Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਜੂਡੀਸ਼ੀਅਲ ਅਫਸਰਾਂ  ਵੱਲੋ  ਵਿਸ਼ਵ ਵਾਤਾਵਰਨ ਦਿਵਸ   ਮੌਕੇ ਨਿਊ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ  ਅਤੇ  ਸਬ-ਡਵੀਜ਼ਨ ਬਲਾਚੌਰ ਕੋਰਟ ਵਿਖੇ ਲਗਾਏ  ਵੱਖ ਵੱਖ ਤਰਾਂ ਫਲਦਾਰ ਅਤੇ ਛਾਂ ਦਾਰ 150  ਬੂਟੇ

05 ਜੂਨ, 2026 07:51 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ):  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ  ਅਤੇ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼.ਭ.ਸ ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ  ਅਤੇ ਡਾ.ਅਮਨਦੀਪ, ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਦੀ ਅਗਵਾਈ ਹੇਠ ਮਿਤੀ 05.06.2026 ਨੂੰ ਨਿਊ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ  ਵਿਖੇ ਵਾਤਾਵਰਣ ਦਿਵਸ ਮਨਾਇਆ ਗਿਆ ।

ਇਸ ਮੌਕੇ ਮਾਣਯੋਗ ਜੂਡੀਸ਼ੀਅਲ ਅਫਸਰਾਂ, ਜ਼ਿਲ੍ਹਾ ਅਟਾਰਨੀ, ਸ਼.ਭ.ਸ ਨਗਰ, ਚੀਫ, ਐਲ. ਏ.ਡੀ.ਸੀ.ਐਸ,   ਬਾਰ ਐਸ਼ੋਸੀਅਨ ਪ੍ਰਧਾਨ, ਸ਼.ਭ.ਸ ਨਗਰ ਅਤੇ ਸੈਕਟਰੀ, ਬਾਰ ਐਸ਼ੋਸੀਅਨ, ਸ਼ਹੀਦ ਭਗਤ ਸਿੰਘ ਨਗਰ  ਵੱਲੋ  ਵਿਸ਼ਵ ਵਾਤਾਵਰਨ ਦਿਵਸ ਮੌਕੇ  ਵਿੱਚ ਨਿਊ ਕੋਰਟ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਖ ਵੱਖ ਤਰਾਂ ਦੇ  ਫਲਦਾਰ ਅਤੇ ਛਾਂ ਦਾਰ 150 ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ।

ਇਸ ਤੋਂ ਇਲਾਵਾ ਸਬ-ਡਵੀਜ਼ਨ ਬਲਾਚੌਰ ਕੋਰਟ, ਸ਼ਹੀਦ ਭਗਤ ਨਗਰ ਵਿਖੇ ਵੀ  ਜੂਡੀਸ਼ੀਅਲ ਅਫਸਰਾਂ, ਬਾਰ ਐਸ਼ੋਸੀਅਨ ਵਾਈਸ ਪ੍ਰਧਾਨ, ਬਲਾਚੌਰ ਅਤੇ ਐਡਵੋਕੇਟਜ਼ ਵੱਲੋ  ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ                    

ਇਸ ਮੌਕੇ ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ  ਵੱਲੋ  ਕਿਹਾ ਗਿਆ ਕਿ ਵਿਸ਼ਵ ਵਾਤਾਵਰਣ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ । ਇਹ ਵਿਸ਼ਵ ਵਾਤਾਵਰਣ ਦਿਵਸ  ਵਿਗੜ ਰਹੇ ਵਾਤਾਵਰਣ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਇੱਕ ਬਿਹਤਰ ਭਵਿੱਖ ਬਣਾਉਣ ਵਿੱਚ ਮਦਦ ਕਰਨ ਲਈ ਉਤਸ਼ਾਹਿਤ ਕਰਨ ਲਈ ਮਨਾਇਆ ਜਾਦਾ ਹੈ । ਇਸ ਤੋ ਇਲਾਵਾ ਉਹਨਾਂ ਨੇ ਕਿਹਾ ਕਿ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ  ਸਾਰੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਸ ਤੋ ਇਲਾਵਾ  ਉਹਨਾਂ ਕਿਹਾ ਕਿ  ਸਾਨੂੰ ਸਭ ਨੂੰ  ਇੱਕ ਚੰਗੇ ਨਾਗਰਿਕਤਾ ਦਾ ਸਬੂਤ ਦਿੰਦੇ ਹੋਏ ਮਾਨਵਤਾ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ  ਵਾਸਤੇ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਦੂਜਿਆ ਨੂੰ ਵੀ ਵਾਤਾਵਰਣ ਦੀ ਸੰਭਾਲ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ।   ਇਸ ਮੌਕੇ ਹਰਭਜਨ ਸਿੰਘ, ਡੀਵੀਜ਼ਨਲ ਜੰਗਲਾਤ ਅਫਸ਼ਰ, ਸ੍ਰੀ ਰਾਹੁਲ ਕੁਮਾਰ, ਬਲਾਕ ਜੰਗਲਾਤ ਅਫਸਰ   ਅਤੇ ਬਲਵਿੰਦਰ ਸਿੰਘ,  ਬਲਾਕ ਜੰਗਲਾਤ ਅਫਸਰ   ਮੌਜੂਦ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ