Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਰਾਸ਼ਟਰੀ

ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ

04 ਅਗਸਤ, 2026 05:45 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਹੁਕਮ ਦਿੱਤਾ ਕਿ ਜਿੱਥੇ ਵੀ ਸੜਕ ਹੋਵੇ, ਉੱਥੇ ਪੈਦਲ ਯਾਤਰੀਆਂ ਲਈ ਢੁੱਕਵੇਂ ਤੌਰ ’ਤੇ ਚੁਣੀ ਹੋਈ ਅਤੇ ਕਬਜ਼ਾ-ਮੁਕਤ ਜਗ੍ਹਾ ਯਕੀਨੀ ਬਣਾਈ ਜਾਵੇ। ਜਸਟਿਸ ਪੀ. ਐੱਸ. ਨਰਸਿਮ੍ਹਾ ਅਤੇ ਜਸਟਿਸ ਆਲੋਕ ਅਰਾਧੇ ਦੀ ਬੈਂਚ ਨੇ ਕੇਂਦਰ ਵੱਲੋਂ ਪੇਸ਼ ਵਧੀਕ ਸਾਲਿਸਟਰ ਜਨਰਲ ਕੇ. ਐੱਮ. ਨਟਰਾਜ ਨੂੰ ਕਿਹਾ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਹੁਕਮ ਦੇਣ ਕਿ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਨਿਰਧਾਰਤ ਜਗ੍ਹਾ ’ਤੇ ਕਿਸੇ ਤਰ੍ਹਾਂ ਦਾ ਕਬਜ਼ਾ ਨਾ ਹੋਵੇ ਅਤੇ ਉਸ ਨੂੰ ਮੋਟਰ ਵਾਹਨਾਂ ਦੇ ਰਸਤੇ ਤੋਂ ਸਪੱਸ਼ਟ ਤੌਰ ’ਤੇ ਵੱਖ ਰੱਖਿਆ ਜਾਵੇ।

ਬੈਂਚ ਨੇ ਕਿਹਾ, “ਬਿਨਾਂ ਕਿਸੇ ਵੱਡੇ ਨਿਵੇਸ਼ ਜਾਂ ਨਿਰਮਾਣ ਕਾਰਜ ਦੇ ਵੀ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਜਗ੍ਹਾ ਦੀ ਸਪੱਸ਼ਟ ਹੱਦਬੰਦੀ ਹੋਵੇ। ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਵੱਖਰੀ ਜਗ੍ਹਾ ਹੋਣੀ ਚਾਹੀਦੀ ਹੈ। ਇਸ ਨੂੰ ਰੱਸੀ ਜਾਂ ਕਿਸੇ ਹੋਰ ਸਾਧਨ ਨਾਲ ਨਿਸ਼ਾਨਬੱਧ ਜਾਵੇ ਅਤੇ ਇਹ ਯਕੀਨੀ ਹੋਵੇ ਕਿ ਉੱਥੇ ਕੋਈ ਕਬਜ਼ਾ ਨਾ ਹੋਵੇ।” ਚੋਟੀ ਦੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 2 ਹਫ਼ਤੇ ਬਾਅਦ ਦੀ ਤਰੀਕ ਤੈਅ ਕੀਤੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ

PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ

ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ

ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ

ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ

ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ ਪੈਣਾ ਚਾਹੀਦਾ

ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ

ਮਮਤਾ ਬੈਨਰਜੀ ਨੂੰ ਵੱਡਾ ਝਟਕਾ, 4 ਮਹੀਨਿਆਂ ’ਚ ਹੀ ਨੇਤਾਜੀ ਦੇ ਪੜਪੋਤੇ ਨੇ ਛੱਡਿਆ ਸਾਥ

ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ

ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ

ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ

ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ

FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ

FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ

ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ

ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ

ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ

ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ

ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ

ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ