Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

ਜੈਰੀਐਟ੍ਰਿਕ ਓ.ਪੀ.ਡੀ. ਰਾਹੀਂ ਬਜ਼ੁਰਗਾਂ ਨੂੰ ਮਿਲੀ ਵੱਡੀ ਰਾਹਤ : ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ

10 ਮਈ, 2026 06:13 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ, ਨਵਾਂਸ਼ਹਿਰ ਵੱਲੋਂ ਬਜ਼ੁਰਗਾਂ ਨੂੰ ਜੈਰੀਐਟ੍ਰਿਕ ਓ.ਪੀ.ਡੀ. ਰਾਹੀਂ ਵੱਡੀ ਰਾਹਤ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਅਤੇ ਵਿਸ਼ੇਸ਼ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸ਼ਨਿਚਰਵਾਰ ਜੈਰੀਐਟ੍ਰਿਕ ਓ.ਪੀ.ਡੀ. ਚਲਾਈ ਜਾ ਰਹੀ ਹੈ, ਜਿਸ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੀ ਉਮਰ ਨਾਲ ਸੰਬੰਧਿਤ ਬਿਮਾਰੀਆਂ ਦੀ ਵਿਸ਼ੇਸ਼ ਜਾਂਚ ਅਤੇ ਇਲਾਜ ਕੀਤਾ ਜਾਂਦਾ ਹੈ।

ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਜੈਰੀਐਟ੍ਰਿਕ ਓ.ਪੀ.ਡੀ. ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਦਿਲ ਦੀਆਂ ਬਿਮਾਰੀਆਂ, ਜੋੜਾਂ ਦੇ ਦਰਦ, ਹੱਡੀਆਂ ਦੀ ਕਮਜ਼ੋਰੀ, ਨਜ਼ਰ ਅਤੇ ਸੁਣਨ ਨਾਲ ਜੁੜੀਆਂ ਸਮੱਸਿਆਵਾਂ ਦੀ ਮਾਹਿਰ ਡਾਕਟਰਾਂ ਵੱਲੋਂ ਵਿਸਥਾਰਪੂਰਵਕ ਜਾਂਚ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸੰਤੁਲਿਤ ਆਹਾਰ, ਸਿਹਤਮੰਦ ਜੀਵਨ ਸ਼ੈਲੀ ਅਤੇ ਦਵਾਈਆਂ ਦੀ ਸਹੀ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਉਦੇਸ਼ ਬਜ਼ੁਰਗਾਂ ਨੂੰ ਇਕੋ ਥਾਂ ‘ਤੇ ਗੁਣਵੱਤਾਪੂਰਨ, ਸੁਵਿਧਾਜਨਕ ਅਤੇ ਸਮੇਂ-ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਭਟਕਣਾ ਨਾ ਪਵੇ। ਉਨ੍ਹਾਂ ਨੇ ਕਿਹਾ ਕਿ “ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਸਿਹਤ ਵਿਭਾਗ ਵੱਲੋਂ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ।”

ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਓ.ਪੀ.ਡੀ. ਵਿੱਚ ਆਉਣ ਵਾਲੇ ਬਜ਼ੁਰਗ ਮਰੀਜ਼ਾਂ ਦੀ ਪੂਰੀ ਜਾਂਚ ਉਪਰੰਤ ਜ਼ਰੂਰਤ ਅਨੁਸਾਰ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ ਲਈ ਰੈਫਰ ਵੀ ਕੀਤਾ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿੱਚ ਹਰ ਸ਼ਨਿਚਰਵਾਰ ਚੱਲ ਰਹੀ ਜੈਰੀਐਟ੍ਰਿਕ ਓ.ਪੀ.ਡੀ. ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨਿਯਮਿਤ ਸਿਹਤ ਜਾਂਚ ਰਾਹੀਂ ਬਿਮਾਰੀਆਂ ਤੋਂ ਬਚਾਅ ਯਕੀਨੀ ਬਣਾਉਣ।
 
Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ