Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

10 ਅਪ੍ਰੈਲ, 2026 07:53 PM

ਕਾਂਗਰਸ ਦੇ ਸੀਨੀਅਰ ਆਗੂ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਦੇਸ਼ ਨੀਤੀ ਅਤੇ ਵਿਅਕਤੀਗਤ ਡਿਪਲੋਮੇਸੀ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਪੱਛਮੀ ਏਸ਼ੀਆ ਵਿੱਚ ਅਮਰੀਕਾ-ਇਜ਼ਰਾਈਲ ਅਤੇ ਈਰਾਨ ਵਿਚਕਾਰ ਹੋਈ ਦੋ ਹਫ਼ਤਿਆਂ ਦੀ ਜੰਗਬੰਦੀ ਦਾ ਸਵਾਗਤ ਕਰਦਿਆਂ ਰਮੇਸ਼ ਨੇ ਕਿਹਾ ਕਿ ਇਸ ਘਟਨਾਕ੍ਰਮ ਨੇ ਭਾਰਤ ਦੇ ਕਥਿਤ 'ਵਿਸ਼ਵ ਗੁਰੂ' ਦੇ ਅਕਸ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ।

ਜੈਰਾਮ ਰਮੇਸ਼ ਅਨੁਸਾਰ, ਪੱਛਮੀ ਏਸ਼ੀਆ ਵਿੱਚ ਇਹ ਸੰਘਰਸ਼ 28 ਫਰਵਰੀ ਨੂੰ ਈਰਾਨ ਦੇ ਸ਼ਾਸਨ ਦੀ ਚੋਟੀ ਦੀ ਲੀਡਰਸ਼ਿਪ ਦੀ ਹੱਤਿਆ ਨਾਲ ਸ਼ੁਰੂ ਹੋਇਆ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਘਟਨਾਵਾਂ ਪ੍ਰਧਾਨ ਮੰਤਰੀ ਮੋਦੀ ਦੇ ਇਜ਼ਰਾਈਲ ਦੌਰੇ ਦੇ ਖਤਮ ਹੋਣ ਤੋਂ ਠੀਕ ਦੋ ਦਿਨ ਬਾਅਦ ਸ਼ੁਰੂ ਹੋਈਆਂ। ਉਨ੍ਹਾਂ ਦੋਸ਼ ਲਾਇਆ ਕਿ ਪੀਐਮ ਮੋਦੀ ਨੇ ਗਾਜ਼ਾ ਵਿੱਚ ਹੋਏ ਕਤਲੇਆਮ ਜਾਂ ਪੱਛਮੀ ਕੰਢੇ ਵਿੱਚ ਇਜ਼ਰਾਈਲ ਦੀਆਂ ਵਿਸਥਾਰਵਾਦੀ ਨੀਤੀਆਂ 'ਤੇ ਚੁੱਪ ਧਾਰੀ ਰੱਖੀ, ਜਿਸ ਨਾਲ ਵਿਸ਼ਵ ਪੱਧਰ 'ਤੇ ਭਾਰਤ ਦੇ ਅਕਸ ਨੂੰ ਠੇਸ ਪਹੁੰਚੀ ਹੈ।

ਰਮੇਸ਼ ਨੇ ਇਸ ਗੱਲ 'ਤੇ ਵੀ ਚਿੰਤਾ ਜ਼ਾਹਿਰ ਕੀਤੀ ਕਿ ਇਸ ਜੰਗਬੰਦੀ ਵਿੱਚ ਪਾਕਿਸਤਾਨ ਨੇ ਇੱਕ ਵਿਚੋਲੇ (Broker) ਵਜੋਂ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਦੀ ਪਾਕਿਸਤਾਨ ਨੂੰ ਵਿਸ਼ਵ ਪੱਧਰ 'ਤੇ ਅਲੱਗ-ਥਲੱਗ ਕਰਨ ਦੀ ਰਣਨੀਤੀ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇੱਕ ਅਜਿਹਾ ਦੇਸ਼ ਜੋ ਆਰਥਿਕ ਤੌਰ 'ਤੇ ਕੰਗਾਲ ਹੈ ਅਤੇ ਦਾਨ 'ਤੇ ਨਿਰਭਰ ਹੈ, ਉਸਦਾ ਅਜਿਹੀ ਅਹਿਮ ਭੂਮਿਕਾ ਨਿਭਾਉਣਾ ਭਾਰਤ ਦੀ ਡਿਪਲੋਮੈਟਿਕ ਰਣਨੀਤੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਕਾਂਗਰਸੀ ਆਗੂ ਨੇ 'ਆਪ੍ਰੇਸ਼ਨ ਸਿੰਦੂਰ' ਨੂੰ ਅਚਾਨਕ ਬੰਦ ਕੀਤੇ ਜਾਣ ਦੇ ਫੈਸਲੇ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ 10 ਮਈ 2025 ਨੂੰ ਇਸ ਆਪ੍ਰੇਸ਼ਨ ਨੂੰ ਕਿਉਂ ਰੋਕਿਆ ਗਿਆ, ਇਸ ਬਾਰੇ ਪ੍ਰਧਾਨ ਮੰਤਰੀ ਜਾਂ ਉਨ੍ਹਾਂ ਦੀ ਟੀਮ ਨੇ ਕਦੇ ਸਪੱਸ਼ਟ ਨਹੀਂ ਕੀਤਾ, ਜਦਕਿ ਅਮਰੀਕਾ ਇਸ ਦਾ ਕ੍ਰੈਡਿਟ ਲੈ ਰਿਹਾ ਹੈ। ਉਨ੍ਹਾਂ ਪੀਐਮ ਮੋਦੀ 'ਤੇ ਨਿੱਜੀ ਹਮਲਾ ਕਰਦਿਆਂ ਕਿਹਾ ਕਿ ਇਜ਼ਰਾਈਲ ਦੀ ਹਮਲਾਵਰਤਾ ਅਤੇ ਵ੍ਹਾਈਟ ਹਾਊਸ ਤੋਂ ਆ ਰਹੀ ਅਪਮਾਨਜਨਕ ਭਾਸ਼ਾ 'ਤੇ ਉਨ੍ਹਾਂ ਦੀ ਚੁੱਪੀ ਉਨ੍ਹਾਂ ਦੀ 'ਬੁਜ਼ਦਿਲੀ' ਨੂੰ ਦਰਸਾਉਂਦੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ