Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਜੇਲ੍ਹ 'ਚ ਇੰਟਰਵਿਊ ਦੇ ਮਾਮਲੇ ਦੀ ਜਾਂਚ ਪੂਰੀ, SIT ਨੇ ਹਾਈਕੋਰਟ ਨੂੰ ਸੌਂਪੀ ਰਿਪੋਰਟ

19 ਅਗਸਤ, 2025 01:56 PM

ਚੰਡੀਗੜ੍ਹ : ਲਾਰੈਂਸ ਬਿਸ਼ਨੋਈ ਦੇ ਹਿਰਾਸਤ ’ਚ ਇੰਟਰਵਿਊ ਮਾਮਲੇ ਦੀ ਜਾਂਚ ਪੂਰੀ ਹੋ ਗਈ ਹੈ। ਆਈ. ਪੀ. ਐੱਸ. ਪ੍ਰਬੋਧ ਕੁਮਾਰ ਦੀ ਪ੍ਰਧਾਨਗੀ ਹੇਠ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੈਂਚ ਸਾਹਮਣੇ ਆਪਣੀ ਸੀਲਬੰਦ ਰਿਪੋਰਟ ਪੇਸ਼ ਕੀਤੀ। ਅਦਾਲਤ ਨੇ ਕਿਹਾ ਕਿ ਪਹਿਲਾਂ ਰਿਪੋਰਟ ਦਾ ਅਧਿਐਨ ਕੀਤਾ ਜਾਵੇਗਾ ਤੇ ਉਸ ਤੋਂ ਬਾਅਦ ਹੀ ਅਗਲੇ ਹੁਕਮ ਜਾਰੀ ਕੀਤੇ ਜਾਣਗੇ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਰਿਪੋਰਟ ਦੀ ਇਕ ਕਾਪੀ ਵੀ ਦਿੱਤੀ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਇਸ ’ਤੇ ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਕਿਹਾ ਕਿ ਸਰਕਾਰ ਨੇ ਹੁਣ ਤੱਕ ਇਸ ਮਾਮਲੇ ਵਿਚ ਕੀ ਕੀਤਾ ਹੈ? ਅਦਾਲਤ ਨੇ ਟਿੱਪਣੀ ਕੀਤੀ ਕਿ ਪੰਜਾਬ ’ਚ ਵਿਗੜਦੀ ਕਾਨੂੰਨ ਵਿਵਸਥਾ ਕਿਸੇ ਤੋਂ ਲੁਕੀ ਨਹੀਂ ਹੈ ਅਤੇ ਹਰ ਰੋਜ਼ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਸਥਿਤੀ ਸੁਧਰ ਰਹੀ ਹੈ ਪਰ ਅਦਾਲਤ ਨੇ ਇਸ ਦਾਅਵੇ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਕਿਸ ਆਧਾਰ ’ਤੇ ਕਿਹਾ ਜਾ ਰਿਹਾ ਹੈ? ਅਦਾਲਤ ਨੇ ਸਪੱਸ਼ਟ ਕੀਤਾ ਕਿ ਲਾਰੈਂਸ ਇੰਟਰਵਿਊ ਮਾਮਲੇ ਵਿਚ ਸਿਰਫ਼ ਇਕ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਉਹ ਵੀ ਅਦਾਲਤ ਦੇ ਦਖ਼ਲ ਤੋਂ ਬਾਅਦ।

ਜੂਨੀਅਰ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਬਣਾ ਕੇ ਮਾਮਲਾ ਸ਼ਾਂਤ ਨਹੀਂ ਕੀਤਾ ਜਾਵੇਗਾ
ਅਦਾਲਤ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਚਿੰਤਾਜਨਕ ਹੈ, ਇਸ ਨਾਲ ਨਾ ਸਿਰਫ਼ ਆਮ ਲੋਕ ਸਗੋਂ ਉਦਯੋਗ ਵੀ ਪ੍ਰਭਾਵਿਤ ਹੋ ਰਹੇ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਇੰਟਰਵਿਊ ਸਾਹਮਣੇ ਆਉਣ ਤੋਂ ਬਾਅਦ ਪੂਰੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਐੱਸ. ਆਈ. ਟੀ. ਦਾ ਗਠਨ ਅਤੇ ਪੰਜਾਬ ’ਚ ਇੰਟਰਵਿਊ ਨਾ ਹੋਣ ਦਾ ਦਾਅਵਾ ਅਸਲ ’ਚ ਕਵਰ-ਅਪ ਦੀ ਪ੍ਰਕਿਰਿਆ ਸੀ, ਜਿਸ ਰਾਹੀਂ ਸੀਨੀਅਰ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ।

ਹਾਈਕੋਰਟ ਨੇ ਕਿਹਾ ਕਿ ਲਾਰੈਂਸ ਇੰਟਰਵਿਊ ਤੋਂ ਬਾਅਦ ਸੂਬੇ ’ਚ ਅਪਰਾਧ ਵਧਿਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਜੂਨੀਅਰ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਬਣਾ ਕੇ ਮਾਮਲੇ ਨੂੰ ਸ਼ਾਂਤ ਨਹੀਂ ਕੀਤਾ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬੇ ’ਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਪੁੱਛਿਆ ਕਿ ਕੀ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ’ਚ ਸੁਧਾਰ ਹੋਇਆ ਹੈ ਜਾਂ ਵਿਗੜ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ