾਲ ਇਹਨਾਂ ਦੀ ਪਹਿਲਾਂ ਹੀ ਲਾਗ-ਡਾਟ ਹੈ, ਨੇ ਵੀ ਇਸ ਕਬੱਡੀ ਕੱਪ ਵਿੱਚ ਜਾਣਾ ਸੀ, ਜਿੱਥੇ ਇਹਨਾਂ ਨੇ ਰਾਮ ਕੁਮਾਰ ਉਰਫ ਰਾਮਾ ਵਾਸੀ ਜਾਡਲਾ ਦਾ ਕਤਲ ਕਰਨਾ ਸੀ, ਪੁਲਿਸ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਹੋਇਆ ਇਹਨਾ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਪ੍ਰਾਪਤ ਜਾਣਕਾਰੀ ਅਨੁਸਾਰ ਨਨੀਸ ਕੁਮਾਰ ਉਰਫ ਮਨੀਸ ਕੁਮਾਰ ਦੇ ਖਿਲਾਫ 02 ਮੁਕੱਦਮੇ ਰਾਜ ਕੁਮਾਰ ਉਰਫ ਰਾਜਾ ਦੇ ਖਿਲਾਫ 03 ਮੁਕੱਦਮੇ ਅਤੇ ਸਾਹਿਲ ਦੇ ਖਿਲਾਫ 03 ਮੁਕੱਦਮੇ ਦਰਜ ਹਨ। ਰਾਜ ਕੁਮਾਰ ਉਰਫ ਰਾਜਾ ਅਤੇ ਸਾਹਿਲ ਥਾਣਾ ਸੁਭਾਨਪੁਰ ਅਤੇ ਥਾਣਾ ਕੋਤਵਾਲੀ ਜਿਲ੍ਹਾ ਕਪੂਰਥਲਾ ਪੁਲਿਸ ਨੂੰ ਵੀ ਲੋੜੀਦੇ ਹਨ। ਅਤੇ ਇਸ ਮੁਕੱਦਮੇ ਵਿੱਚ ਗ੍ਰਿਫਤਾਰ ਤਿੰਨਾਂ ਦੋਸੀਆ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਪੁਲਿਸ ਮੁਤਾਬਕ ਪੁੱਛਗਿੱਛ ਦੌਰਾਨ ਹਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼