Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

'ਜੇ ਸਾਫ਼ ਹਵਾ ਨਹੀਂ ਦੇ ਸਕਦੇ ਤਾਂ Air Purifiers 'ਤੇ ਲੱਗਾ ਟੈਕਸ ਘਟਾਓ!', ਅਦਾਲਤ ਨੇ ਕੇਂਦਰ ਸਰਕਾਰ ਨੂੰ ਪਾਈ ਝਾੜ

25 ਦਸੰਬਰ, 2025 04:41 PM

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਅਤੇ ਅਧਿਕਾਰੀਆਂ ਤੋਂ ਪੁੱਛਿਆ ਕਿ ਜਦੋਂ ਰਾਜਧਾਨੀ ’ਚ ਹਵਾ ਪ੍ਰਦੂਸ਼ਣ ਦੀ ਹਾਲਤ ਐਮਰਜੈਂਸੀ ਵਰਗੀ ਬਣੀ ਹੋਈ ਹੈ ਤਾਂ ਏਅਰ ਪਿਊਰੀਫਾਇਰ ’ਤੇ 18 ਫ਼ੀਸਦੀ ਜੀ. ਐੱਸ. ਟੀ. ਕਿਉਂ ਲਾਇਆ ਜਾ ਰਿਹਾ ਹੈ। ਕੋਰਟ ਨੇ ਕਿਹਾ ਕਿ ਜੇਕਰ ਸਰਕਾਰ ਲੋਕਾਂ ਨੂੰ ਸਾਫ਼ ਹਵਾ ਮੁਹੱਈਆ ਕਰਵਾਉਣ ’ਚ ਅਸਮਰੱਥ ਹੈ ਤਾਂ ਘੱਟ ਤੋਂ ਘੱਟ ਏਅਰ ਪਿਊਰੀਫਾਇਰ ’ਤੇ ਟੈਕਸ ਹੀ ਘੱਟ ਕਰ ਦਿਓ। ਅਦਾਲਤ ਨੇ ਕਿਹਾ ਕਿ ਹਰ ਨਾਗਰਿਕ ਨੂੰ ਸਾਫ਼ ਹਵਾ ’ਚ ਸਾਹ ਲੈਣ ਦਾ ਅਧਿਕਾਰ ਹੈ।

ਅਜਿਹੇ ਹਾਲਾਤ ’ਚ ਏਅਰ ਪਿਊਰੀਫਾਇਰ ਨੂੰ ਲਗ਼ਜ਼ਰੀ ਆਈਟਮ ਮੰਨ ਕੇ 18 ਫ਼ੀਸਦੀ ਜੀ. ਐੱਸ. ਟੀ. ਲਾਉਣਾ ਸਹੀ ਨਹੀਂ ਹੈ। ਹਾਈ ਕੋਰਟ ਨੇ ਰਾਸ਼ਟਰੀ ਰਾਜਧਾਨੀ ’ਚ ਵਿਗੜਦੀ ਹਵਾ ਗੁਣਵੱਤਾ ਨੂੰ ਵੇਖਦੇ ਹੋਏ ਜੀ. ਐੱਸ. ਟੀ. ਕੌਂਸਲ ਨੂੰ ਸਪੱਸ਼ਟ ਸ਼ਬਦਾਂ ’ਚ ਹੁਕਮ ਦਿੱਤਾ ਕਿ ਉਹ ਛੇਤੀ ਤੋਂ ਛੇਤੀ ਬੈਠਕ ਕਰੇ ਅਤੇ ਏਅਰ ਪਿਊਰੀਫਾਇਰ ’ਤੇ ਚੀਜ਼ ਅਤੇ ਸੇਵਾ ਕਰ (ਜੀ. ਐੱਸ. ਟੀ.) ਘੱਟ ਕਰਨ ਜਾਂ ਖ਼ਤਮ ਕਰਨ ’ਤੇ ਵਿਚਾਰ ਕਰੇ। ਚੀਫ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੀ ਬੈਂਚ ਨੇ ਇਸ ਮਾਮਲੇ ਨੂੰ 26 ਦਸੰਬਰ ਲਈ ਸੂਚੀਬੱਧ ਕੀਤਾ, ਤਾਂ ਜੋ ਸਬੰਧਤ ਅਥਾਰਿਟੀਆਂ ਵੱਲੋਂ ਪੇਸ਼ ਵਕੀਲ ਅਦਾਲਤ ਨੂੰ ਇਹ ਦੱਸ ਸਕਣ ਕਿ ਕੌਂਸਲ ਕਦੋਂ ਬੈਠਕ ਕਰ ਸਕਦੀ ਹੈ।

ਅਦਾਲਤ ਇਕ ਜਨਹਿਤ ਪਟੀਸ਼ਨ (ਪੀ. ਆਈ. ਐੱਲ.) ਦੀ ਸੁਣਵਾਈ ਕਰ ਰਹੀ ਹੈ, ਜਿਸ ’ਚ ਕੇਂਦਰ ਸਰਕਾਰ ਨੂੰ ਹੁਕਮ ਦੇਣ ਦੀ ਅਪੀਲ ਕੀਤੀ ਗਈ ਹੈ ਕਿ ਏਅਰ ਪਿਊਰੀਫਾਇਰ ਨੂੰ ‘ਮੈਡੀਕਲ ਉਪਕਰਨ’ ਦੇ ਵਰਗ ’ਚ ਰੱਖਿਆ ਜਾਵੇ ਅਤੇ ਉਨ੍ਹਾਂ ’ਤੇ ਲੱਗਣ ਵਾਲੇ ਚੀਜ਼ ਅਤੇ ਸੇਵਾ ਕਰ (ਜੀ. ਐੱਸ. ਟੀ.) ਨੂੰ ਘਟਾ ਕੇ 5 ਫ਼ੀਸਦੀ ਕੀਤਾ ਜਾਵੇ। ਫਿਲਹਾਲ ਏਅਰ ਪਿਊਰੀਫਾਇਰ ’ਤੇ 18 ਫ਼ੀਸਦੀ ਜੀ. ਐੱਸ. ਟੀ. ਲਾਇਆ ਜਾਂਦਾ ਹੈ। ਪਟੀਸ਼ਨ ’ਚ ਤਰਕ ਦਿੱਤਾ ਗਿਆ ਹੈ ਕਿ ਘਰ ਦੇ ਅੰਦਰ ਸਾਫ ਹਵਾ ਤੱਕ ਪਹੁੰਚ ਹੁਣ ਸਿਹਤ ਅਤੇ ਜੀਵਨ ਰੱਖਿਆ ਲਈ ਲਾਜ਼ਮੀ ਹੋ ਗਈ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ