Wednesday, May 20, 2026
BREAKING
ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ ਅਧਾਰਿਤ ਜਲ ਪ੍ਰਬੰਧਨ ਲਈ ਮਾਡਲ ਪਿੰਡ ਵਜੋਂ ਉਭਰਿਆ: ਡੀ.ਸੀ. ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾਬੂ; 10 ਕਿੱਲੋ ਹੈਰੋਇਨ, 2 ਕਿੱਲੋ ਆਈ.ਸੀ.ਈ. ਅਤੇ ਇੱਕ ਪਿਸਤੌਲ ਬਰਾਮਦ ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10 ਕਿੱਲੋ ਆਈ.ਸੀ.ਈ., 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ ਤੇ ਲੂ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ: ਲਾਲ ਚੰਦ ਕਟਾਰੂਚੱਕ ਸਿਹਤ ਸੰਸਥਾਵਾਂ ਵਿਚ ਬੇਟੀ ਬਚਾਉ, ਬੇਟੀ ਪੜ੍ਹਾਉ' ਦਾ ਹੋਕਾ ਸਾਵਧਾਨੀ ਵਰਤ ਕੇ ਲੂ ਤੋਂ ਬਚੋ, ਬਲਾਕ ਘੜੂੰਆਂ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ 'ਓ.ਆਰ.ਐਸ. ਕਾਰਨਰ' ਸਥਾਪਿਤ — ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਪੀ.ਏ ਯੂ. ਕੇ. ਵੀ.ਕੇ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕੈਂਪ ਆਯੋਜਿਤ

ਰਾਸ਼ਟਰੀ

ਜੈਕਾਰਿਆਂ ਦੀ ਗੂੰਜ 'ਚ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜਥਾ ਰਵਾਨਾ

20 ਮਈ, 2026 07:05 PM

ਰਿਸ਼ੀਕੇਸ਼ : ਉੱਤਰਾਖੰਡ ਦੇ ਰਿਸ਼ੀਕੇਸ਼ ਤੋਂ ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦਾ ਸ਼ੁੱਭ ਆਰੰਭ ਬੁੱਧਵਾਰ ਨੂੰ ਸ਼ਰਧਾ, ਉਤਸ਼ਾਹ ਅਤੇ ਅਧਿਆਤਮਿਕ ਮਾਹੌਲ ਵਿਚਾਲੇ ਹੋਇਆ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ 'ਚ ਸੰਗਤ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਸਵਾਮੀ ਚਿਦਾਨੰਦ ਸਰਸਵਤੀ ਮੁੱਖ ਰੂਪ ਨਾਲ ਮੌਜੂਦ ਰਹੇ। ਪ੍ਰੋਗਰਾਮ 'ਚ 'ਜੋ ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਪੂਰਾ ਵਾਤਾਵਰਣ ਸ਼ਰਧਾ ਨਾਲ ਭਰ ਗਿਆ। ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਅਹੁਦਾ ਅਧਿਕਾਰੀਆਂ ਨੇ ਮਹਿਮਾਨਾਂ ਦਾ ਸਵਾਗਤ ਅਤੇ ਸਨਮਾਨ ਕੀਤਾ। ਸ਼ਰਧਾਲੂਆਂ ਏ ਫੁੱਲਾਂ ਦੀ ਵਰਖਾ ਕਰ ਕੇ ਸੰਗਤ ਦਾ ਸਵਾਗਤ ਕੀਤਾ ਅਤੇ ਅਰਦਾਸ ਤੋਂ ਬਾਅਦ ਯਾਤਰਾ ਦਲ ਨੂੰ ਰਵਾਨਾ ਕੀਤਾ ਗਿਆ।

ਸਵਾਮੀ ਚਿਦਾਨੰਦ ਨੇ ਕਿਹਾ ਕਿ ਹੇਮਕੁੰਟ ਸਾਹਿਬ ਸਿਰਫ਼ ਇਕ ਤੀਰਥ ਨਹੀਂ ਸਗੋਂ ਤਪੱਸਿਆ, ਤਿਆਗ, ਸੇਵਾ ਅਤੇ ਸਾਹਸ ਦੀ ਪ੍ਰਤੀਕ ਭੂਮੀ ਹੈ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜੀਵਨ ਅਤੇ ਬਲੀਦਾਨ ਨੂੰ ਸਾਰੀ ਮਨੁੱਖਥਆ ਲਈ ਪ੍ਰੇਰਨਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦਾ ਜੀਵਨ ਧਰਮ, ਨਿਆਂ ਅਤੇ ਮਨੁੱਖਤਾ ਦੀ ਰੱਖਿਆ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਗੁਰੂ ਸਾਹਿਬ ਦਾ ਸੰਦੇਸ਼ ਸਮਾਜ ਨੂੰ ਏਕਤਾ, ਨਿਡਰਤਾ ਅਤੇ ਸਦਭਾਵਨਾ ਦੀ ਰਾਹ ਦਿਖਾਉਂਦਾ ਹੈ। ਦਿੱਲੀ ਦੇ ਉੱਪ ਰਾਜਪਾਲ ਸੰਧੂ ਨੇ ਕਿਹਾ ਕਿ ਹੇਮਕੁੰਟ ਸਾਹਿਬ ਯਾਤਰਾ ਭਾਰਤੀ ਸੰਸਕ੍ਰਿਤੀ ਦੀ ਉਸ ਮਹਾਨ ਪਰੰਪਰਾ ਦਾ ਪ੍ਰਤੀਕ ਹੈ, ਜਿੱਥੇ ਅਧਿਆਤਮਿਕਤਾ ਅਤੇ ਵੀਰਤਾ ਨਾਲ-ਨਾਲ ਚੱਲਦੇ ਹਨ। ਉਨ੍ਹਾਂ ਨੇ ਗੁਰੂ ਤੇਗ ਬਹਾਦਰ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਬਲੀਦਾਨਾਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਤਿਆਗ ਦੇਸ਼ ਅਤੇ ਮਨੁੱਖਤਾ ਦੇ ਇਤਿਹਾਸ 'ਚ ਹਮੇਸ਼ਾ ਅਮਰ ਰਹੇਗਾ। ਇਸ ਦੌਰਾਨ ਸਵਾਮੀ ਚਿਦਾਨੰਦ ਸਰਸਵਤੀ ਅਤੇ ਟਰੱਸਟ ਮੁਖੀ ਨਰੇਂਦਰਜੀਤ ਬਿੰਦਰਾ ਨੇ ਉੱਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੂੰ ਰੁਦਰਾਕਸ਼ ਦਾ ਪੌਦਾ ਭੇਂਟ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ। ਸ਼ਰਧਾਲੂਆਂ 'ਚ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸੁਪਰੀਮ ਕੋਰਟ ਅਹਿਮ ਫੈਸਲਾ, ਖ਼ਤਰਨਾਕ ਕੁੱਤਿਆਂ ਨੂੰ ‘ਜਾਨੋਂ ਮਾਰਨ’ ਦੀ ਇਜਾਜ਼ਤ

ਸੁਪਰੀਮ ਕੋਰਟ ਅਹਿਮ ਫੈਸਲਾ, ਖ਼ਤਰਨਾਕ ਕੁੱਤਿਆਂ ਨੂੰ ‘ਜਾਨੋਂ ਮਾਰਨ’ ਦੀ ਇਜਾਜ਼ਤ

PM ਮੋਦੀ ਨੇ ਮੇਲੋਨੀ ਨੂੰ ਦਿੱਤੀ 'ਮੈਲੋਡੀ ਚਾਕਲੇਟ', ਇਟਲੀ ਦੇ ਪ੍ਰਧਾਨ ਮੰਤਰੀ ਨੇ ਕੀਤਾ ਧੰਨਵਾਦ

PM ਮੋਦੀ ਨੇ ਮੇਲੋਨੀ ਨੂੰ ਦਿੱਤੀ 'ਮੈਲੋਡੀ ਚਾਕਲੇਟ', ਇਟਲੀ ਦੇ ਪ੍ਰਧਾਨ ਮੰਤਰੀ ਨੇ ਕੀਤਾ ਧੰਨਵਾਦ

PM ਮੋਦੀ ਵਿਸ਼ਵ ਪੱਧਰ 'ਤੇ ਭਾਰਤ ਦੀ ਸ਼ਾਨ ਬਣਾਈ ਰੱਖਣ ਲਈ ਕੰਮ ਕਰ ਰਹੇ: ਸ਼ਰਦ ਪਵਾਰ

PM ਮੋਦੀ ਵਿਸ਼ਵ ਪੱਧਰ 'ਤੇ ਭਾਰਤ ਦੀ ਸ਼ਾਨ ਬਣਾਈ ਰੱਖਣ ਲਈ ਕੰਮ ਕਰ ਰਹੇ: ਸ਼ਰਦ ਪਵਾਰ

12-13 ਸਤੰਬਰ ਨੂੰ ਭਾਰਤ ਆਉਣਗੇ ਵਲਾਦੀਮੀਰ ਪੁਤਿਨ, ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

12-13 ਸਤੰਬਰ ਨੂੰ ਭਾਰਤ ਆਉਣਗੇ ਵਲਾਦੀਮੀਰ ਪੁਤਿਨ, ਬ੍ਰਿਕਸ ਸੰਮੇਲਨ 'ਚ ਹੋਣਗੇ ਸ਼ਾਮਲ

'ਛੱਤੀਸਗੜ੍ਹ ਵਿੱਚੋਂ 'ਡਰ ਦਾ ਮਾਹੌਲ' ਪੂਰੀ ਤਰ੍ਹਾਂ ਖ਼ਤਮ', ਅਮਿਤ ਸ਼ਾਹ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ

'ਛੱਤੀਸਗੜ੍ਹ ਵਿੱਚੋਂ 'ਡਰ ਦਾ ਮਾਹੌਲ' ਪੂਰੀ ਤਰ੍ਹਾਂ ਖ਼ਤਮ', ਅਮਿਤ ਸ਼ਾਹ ਨੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ

ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਬੀ.ਸੀ. ਖੰਡੂਰੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ

ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ

ਦੇਸ਼ 'ਤੇ ਆਉਣ ਵਾਲਾ ਵੱਡਾ ਆਰਥਿਕ ਸੰਕਟ, ਆਮ ਆਦਮੀ ਹੋਵੇਗਾ ਪ੍ਰਭਾਵਿਤ: ਰਾਹੁਲ ਗਾਂਧੀ

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵੀਅਤਨਾਮ ਫੇਰੀ, ਰੱਖਿਆ ਸਹਿਯੋਗ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵੀਅਤਨਾਮ ਫੇਰੀ, ਰੱਖਿਆ ਸਹਿਯੋਗ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

ਦਿੱਲੀ 'ਚ ਭਿਆਨਕ ਗਰਮੀ ਦਾ ਕਹਿਰ ਸ਼ੁਰੂ, ਲੂ ਲੱਗਣ ਦਾ 'ਯੈਲੋ' ਅਲਰਟ ਜਾਰੀ

ਦਿੱਲੀ 'ਚ ਭਿਆਨਕ ਗਰਮੀ ਦਾ ਕਹਿਰ ਸ਼ੁਰੂ, ਲੂ ਲੱਗਣ ਦਾ 'ਯੈਲੋ' ਅਲਰਟ ਜਾਰੀ

ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ : ਚੀਫ਼ ਜਸਟਿਸ

ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ : ਚੀਫ਼ ਜਸਟਿਸ