Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਜੇਲ੍ਹ ਇੰਟਰਵਿਊ ਮਾਮਲੇ ’ਚ ਸੁਰੱਖਿਆ ਸਮੀਖਿਆ ਕਮੇਟੀ ਦਾ ਗਠਨ, 30 ਦਿਨਾਂ ’ਚ ਸੌਂਪੇਗੀ ਰਿਪੋਰਟ

19 ਫ਼ਰਵਰੀ, 2026 12:55 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਮਾਮਲੇ ’ਚ ਚੱਲ ਰਹੀ ਸੁਣਵਾਈ ਦੌਰਾਨ ਡੀ.ਜੀ.ਪੀ. ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ ਅਤੇ ਪਿਛਲੇ ਨਿਰਦੇਸ਼ਾਂ ਦੀ ਪਾਲਣਾ ’ਚ ਆਪਣਾ ਹਲਫ਼ਨਾਮਾ ਦਾਇਰ ਕੀਤਾ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਸੂਬੇ ਵਿਚ ਸੁਰੱਖਿਆ ਪ੍ਰਾਪਤ ਵਿਅਕਤੀਆਂ ਦੀ ਸਮੀਖਿਆ ਕਰਨ ਲਈ 9 ਫਰਵਰੀ ਨੂੰ ਇਕ ਸੂਬਾ ਪੱਧਰੀ ਸੁਰੱਖਿਆ ਸਮੀਖਿਆ ਕਮੇਟੀ ਬਣਾਈ ਗਈ ਹੈ, ਜੋ 30 ਦਿਨਾਂ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ ਅਤੇ ਸੁਝਾਏ ਗਏ ਉਪਾਅ ਤੁਰੰਤ ਲਾਗੂ ਕੀਤੇ ਜਾਣਗੇ।

ਐੱਫ.ਆਈ.ਆਰ. ਦਰਜ ਕਰਨ ’ਚ ਦੇਰੀ ’ਤੇ ਐੱਸ.ਐੱਸ.ਪੀ. ਨੇ ਬਿਨਾਂ ਸ਼ਰਤ ਮੰਗੀ ਮੁਆਫ਼ੀ
ਸੁਣਵਾਈ ਦੌਰਾਨ ਐੱਸ.ਐੱਸ.ਪੀ. ਮੋਹਾਲੀ ਹਰਮਨਦੀਪ ਸਿੰਘ ਹਾਂਸ ਵੀ ਨਿੱਜੀ ਤੌਰ ’ਤੇ ਪੇਸ਼ ਹੋਏ। ਉਨ੍ਹਾਂ ਨੇ ਜ਼ਿਲ੍ਹਾ ਕੋਰਟ ਕੰਪਲੈਕਸ, ਮੋਹਾਲੀ ਵਿਖੇ ਅਦਾਲਤੀ ਸਟਾਫ ਨਾਲ ਕੁੱਟਮਾਰ ਦੇ ਮਾਮਲੇ ਵਿਚ ਐੱਫ.ਆਈ.ਆਰ. ਦਰਜ ਕਰਨ ’ਚ ਦੇਰੀ ਲਈ ਬਿਨਾਂ ਸ਼ਰਤ ਮੁਆਫ਼ੀ ਮੰਗੀ ਅਤੇ ਭਰੋਸਾ ਦਿਵਾਇਆ ਕਿ 15 ਦਿਨਾਂ ਅੰਦਰ ਸਾਰੇ ਤੱਥਾਂ ਸਮੇਤ ਸਪਲੀਮੈਂਟਰੀ ਚਲਾਨ ਦਾਇਰ ਕਰ ਦਿੱਤਾ ਜਾਵੇਗਾ।

ਅਦਾਲਤ ਨੇ ਮੋਹਾਲੀ ’ਚ ਕਾਨੂੰਨ-ਵਿਵਸਥਾ ਸਬੰਧੀ ਕੀਤੇ ਉਪਾਵਾਂ ਦੀ ਮੰਗੀ ਜਾਣਕਾਰੀ
ਅਦਾਲਤ ਨੇ ਮੋਹਾਲੀ ’ਚ ਕਾਨੂੰਨ-ਵਿਵਸਥਾ ਲਈ ਕੀਤੇ ਗਏ ਉਪਾਵਾਂ ਬਾਰੇ ਵੀ ਜਾਣਕਾਰੀ ਮੰਗੀ। ਐੱਸ.ਐੱਸ.ਪੀ. ਨੇ ਦੱਸਿਆ ਕਿ ਅਪਰਾਧ ਨੂੰ ਕੰਟਰੋਲ ਕਰਨ ਲਈ 300 ਵਾਧੂ ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤੇ 21 ਵਿਸ਼ੇਸ਼ ਨਾਕੇ ਸਥਾਪਿਤ ਕਰ ਕੇ 24 ਘੰਟੇ ਜਾਂਚ ਤੇ ਗਸ਼ਤ ਕੀਤੀ ਜਾ ਰਹੀ ਹੈ। ਐਮੀਕਸ ਕਿਊਰੀ ਐਡਵੋਕੇਟ ਤਨੂੰ ਬੇਦੀ ਸਿਹਤ ਕਾਰਨਾਂ ਕਰਕੇ ਪੇਸ਼ ਨਹੀਂ ਹੋ ਸਕੀ। ਅਦਾਲਤ ਨੇ ਉਨ੍ਹਾਂ ਨੂੰ ਹਲਫ਼ਨਾਮੇ ਦਾ ਅਧਿਐਨ ਕਰਨ ਲਈ ਸਮਾਂ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ 26 ਫਰਵਰੀ ਤੱਕ ਮੁਲਤਵੀ ਕਰ ਦਿੱਤੀ। ਨਾਲ ਹੀ ਸੂਬੇ ਨੂੰ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਸਬੰਧੀ ਉਪਾਅ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ